ਸ਼ਨੀਵਾਰ, ਫਰਵਰੀ 7, 2026 12:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਵਿਜੀਲੈਂਸ ਵੱਲੋਂ ਤਿੰਨ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ, ਦੋ ਗ੍ਰਿਫ਼ਤਾਰ

by Raminder Singh
ਸਤੰਬਰ 10, 2022
in Featured News, ਪੰਜਾਬ
0

Punjab : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਅਤੇ ਇੱਕ ਮਹਿਲਾ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਲੰਟੀਅਰ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਵਿੱਚੋਂ ਦੋ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੋਨੀਪਤ ਜ਼ਿਲ੍ਹਾ ਹਰਿਆਣਾ ਦੇ ਪਿੰਡ ਕਸੰਦੀ ਦੇ ਮਨਜੀਤ ਦੀ ਸ਼ਿਕਾਇਤ ‘ਤੇ ਬਿਊਰੋ ਨੇ ਪੁਲਿਸ ਚੌਕੀ ਬੱਸ ਸਟੈਂਡ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਤੇਜਿੰਦਰ ਸਿੰਘ (922/ਐਲਡੀਐਚ.) ਏਐਸਆਈ ਨਸੀਬ ਸਿੰਘ (2212/ਐਲਡੀਐਚ) ਅਤੇ ਮਹਿਲਾ ਹੋਮ ਗਾਰਦ ਜੋਤੀ (ਨੰਬਰ 16240) ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫਆਈਆਰ ਨੰ. 12 ਮਿਤੀ 9.9.2022 ਦਰਜ ਕੀਤੀ ਹੈ। ਇਸ ਮਾਮਲੇ ਵਿੱਚ ਏਐਸਆਈ ਤੇਜਿੰਦਰ ਸਿੰਘ ਅਤੇ ਮਹਿਲਾ ਪੀਐਚਜੀ ਜੋਤੀ ਨੂੰ ਪੁੱਛਗਿੱਛ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: QueenElizabethII:ਬ੍ਰਿਟਿਸ਼ ਰਾਜਦੂਤ ਨੇ ਹਿੰਦੀ ਵਿੱਚ ਮਹਾਰਾਣੀ ਦੀ ਮੌਤ ‘ਤੇ ਸੋਗ ਮਨਾਇਆ

ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਨਜੀਤ ਨੇ ਪੰਜਾਬ ਐਂਟੀ ਕੁਰੱਪਸ਼ਨ ਹੈਲਪਲਾਈਨ ‘ਤੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੂੰ ਥਾਣਾ ਡਿਵੀਜ਼ਨ 5 ਲੁਧਿਆਣਾ ਵਿਖੇ ਆਈ.ਪੀ.ਸੀ. ਦੀ ਧਾਰਾ 420,467, 468, 471, 120ਬੀ ਤਹਿਤ ਦਰਜ ਐਫ.ਆਈ.ਆਰ. 45/19 ਦੇ ਮਾਮਲੇ ਵਿੱਚ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਕੇਸ ਵਿੱਚ ਕਰੀਬ 35 ਹੋਰ ਸਹਿ ਮੁਲਜ਼ਮ ਹਨ।

ਆਪਣੀ ਸ਼ਿਕਾਇਤ ਵਿੱਚ ਮਨਜੀਤ ਨੇ ਕਿਹਾ ਕਿ ਉਹ ਜਾਅਲੀ ਪਤੇ ਅਤੇ ਜਾਤੀ ਸਰਟੀਫਿਕੇਟ ‘ਤੇ ਰਾਜਪੂਤ ਵਜੋਂ ਫੌਜ ਵਿੱਚ ਭਰਤੀ ਹੋਇਆ ਸੀ ਪਰ ਉਹ ਜੱਟ ਜਾਤੀ ਨਾਲ ਸਬੰਧ ਰੱਖਦਾ ਹੈ। ਇਸ ਪੁਲੀਸ ਕੇਸ ਵਿੱਚ ਅਦਾਲਤ ਤੋਂ ਜ਼ਮਾਨਤ ਮਿਲਣ ਮਗਰੋਂ ਸ਼ਿਕਾਇਤਕਰਤਾ ਨੇ ਆਪਣੇ ਕੇਸ ਦਾ ਚਲਾਨ ਅਦਾਲਤ ਵਿੱਚ ਪੇਸ਼ ਕਰਨ ਸਬੰਧੀ ਏਐਸਆਈ ਤੇਜਿੰਦਰ ਸਿੰਘ ਕੋਲ ਪਹੁੰਚ ਕੀਤੀ ਜਿਸ ਨੇ ਇਸ ਸਬੰਧੀ ਉਸ ਕੋਲੋਂ 20 ਹਜ਼ਾਰ ਰੁਪਏ ਕਿਸ਼ਤਾਂ ਵਿੱਚ ਲਏ ਸਨ।

ਇਹ ਵੀ ਪੜ੍ਹੋ: Healthy tips : ਕੀ ਤੁਹਾਨੂੰ ਵੀ ਕੰਮ ਕਰਨ ਨਾਲ ਹੁੰਦਾ ਹੈ ਮੋਢਿਆਂ ਅਤੇ ਕਮਰ ‘ਚ ਦਰਦ,ਕਰੋ ਇਹ ਆਸਾਨ ਸਟ੍ਰੈਚਿੰਗ ਐਕਸਰਸਾਈਜ਼ ?

ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਅੱਗੇ ਦੱਸਿਆ ਕਿ 11.7.2022 ਨੂੰ ਪੀ.ਐਚ.ਜੀ. ਜੋਤੀ ਨੇ ਉਸਨੂੰ ਫੋਨ ਕਰਕੇ ਇਸ ਮਾਮਲੇ ਵਿੱਚ ਉਸਦੀ ਮਦਦ ਕਰਨ ਲਈ 20,000 ਰੁਪਏ ਹੋਰ ਮੰਗੇ ਪਰ ਸੌਦਾ 15000 ਰੁਪਏ ਵਿੱਚ ਤੈਅ ਹੋਇਆ। ਗੱਲਬਾਤ ਦੌਰਾਨ ਉਸਨੇ ਸਬੂਤ ਵਜੋਂ ਉਸਦੀ ਕਾਲ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ 12-7-2022 ਨੂੰ ਪੀ.ਐਚ.ਜੀ. ਜੋਤੀ ਨੂੰ ਮਿਲਿਆ ਸੀ ਜਿਸ ਨੇ ਰਿਸ਼ਵਤ ਵਜੋਂ 15000 ਰੁਪਏ ਦੀ ਮੰਗ ਕੀਤੀ ਪਰ ਉਸਨੇ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਉਸੇ ਦਿਨ ਏ.ਐਸ.ਆਈ ਤੇਜਿੰਦਰ ਸਿੰਘ ਅਤੇ ਏ.ਐਸ.ਆਈ ਨਸੀਬ ਸਿੰਘ ਨੇ ਉਸ ਪਾਸੋਂ 500-500 ਰੁਪਏ ਰਿਸ਼ਵਤ ਲੈ ਲਈ ਜਿਸਦੀ ਮਨਜੀਤ ਨੇ ਵੀਡੀਓ ਰਿਕਾਰਡਿੰਗ ਕਰ ਲਈ।

ਇਹ ਵੀ ਪੜ੍ਹੋ; Viral Video : ਅਰਸ਼ਦੀਪ ਨਾਲ ਇਕ ਵਾਰ ਫਿਰ ਹੋਈ ਬਦਤਮੀਜ਼ੀ, ਪੱਤਰਕਾਰ ਨੇ ਸ਼ਰਾਰਤੀ ਅਨਸਰ ਨੂੰ ਇੰਝ ਸਖਾਇਆ ਸਬਕ

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿਚਲੇ ਤੱਥ ਸਹੀ ਪਾਏ ਗਏ ਅਤੇ ਉਪਰੋਕਤ ਸਾਰੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਤਿੰਨ ਮੁਲਜ਼ਮਾਂ ਵਿੱਚੋਂ 2 ਪੁਲੀਸ ਮੁਲਾਜ਼ਮਾਂ ਏਐਸਆਈ ਤੇਜਿੰਦਰ ਸਿੰਘ ਅਤੇ ਲੇਡੀ ਪੀਐਚਜੀ ਜੋਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: punjab newsPunjab Vigilance Bureau
Share200Tweet125Share50

Related Posts

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.