ਬੁੱਧਵਾਰ, ਸਤੰਬਰ 2, 2026 11:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Viral Video: ਪੀਜ਼ਾ ਅਤੇ ਸਾੜੀ ਦੀਆਂ ਸ਼ਰਤਾਂ ਨਾਲ ਜੋੜੇ ਨੇ ਵਿਆਹ ਦੇ ਇਕਰਾਰਨਾਮੇ ‘ਤੇ ਕੀਤੇ ਹਸਤਾਖਰ

by propunjabtv
ਜੁਲਾਈ 11, 2022
in Featured, Featured News, ਦੇਸ਼, ਮਨੋਰੰਜਨ
0

ਆਨਲਾਈਨ ਕਾਈ ਅਜਿਹੀਆਂ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ ਜੋ ਕਿ ਵਿਆਹਾਂ ਦੌਰਾਨ ਹੋਣ ਵਾਲੇ ਸ਼ਗਣਾਂ ਤੋਂ ਅਲਗ ਹੀ ਹੁੰਦੀਆਂ ਹਨ। ਜਿਵੇਂ ਕਿ ਲਾੜੇ ਵੱਲੋਂ ਆਪਣੇ ਮੱਥੇ ‘ਤੇ ਸਿੰਦੂਰ ਪਹਿਨਨਾ, ਔਰਤ ਪੁਜਾਰੀ ਵੱਲੋਂ ਵਿਆਹ ਦੀ ਰਸਮ ਅਦਾ ਕਰਨੀ ਜਾਂ ਇੱਕ ਲਾੜੀ ਵੱਲੋਂ ਘੋੜੇ ‘ਤੇ ਸਵਾਰ ਹੋ ਕੇ ਲਾੜੇ ਦੇ ਘਰ ਆਪਣੀ ਬਰਾਤ ਲੈ ਕੇ ਜਾਣਾ ਸ਼ਾਮਿਲ ਹੈ। ਪਰ ਹੁਣ ਵਿਆਹ ਦੇ ਇਕਰਾਰਨਾਮੇ ਦੀ ਇੱਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿਸ ਨੇ ਸ਼ੋਸ਼ਲ ਮੀਡੀਆ ‘ਤੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

ਦਰਾਅਸਲ ਵਿਆਹੀ ਜੋੜੇ ਵੱਲੋਂ ਪੀਜ਼ਾ ਅਤੇ ਸਾੜੀ ਦੀਆਂ ਸ਼ਰਤਾਂ ਨਾਲ ਵਿਆਹ ਦੇ ਇਕਰਾਰਨਾਮੇ ‘ਤੇ ਹਸਤਾਖਰ ਕੀਤੇ ਗਏ ਹਨ ਜੋ ਕਿ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਤੇ ਲੋਕਾਂ ਵੱਲੋਂ ਵੀ ਇਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਵੀਡੀਓ ਨੂੰ ਵੈੱਡਲਾਕ ਫੋਟੋਗ੍ਰਾਫੀ ਅਸਮ (@wedlock_photography_assam) ਨਾਮ ਦੇ ਇੱਕ ਇੰਸਟਾਗ੍ਰਾਮ ਪੇਜ ‘ਤੇ ਸ਼ੇਅਰ ਕੀਤਾ ਗਿਆ ਤੇ ਵੀਡੀਓ ਦੇ ਕੈਪਸ਼ਨ ‘ਚ ਲਿਖਿਆ ਗਿਆ ”ਵਿਆਹ ਦਾ ਇਕਰਾਰਨਾਮਾ। ਵੀਡੀਓ ਵਿੱਚ ਲਾੜੀ ਸ਼ਾਂਤੀ ਅਤੇ ਲਾੜਾ ਮਿੰਟੂ ਨੂੰ ਵਿਆਹ ਦਾ ਇਕਰਾਰਨਾਮਾ ਕਰਦੇ ਹੋਏ ਦਿਖਾਇਆ ਗਿਆ ਹੈ।

ਲੜਕੀ ਵੱਲੋਂ ਵਿਆਹ ਦੇ ਇਕਰਾਰਨਾਮੇ ਵਿੱਚ ਵਿਆਹ ਤੋਂ ਬਾਅਦ ਕਰਨ ਅਤੇ ਨਾ ਕਰਨ ਦੀ ਇੱਕ ਲੰਬੀ ਸੂਚੀ ਰੱਖੀ ਗਈ ਹੈ, ਜਿਸ ਵਿੱਚ ਇੱਕ ਮਹੀਨੇ ਵਿੱਚ ਇੱਕ ਪੀਜ਼ਾ ਖਾਵਾਂਗੇ, ਹਰ 15 ਦਿਨਾਂ ਬਾਅਦ ਖਰੀਦਦਾਰੀ, ਪਾਰਟੀ ‘ਚ ਖੂਬਸੂਰਤ ਫੋਟੋਆਂ ਖਿਚਣੀਆਂ ਪੈਣਗੀਆਂ, ਰਵਿਵਾਰ ਨੂੰ ਤੁਹਾਨੂੰ ਨਾਸ਼ਤਾ ਬਣਾਉਣਾ ਹੋਵੇਗਾ, ਦੇਰ ਰਾਤ ਤੱਕ ਪਾਰਟੀ ਦੀ ਨਹੀਂ ਹੋਵੇਗੀ ਮਨਜੂਰੀ, ਰੋਜਾਨਾ GYM ਜਾਣਾ ਹੋਵੇਗਾ ਤੇ ਹਮੇਸ਼ਾ ਘਰ ਦੇ ਬਣੇ ਖਾਣੇ ਨੂੰ ਪਹਿਲ ਦੇਣ ਵਰਗੀਆਂ ਗੱਲਾਂ ਸ਼ਾਮਲ ਹਨ। ਜਿਸ ‘ਤੇ ਸਰਬਸਹਿਮਤੀ ਨਾਲ ਵਿਆਹੇ ਜੋੜੇ ਵੱਲੋਂ ਹਸਤਾਖਰ ਕੀਤੇ ਜਾ ਰਹੇ ਹਨ।

Tags: Couple signsmarriage contractviral video
Share205Tweet128Share51

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.