ਬੁੱਧਵਾਰ, ਫਰਵਰੀ 25, 2026 05:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦੇ ਏ.ਐਸ.ਆਈ. ਨੂੰ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਸਿਟੀ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।

by Bharat Thapa
ਨਵੰਬਰ 3, 2022
in ਪੰਜਾਬ
0

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਸਿਟੀ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੂੰ ਪ੍ਰਿਤਪਾਲ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮ ਉਸਦੇ ਦੋਸਤ ਗੁਰਪਿਆਰ ਸਿੰਘ ਨੂੰ ਧਮਕੀਆਂ ਦੇ ਕੇ ਉਸਦੇ ਖਿਲਾਫ ਜਬਰੀ ਵਸੂਲੀ ਦਾ ਕੇਸ ਦਰਜ ਕਰਨ ਲਈ 20,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਦੋਸੀ ਏ.ਐਸ.ਆਈ. ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ASIbribecaught red-handedpropunjabtvVigilance
Share235Tweet147Share59

Related Posts

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਫਰਵਰੀ 24, 2026

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਫਰਵਰੀ 23, 2026
Load More

Recent News

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ

ਫਰਵਰੀ 24, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.