ਸ਼ੁੱਕਰਵਾਰ, ਜੁਲਾਈ 11, 2025 06:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਲੁਧਿਆਣਾ ‘ਚ ਜ਼ਬਰਦਸਤ ਹੰਗਾਮਾ, ਬੁੱਢੇ ਨਾਲ ਨੂੰ ਬੰਨ੍ਹ ਮਾਰਨ ਤੁਰੇ ਪ੍ਰਦਰਸ਼ਨਕਾਰੀ, ਕਈਆਂ ਨੂੰ ਲਿਆ ਹਿਰਾਸਤ ‘ਚ : ਵੀਡੀਓ

by Gurjeet Kaur
ਦਸੰਬਰ 3, 2024
in ਅਜ਼ਬ-ਗਜ਼ਬ
0

ਬੁੱਢੇ ਨਾਲ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਸਮਾਜ ਸੇਵੀਆਂ ਤੇ ਡਾਈਂਗ ਇੰਡਸਟਰੀ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਲੁਧਿਆਣਾ ‘ਚ ਜ਼ਬਰਦਸਤ ਹੰਗਾਮਾ ਹੋ ਗਿਆ ਹੈ।ਸ਼ਹਿਰ ਦੇ ਕਈ ਇਲਾਕੇ ਪੁਲਿਸ ਛਾਉਣੀ ‘ਚ ਤਬਦੀਲ ਹੋ ਚੁੱਕੇ ਹਨ।ਕਾਲੇ ਪਾਣੀ ਦਾ ਮੋਰਚਾ ਟੀਮ ਵੱਲੋਂ ਅੱਜ ਤਾਜਪੁਰ ਰੋਡ ਸਥਿਤ ਸੀਈਟੀਪੀ ਦਾ ਡਿਸਚਾਰਜ ਬੰਦ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
ਇਸ ਸਬੰਧ ‘ਚ ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਬੁੱਢੇ ਨਾਲ ਨੂੰ ਬੰਨ੍ਹ ਮਾਰਨ ਦੇ ਇਰਾਦੇ ਨਾਲ ਇਕੱਠੇ ਹੋਏ।ਬੰਨ੍ਹ ਮਾਰਨ ਦੀ ਕਾਲ ਪਹਿਲਾਂ ਹੀ ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੀ ਗਈ ਸੀ।

ਇਸਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਵੱਡੀ ਗਿਣਤੀ ‘ਚ ਫੋਰਸ ਤਾਇਨਾਤ ਕੀਤੀ ਗਈ ਸੀ।ਕਾਲੇ ਪਾਣੀ ਦਾ ਮੋਰਚਾ ਦੇ ਕਈ ਆਗੂਆਂ ਤੇ ਹਮਾਇਤੀਆਂ ਨੂੰ ਪੁਲਸ ਵਲੋਂ ਹਿਰਾਸਤ ‘ਚ ਲੈ ਲਿਆ ਗਿਆ ਹੈ।ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਬੈਰੀਕੇਡਿੰਗ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।ਬੈਰੀਕੇਡਿੰਗ ਤੇ ਵਾਟਰ ਕੈਨਨ ਮੌਕੇ ‘ਤੇ ਤਾਇਨਾਤ ਕਰ ਦਿੱਤੀ ਗਈ ਹੈ।


 

ਇਸ ਤੋਂ ਪਹਿਲਾਂ ਅੱਜ ਪੁਲਿਸ ਵਲੋਂ ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਵੱਡੇ ਆਗੂਆਂ ਨੂੰ ਲੁਧਿਆਣਾ ਪਹੁੰਚਣ ਤੋਂ ਪਹਿਲਾਂ ਹੀ ਹਿਰਾਸਤ ‘ਚ ਲੈ ਲਿਆ ਸੀ।ਦੱਸ ਦਈਏ ਕਿ ਲੁਧਿਆਣਾ ਦੇ ਤਾਜਪੁਰ ਰੋਡ ਸਥਿਤ ਸੀਟੀਪੀ ਪਲਾਂਟ ਲਾਗੇ ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਦੀ ਕੋਸ਼ਿਸ਼ ਪ੍ਰਦਰਸ਼ਨਕਾਰੀਆਂ ਵਲੋਂ ਕੀਤੀ ਜਾ ਰਹੀ ਹੈ।ਪੁਲਿਸ ਨੇ ਬਹੁਤੇ ਪ੍ਰਦਸ਼ਨਕਾਰੀਆਂ ਨੂੰ ਹਾਲੇ ਸੀਟੀਪੀ ਪੁਆਇੰਟ ਤੋਂ ਕਈ ਕਿਲੋਮੀਟਰ ਪਿੱਛੇ ਰੋਕ ਲਿਆ ਹੈ।ਜਿਸ ਕਾਰਨ ਫਿਰੋਜ਼ਪੁਰ ਰੋਡ ‘ਤੇ ਪ੍ਰਦਰਸ਼ਨਕਾਰੀਆਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ ਹੈ।ਕਈਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।

 

Tags: Buda nalalatest newsludhianaPro PunjabTvprotestpunjab
Share210Tweet131Share53

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

ਅਨਾਊਂਸਮੈਂਟ ਤੋਂ ਬਾਅਦ ਮਾਇਕ ਬੰਦ ਕਰਨਾ ਭੁੱਲੀ ਰੇਲਵੇ ਸਟੇਸ਼ਨ ਕਰਮਚਾਰੀ ਕਿਹਾ ਕੁਝ ਅਜਿਹਾ ਸੁਣ ਲੋਕ ਹੋ ਗਏ ਹੈਰਾਨ

ਜੂਨ 24, 2025

Punjab Weather Update: ਪੰਜਾਬ ‘ਚ ਮਾਨਸੂਨ ਦੀ ਹੋਈ ਐਂਟਰੀ, ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ

ਜੂਨ 23, 2025

ਪੈਸਾ-ਪੈਸਾ ਜੋੜ 93 ਸਾਲਾਂ ਬਜ਼ੁਰਗ ਨੇ ਆਪਣੀ ਪਤਨੀ ਲਈ ਤੋਹਫ਼ਾ ਖਰੀਦਣ ਲਈ ਇਕੱਠੇ ਕੀਤੇ ਪੈਸੇ, ਅੱਗੋਂ ਦੁਕਾਨਦਾਰ ਨੇ ਕੀਤਾ ਕੁਝ ਅਜਿਹਾ

ਜੂਨ 20, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

3BHK ਦੇ ਫਲੈਟ ਦਾ ਕਿਰਾਇਆ ਹੈ 2.7 ਲੱਖ ਰੁ. ਮਹੀਨਾ, ਭਰਨੀ ਪੈਂਦੀ ਹੈ 15 ਲੱਖ ਸਕਿਉਰਟੀ

ਜੂਨ 2, 2025
Load More

Recent News

Airtel ਨੇ ਜਾਰੀ ਕੀਤਾ ਅਜਿਹਾ ਰੀਚਾਰਜ ਪਲਾਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 10, 2025

Digital UPI Pay: ਹੁਣ ਬਿਨ੍ਹਾਂ ਫ਼ੋਨ ਇਸ ਤਰਾਂ ਸਮਾਰਟ ਵਾਚ ਤੋਂ ਵੀ ਕਰ ਸਕੋਗੇ UPI ਭੁਗਤਾਨ

ਜੁਲਾਈ 10, 2025

ਹਿਸਾਰ ਦੇ ਨਿੱਜੀ ਸਕੂਲ ‘ਚ ਦੋ ਵਿਦਿਆਰਥੀਆਂ ਨੇ ਪ੍ਰਿੰਸੀਪਲ ਦਾ ਕੀਤਾ ਕਤਲ

ਜੁਲਾਈ 10, 2025

ਇਰਾਨ ਨੇ ਟਰੰਪ ਨੂੰ ਦਿੱਤੀ ਧਮਕੀ, ਆਪਣੇ ਲਗਜ਼ਰੀ ਘਰ ‘ਚ ਧੁੱਪ ਨਹੀਂ ਸੇਕ ਸਕਦੇ ਟਰੰਪ

ਜੁਲਾਈ 10, 2025

Health Tips: ਬਰਸਾਤ ਦੇ ਮੌਸਮ ‘ਚ ਵਾਰ-ਵਾਰ ਹੋ ਜਾਂਦਾ ਹੈ ਵਾਇਰਲ ਜੁਖਾਮ ਬੁਖ਼ਾਰ, ਇੰਝ ਕਰੋ ਠੀਕ!

ਜੁਲਾਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.