ਐਤਵਾਰ, ਜੂਨ 29, 2025 03:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Viral News: ਜਦੋਂ ਲਾੜਾ ਨਹੀਂ ਗਿਣ ਸਕਿਆ 2100 ਰੁਪਏ, ਲਾੜੀ ਕੀਤਾ ਕੁਝ ਅਜਿਹਾ, ਕੀ ਜਾਣਾ ਪਿਆ ਥਾਣੇ

ਰੀਬਨ ਕਟਾਈ ਦੀ ਰਸਮ ਨਿਭਾਉਂਦੇ ਸਮੇਂ ਲਾੜਾ 2100 ਰੁਪਏ ਨਾ ਗਿਣ ਸਕਿਆ ਤਾਂ ਲਾੜੀ ਨੇ ਵਿਆਹ ਤੋਂ ਕੀਤਾ ਇਨਕਾਰ ਕਰਦਿਆਂ ਕਿਹਾ ਕਿ ਇਹ ਮੇਰੀ ਸਾਰੀ ਜ਼ਿੰਦਗੀ ਦਾ ਸਵਾਲ ਹੈ।

by ਮਨਵੀਰ ਰੰਧਾਵਾ
ਜਨਵਰੀ 22, 2023
in ਅਜ਼ਬ-ਗਜ਼ਬ
0

Viral News: ਵਿਆਹਾਂ ਦੇ ਸੀਜ਼ਨ ‘ਚ ਕਈ ਅਜਿਹੀਆਂ ਹੈਰਾਨੀਜਨਕ ਗੱਲਾਂ ਸਾਹਮਣੇ ਆਈਆਂ, ਜਿਸ ‘ਚ ਲਾੜਾ ਜਾਂ ਲਾੜੀ ਵਿਆਹ ਤੋਂ ਇਨਕਾਰ ਕਰ ਦਿੰਦੇ ਹਨ। ਅਜਿਹਾ ਹੀ ਮਾਮਲਾ ਯੂਪੀ ਵਿੱਚ ਸਾਹਮਣੇ ਆਇਆ। ਜਦੋਂ ਲਾੜੀ ਨੇ ਐਨ ਮੌਕੇ ‘ਤੇ ਵਿਆਹ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਲਾੜਾ 2100 ਰੁਪਏ ਨਹੀਂ ਗਿਣ ਸਕਦਾ ਸੀ। ਦੱਸ ਦਈਏ ਕਿ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਫਰੂਖਾਬਾਦ ਦਾ ਹੈ, ਜਿੱਥੇ ਲਾੜੀ ਨੇ ਲਾੜੇ ਵਲੋਂ ਪੈਸੇ ਗਿਣ ਨਾ ਸਕਣ ਕਾਰਨ ਵਿਆਹ ਤੋੜ ਦਿੱਤਾ।

ਦਰਅਸਲ, ਵਿਆਹ ਵਿੱਚ ਵਾਰ ਰੋਕਣ ਦੀ ਰਸਮ ਕਰਦੇ ਸਮੇਂ ਲਾੜੀ ਦੇ ਭਰਾ ਨੇ ਲਾੜੇ ਨੂੰ ਪੈਸੇ ਗਿਣਨ ਲਈ ਦਿੱਤੇ, ਪਰ ਲਾੜਾ ਗਿਣ ਨਹੀਂ ਸਕਿਆ। ਦੂਜੇ ਪਾਸੇ ਜਦੋਂ ਲਾੜੀ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ- ਮੈਂ ਇਸ ਅਨਪੜ੍ਹ ਨਾਲ ਵਿਆਹ ਨਹੀਂ ਕਰਾਂਗੀ।

ਇਸ ਤੋਂ ਬਾਅਦ ਦੋਵਾਂ ਪਰਿਵਾਰਾਂ ਵਿੱਚ ਲੜਾਈ ਹੋ ਗਈ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਦੋਵਾਂ ਪਰਿਵਾਰਾਂ ਨੂੰ ਥਾਣੇ ਲੈ ਗਈ। ਜਿੱਥੇ ਪਤਾ ਲੱਗਾ ਕਿ ਦੋਵਾਂ ਪਰਿਵਾਰਾਂ ਵਿਚਕਾਰ ਕੋਈ ਲੈਣ-ਦੇਣ ਦੀ ਗੱਲ ਨਹੀਂ ਹੋਈ, ਉਸ ਤੋਂ ਬਾਅਦ ਬਾਰਾਤ ਵਾਪਸ ਪਰਤ ਗਈ।

ਦੁਲਹਨ ਨੇ ਕਿਹਾ- ਮੈਂ ਅੰਗੂਠਾਛਾਪ ਨਾਲ ਵਿਆਹ ਨਹੀਂ ਕਰਾਂਗੀ

ਜਦੋਂ ਲਾੜੀ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਕਿਹਾ ਕਿ ਮੈਂ ਇਸ ਨਾਲ ਵਿਆਹ ਨਹੀਂ ਕਰਾਂਗੀ। ਦੁਲਹਨ ਨੇ ਕਿਹਾ ਕਿ ਇਹ ਮੇਰੀ ਸਾਰੀ ਜ਼ਿੰਦਗੀ ਦਾ ਮਾਮਲਾ ਹੈ। ਇਸ ਦੇ ਨਾਲ ਹੀ ਲਾੜੇ ਦੇ ਪਰਿਵਾਰ ਵਾਲਿਆਂ ਨੇ ਸਾਰਾ ਮਾਮਲਾ ਪੁਲਿਸ ਨੂੰ ਦੱਸਿਆ ਤੇ ਦੋਵੇਂ ਧਿਰਾਂ ਥਾਣੇ ਪਹੁੰਚ ਗਈਆਂ। ਇਸ ਕਰਕੇ ਮੈਂ ਲਾੜੀ ਦੀ ਮਾਂ ਨੇ ਕਿਹਾ- ਲਾੜਾ ਅਨਪੜ੍ਹ ਹੈ, ਮੇਰੀ ਧੀ ਹਾਈ ਸਕੂਲ ਪਾਸ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bride GroomBride Refused To Marrypro punjab tvpunjabi newsTrending newsviral news
Share206Tweet129Share52

Related Posts

ਅਨਾਊਂਸਮੈਂਟ ਤੋਂ ਬਾਅਦ ਮਾਇਕ ਬੰਦ ਕਰਨਾ ਭੁੱਲੀ ਰੇਲਵੇ ਸਟੇਸ਼ਨ ਕਰਮਚਾਰੀ ਕਿਹਾ ਕੁਝ ਅਜਿਹਾ ਸੁਣ ਲੋਕ ਹੋ ਗਏ ਹੈਰਾਨ

ਜੂਨ 24, 2025

Punjab Weather Update: ਪੰਜਾਬ ‘ਚ ਮਾਨਸੂਨ ਦੀ ਹੋਈ ਐਂਟਰੀ, ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ

ਜੂਨ 23, 2025

ਪੈਸਾ-ਪੈਸਾ ਜੋੜ 93 ਸਾਲਾਂ ਬਜ਼ੁਰਗ ਨੇ ਆਪਣੀ ਪਤਨੀ ਲਈ ਤੋਹਫ਼ਾ ਖਰੀਦਣ ਲਈ ਇਕੱਠੇ ਕੀਤੇ ਪੈਸੇ, ਅੱਗੋਂ ਦੁਕਾਨਦਾਰ ਨੇ ਕੀਤਾ ਕੁਝ ਅਜਿਹਾ

ਜੂਨ 20, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

3BHK ਦੇ ਫਲੈਟ ਦਾ ਕਿਰਾਇਆ ਹੈ 2.7 ਲੱਖ ਰੁ. ਮਹੀਨਾ, ਭਰਨੀ ਪੈਂਦੀ ਹੈ 15 ਲੱਖ ਸਕਿਉਰਟੀ

ਜੂਨ 2, 2025

Viral News: ਵਿਆਹ ਦੀ ਕੀ ਹੈ ਅਸਲ ਉਮਰ? ਵਿਦਿਆਰਥੀ ਨੇ ਦਿੱਤਾ ਅਜਿਹਾ ਜਵਾਬ, ਦੇਖ ਹੋ ਜਾਓਗੇ ਹੈਰਾਨ

ਜੂਨ 1, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.