ਸ਼ਨੀਵਾਰ, ਅਗਸਤ 9, 2025 11:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵਲੋਂ ਮਨੁੱਖੀ ਤਸਕਰੀ ਅਤੇ ਜਾਅਲੀ ਏਜੰਟਾਂ ਖ਼ਿਲਾਫ਼ ਕਾਰਵਾਈ ਲਈ ਐੱਸਆਈਟੀ ਦਾ ਗਠਨ

MP Vikramjit Singh Sahney: ਐਸਆਈਟੀ ਦਾ ਗਠਨ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਹਾਲ ਵਿੱਚ ਹੀ ਸ਼ੁਰੂ ਕੀਤੇ ਗਏ ਮਿਸ਼ਨ ਹੋਪ ਤਹਿਤ ਹੀ ਕੀਤਾ ਗਿਆ। ਜਿਸ ਦੀ ਸ਼ੁਰੂਆਤ ਓਮਾਨ ਵਿੱਚ ਫਸੀਆਂ ਕੁੜੀਆਂ ਨੂੰ ਛੁਡਾਉਣ ਲਈ ਕੀਤੀ ਗਈ ਸੀ।

by ਮਨਵੀਰ ਰੰਧਾਵਾ
ਮਈ 27, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab News: ਐਮਪੀ ਵਿਕਰਮਜੀਤ ਸਿੰਘ ਸਾਹਨੀ ਨੇ ਮਨੁੱਖੀ ਤਸਕਰੀ ਦੇ ਸਾਰੇ ਕੇਸਾਂ ਦੀ ਜਾਂਚ ਲਈ ਐੱਸਆਈਟੀ (SIT) ਕਾਇਮ ਕਰਨ ‘ਚ ਦਿਖਾਈ ਤੇਜੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਪੰਜਾਬ ਦਾ ਧੰਨਵਾਦ ਕੀਤਾ।

ਦੱਸ ਦਈਏ ਕਿ ਪੰਜਾਬ ਤੋ ਮੱਧ ਪੂਰਬ ਦੇ ਦੇਸ਼ਾਂ ਵਿੱਚ ਯਾਤਰਾ/ਰੁਜ਼ਗਾਰ ਵੀਜ਼ੇ ਹੇਠ ਔਰਤਾਂ ਨੂੰ ਭੇਜਿਆ ਜਾ ਰਿਹਾ ਹੈ, ਜਿੱਥੇ ਉਨ੍ਹਾਂ ਦਾ ਸ਼ੋਸ਼ਣ ਹੁੰਦਾ ਹੈ, ਇਸ ਕਾਰਵਾਈ ਨਾਲ ਅਜਿਹੇ ਅਪਰਾਧਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਇਸ ਐਸਆਈਟੀ ਦਾ ਗਠਨ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਹਾਲ ਵਿੱਚ ਹੀ ਸ਼ੁਰੂ ਕੀਤੇ ਗਏ ਮਿਸ਼ਨ ਹੋਪ ਤਹਿਤ ਹੀ ਕੀਤਾ ਗਿਆ। ਜਿਸ ਦੀ ਸ਼ੁਰੂਆਤ ਓਮਾਨ ਵਿੱਚ ਫਸੀਆਂ ਕੁੜੀਆਂ ਨੂੰ ਛੁਡਾਉਣ ਲਈ ਕੀਤੀ ਗਈ ਸੀ ਅਤੇ ਇਸ ਹੇਠ ਹੀ ਸਾਹਨੀ ਦੇ ਯਤਨਾਂ ਸਦਕਾ ਓਮਾਨ ਤੋ ਕਈ ਲੜਕੀਆਂ ਨੂੰ ਵਾਪਿਸ ਭਾਰਤ ਲਿਆਂਦਾ ਗਿਆ ਹੈ। ਇਸ SIT ‘ਚ ਕੌਸਤੁਭ ਸ਼ਰਮਾ ਡੀਆਈਜੀ ਲੁਧਿਆਣਾ ਰੇਂਜ ਕੋਲ ਪੰਜਾਬ ਵਿੱਚ ਮਾਨਵ ਤਸਕਰੀ ਦੇ ਕੇਸਾਂ ਦੀ ਬਿਨਾ ਕਿਸੇ ਪਰੇਸ਼ਾਨੀਆਂ ਐਫਆਈਆਰ ਦਰਜ ਕਰਵਾਈ ਜਾ ਸਕੇਗੀ, ਜਦਕਿ ਰਣਧੀਰ ਸੁੰਘ ਆਈਪੀਐਸ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਦਲ ਇੰਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਕਰੇਗਾ।

ਸਾਹਨੀ ਵਰਲਡ ਪੰਜਾਬੀ ਆਰਡੇਨਾਈਹੇਸ਼ਨ ਦੇ ਪ੍ਰਧਾਨ ਵੀ ਹਨ, ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਪਾਰਲੀਮੈਂਟਰੀ ਦਫ਼ਤਰ ਅਤੇ ਡਬਲਿਯੂਪੀਓ, ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਥਾਣਿਆਂ ਵਿੱਚ ਐਨਆਈਆਰ ਦਰਜ ਕਰਨ ਅਤੇ ਮੱਧ ਪੂਰਬ ਦੇ ਦੇਸ਼ਾਂ ਵਿੱਚ ਫਸੀਆਂ ਕੁੜੀਆ ਨੂੰ ਬਚਾਉਣ ਲਈ ਸਾਰੇ ਪੀੜਤ ਪਰਿਵਾਰਾਂ ਦੀ ਮੱਦਦ ਕਰ ਰਹੇ ਹਨ।ਉਹਨਾਂ ਨੇ ਅਬੂ ਧਾਬੀ, ਓਮਾਨ ਅਤੇ ਭਾਰਤ ਵਿੱਚ ਚਾਰ ਹਾਟ ਲਾਈਨਾਂ ਵੀ ਸ਼ੁਰੂ ਕੀਤੀਆ ਹਨ।

ਇਨ੍ਹਾਂ ਵਿੱਚ ਸੁਰਜੀਤ ਸਿੰਘ ਪ੍ਰਧਾਨ, ਡਬਲਯੂ.ਪੀ.ਓ, ਅਬੂ ਧਾਬੀ +971556129811, ਕਮਲਜੀਤ ਸਿੰਘ ਮਠਾਰੂ, ਪ੍ਰਧਾਨ ਡਬਲਯੂ.ਪੀ.ਓ, ਓਮਾਨ +96894055561, ਰਮਨੀਤ ਕੌਰ ਭਸੀਨ, ਸਾਹਨੀ ਦਾ ਪਾਰਲੀਮੈਂਟਰੀ ਦਫ਼ਤਰ +919910061111 ਅਤੇ ਗੁਰਬੀਰ ਸਿੰਘ ਡਬਲਯੂ.ਪੀ.ਓ ਚੰਡੀਗੜ +97110008371। ਫਸੀਆਂ ਹੋਈਆਂ ਕੁੜੀਆਂ ਤੇ ਉਨਾਂ ਦੇ ਪਰਿਵਾਰ ਕਿਸੇ ਵੀ ਤਰਾਂ ਦੀ ਸਹਾਇਤਾ ਲਈ ਉਪਰੋਕਤ ਨੰਬਰਾਂ ਤੇ ਸੰਪਰਕ ਕਰ ਸਕਦੇ ਹਨ।

ਸਾਹਨੀ ਨੇ ਵਾਪਸ ਆਉਣ ਵਾਲੀਆਂ ਸਾਰੀਆਂ ਕੁੜੀਆਂ ਅਤੇ ਮੱਧ ਪੂਰਬ ਦੇ ਦੇਸ਼ਾਂ ਵਿੱਚ ਫਸੇ ਗੈਰ ਕਾਨੂੰਨੀ ਪਰਵਾਸੀਆਂ ਦੇ ਪਰਿਵਾਰਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਅੱਗੇ ਆਉਣ ਅਤੇ ਸਬੰਧਤ ਥਾਣਿਆਂ ਵਿਚ ਕੇਸ ਦਰਜ ਕਰਾਉਣ ਤਾਂ ਜੋ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਸਕੇ। ਸਾਹਨੀ ਨੇਮਧ ਪੂਰਬ ਦੇ ਦੇਸ਼ਾਂ ਵਿੱਚ ਫਸੀਆਂ ਕੁੜੀਆ ਤੇ ਉੱਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਵਾਇਆ ਹੈ ਕਿ ਜਦੋ ਉਹ ਵਾਪਸ ਆਉਣਗੀਆ ਤਾਂ ਇੰਨਾਂ ਕੁੜੀਆਂ ਨੂੰ ਮੁਫ਼ਤ ਕਿੱਤਾਮੁਖੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਪੰਜਾਬ ਵਿੱਚ ਪੱਕਾ ਸਨਮਾਨ ਯੋਗ ਰੁਜ਼ਗਾਰ ਦਿੱਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dgp punjabFake AgentsHuman traffickingpro punjab tvPunjab CMpunjab newspunjabi newsSIT Investigationvikramjit singh sahney
Share241Tweet151Share60

Related Posts

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025
Load More

Recent News

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਪੰਜਾਬ ‘ਚ ਬਦਲਿਆ ਮੌਸਮ, ਜਾਣੋ ਕਦੋਂ ਪਏਗਾ ਭਾਰੀ ਮੀਂਹ

ਅਗਸਤ 9, 2025

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.