ਮੰਗਲਵਾਰ, ਸਤੰਬਰ 29, 2026 01:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਾਇਬ ਤਹਿਸੀਲਦਾਰ ਦੇ ਲੀਡਰ 50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਖਿਲਾਫ ਵਿਜੀਲੈਂਸ ਵੱਲੋਂ ਕੇਸ ਦਰਜ

by Gurjeet Kaur
ਮਈ 25, 2024
in ਪੰਜਾਬ
0

25 ਮਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਫਰੀਦਕੋਟ ਦੀ ਤਹਿਸੀਲ ਜੈਤੋ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਰਾਕੇਸ਼ ਕੁਮਾਰ ਵਿਰੁੱਧ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਖਿਲਾਫ ਇਹ ਮੁਕੱਦਮਾ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਪਿੰਡ ਮੱਤਾ, ਤਹਿਸੀਲ ਜੈਤੋ ਦੇ ਵਸਨੀਕ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਆਪਣੀ ਜ਼ਮੀਨ ਦੇ ਇੰਤਕਾਲ ਲਈ ਜੈਤੋ ਦੇ ਨਾਇਬ ਤਹਿਸੀਲਦਾਰ ਨੂੰ ਇੱਕ ਸਾਲ ਪਹਿਲਾਂ ਦਰਖਾਸਤ ਦਿੱਤੀ ਸੀ, ਜੋ ਕਿ ਹਾਲੇ ਲਟਕ ਰਹੀ ਹੈ।

Tags: caseLatestNewsLeaderNaibTehsildarpropunjabtvVigilance
Share212Tweet132Share53

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਵੱਡੀ ਖ਼ਬਰ : ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਜੇਲ੍ਹ ’ਚ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਸਤੰਬਰ 29, 2026

ਹੁਣ ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ

ਸਤੰਬਰ 29, 2026

‘ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਸਤੰਬਰ 29, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਵਾਕਾਥੌਨ ਅਤੇ ਸੱਭਿਆਚਾਰਕ ਫਲੈਸ਼-ਮੌਬ ਰਾਹੀਂ ਜ਼ਿੰਮੇਵਾਰ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਗਿਆ ਵਿਸ਼ਵ ਸੈਰ-ਸਪਾਟਾ ਦਿਵਸ 2026

ਸਤੰਬਰ 28, 2026

‘ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ

ਸਤੰਬਰ 28, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਵੱਡੀ ਖ਼ਬਰ : ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਜੇਲ੍ਹ ’ਚ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਸਤੰਬਰ 29, 2026

ਹੁਣ ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ

ਸਤੰਬਰ 29, 2026

‘ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਸਤੰਬਰ 29, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਵਾਕਾਥੌਨ ਅਤੇ ਸੱਭਿਆਚਾਰਕ ਫਲੈਸ਼-ਮੌਬ ਰਾਹੀਂ ਜ਼ਿੰਮੇਵਾਰ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਗਿਆ ਵਿਸ਼ਵ ਸੈਰ-ਸਪਾਟਾ ਦਿਵਸ 2026

ਸਤੰਬਰ 28, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result