ਮੰਗਲਵਾਰ, ਨਵੰਬਰ 3, 2026 09:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਵਿਨੇਸ਼-ਬਜਰੰਗ ਤੇ ਸਾਕਸ਼ੀ ਨੂੰ ਟਰਾਇਲ ਤੋਂ ਮਿਲੀ ਛੋਟ

by Gurjeet Kaur
ਜੂਨ 23, 2023
in ਖੇਡ
0

ਭਾਰਤੀ ਕੁਸ਼ਤੀ ਮਹਾਸੰਘ (ਡਬਲਯੂਐੱਫਆਈ) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਵਿਰੋਧ ਕਰਨ ਵਾਲੇ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਸਮੇਤ ਛੇ ਪਹਿਲਵਾਨਾਂ ਨੂੰ ਟਰਾਇਲ ਤੋਂ ਛੋਟ ਦਿੱਤੀ ਗਈ ਹੈ।

ਇਨ੍ਹਾਂ ਪਹਿਲਵਾਨਾਂ ਨੂੰ ਛੋਟ ਦੇਣ ‘ਤੇ ਓਲੰਪਿਕ ਤਮਗਾ ਜੇਤੂ ਯੋਗੇਸ਼ਵਰ ਦੱਤ ਗੁੱਸੇ ‘ਚ ਆ ਗਏ। ਉਨ੍ਹਾਂ ਕਿਹਾ- ਕੀ ਇਹੀ ਸੀ ਧਰਨਾ ਦੇਣ ਵਾਲੇ ਖਿਡਾਰੀਆਂ ਦਾ ਮਕਸਦ? ਇਹ ਕੁਸ਼ਤੀ ਲਈ ਕਾਲਾ ਦਿਨ ਹੈ। ਭਾਰਤ ਦੇ ਸਾਬਕਾ ਕੋਚ ਕ੍ਰਿਪਾ ਸ਼ੰਕਰ ਨੇ ਵੀ ਇਸ ਫੈਸਲੇ ਦਾ ਵਿਰੋਧ ਕੀਤਾ ਹੈ।

ਵਿਨੇਸ਼ ਫੋਗਾਟ ਨੇ ਯੋਗੇਸ਼ਵਰ ਦੇ ਬਿਆਨ ‘ਤੇ ਪਲਟਵਾਰ ਕੀਤਾ ਹੈ। ਉਸਨੇ ਕਿਹਾ ਕਿ ਯੋਗੇਸ਼ਵਰ ਪਹਿਲਵਾਨਾਂ ਅਤੇ ਕੋਚਾਂ ਨੂੰ ਮਹਿਲਾ ਪਹਿਲਵਾਨਾਂ ਦੇ ਅੰਦੋਲਨ ਵਿੱਚ ਸ਼ਾਮਲ ਹੋਣ ਤੋਂ ਰੋਕਦਾ ਰਿਹਾ। ਸਾਰਾ ਕੁਸ਼ਤੀ ਜਗਤ ਸਮਝ ਗਿਆ ਕਿ ਯੋਗੇਸ਼ਵਰ ਬ੍ਰਿਜਭੂਸ਼ਣ ਦੀ ਥਾਲੀ ਵਿੱਚੋਂ ਝੂਠਾ ਖਾ ਰਿਹਾ ਸੀ। ਯੋਗੇਸ਼ਵਰ ਨੇ ਬ੍ਰਿਜਭੂਸ਼ਣ ਅਤੇ ਮੀਡੀਆ ਨੂੰ ਮਹਿਲਾ ਪਹਿਲਵਾਨਾਂ ਦੇ ਨਾਂ ਲੀਕ ਕੀਤੇ।

ਦਰਅਸਲ, ਭਾਰਤੀ ਓਲੰਪਿਕ ਸੰਘ ਦੇ ਐਡਹਾਕ ਪੈਨਲ ਨੇ ਆਗਾਮੀ ਏਸ਼ਿਆਈ ਖੇਡਾਂ ਅਤੇ ਵਿਸ਼ਵ ਚੈਂਪੀਅਨਸ਼ਿਪ ਲਈ ਚੋਣ ਪ੍ਰਕਿਰਿਆ ਨੂੰ ਘਟਾ ਕੇ ਛੇ ਅੰਦੋਲਨਕਾਰੀ ਪਹਿਲਵਾਨਾਂ ਲਈ ਸਿੰਗਲ ਮੈਚ ਮੁਕਾਬਲੇ ਕਰ ਦਿੱਤਾ ਹੈ।

ਇਨ੍ਹਾਂ ਪਹਿਲਵਾਨਾਂ ਨੂੰ ਇਨ੍ਹਾਂ ਦੋਵਾਂ ਮੁਕਾਬਲਿਆਂ ਲਈ ਭਾਰਤੀ ਟੀਮ ਵਿੱਚ ਥਾਂ ਬਣਾਉਣ ਲਈ ਸਿਰਫ਼ ਟਰਾਇਲਾਂ ਦੇ ਜੇਤੂਆਂ ਨੂੰ ਹਰਾਉਣ ਦੀ ਲੋੜ ਹੋਵੇਗੀ। ਛੇ ਪਹਿਲਵਾਨ ਵਿਨੇਸ਼ ਫੋਗਾਟ, ਬਜਰੰਗ ਪੂਨੀਆ, ਸਾਕਸ਼ੀ ਮਲਿਕ, ਸੰਗੀਤਾ ਫੋਗਾਟ, ਸਤਿਆਵਰਤ ਕਾਦਿਆਨ ਅਤੇ ਜਤਿੰਦਰ ਕਿਨਹਾ ਹਨ। ਇਹ ਪਹਿਲਵਾਨ 5 ਤੋਂ 15 ਅਗਸਤ ਤੱਕ ਟਰਾਇਲਾਂ ਦੇ ਜੇਤੂਆਂ ਨਾਲ ਭਿੜਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Asian Wrestling ChampionshipsBajrang PuniaBrij Bhushan Sharan SinghharyanaPanipatpro punjab tvSakshi MalikVinesh Phogatworld championshipWrestlers Case
Share246Tweet154Share62

Related Posts

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026
Load More

Recent News

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.