ਬੁੱਧਵਾਰ, ਜੁਲਾਈ 1, 2026 11:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਹੈਰਾਨੀਜਨਕ! ਧੁੱਪ ‘ਚ ਨਿਕਲਦੇ ਹੀ ਬਦਲਿਆ ਔਰਤ ਦੇ ਕੱਪੜਿਆਂ ਦਾ ਰੰਗ, ਵੀਡੀਓ ਦੇਖ ਕੇ ਹੋ ਜਾਓਗੇ ਹੈਰਾਨ

White Colour: ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਇੰਸਟਾਗ੍ਰਾਮ 'ਤੇ ਪੋਸਟ ਕੀਤੀ ਗਈ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਜਿਵੇਂ ਹੀ ਔਰਤ ਇਸ ਨੂੰ ਪਾ ਕੇ ਧੁੱਪ 'ਚ ਨਿਕਲਦੀ ਹੈ, ਕੱਪੜੇ ਦਾ ਰੰਗ ਬਦਲ ਜਾਂਦਾ ਹੈ।

by propunjabtv
ਅਕਤੂਬਰ 30, 2022
in ਅਜ਼ਬ-ਗਜ਼ਬ
0

Cloth Color Change in Sunlight: ਜਾਦੂਗਰ ਕਈ ਵਾਰ ਤੁਹਾਡੀਆਂ ਅੱਖਾਂ ਦੇ ਸਾਹਮਣੇ ਕੱਪੜੇ ਬਦਲ ਦਿੰਦੇ ਹਨ ਤੇ ਤੁਹਾਨੂੰ ਪਤਾ ਨਹੀਂ ਹੁੰਦਾ। ਇਸ ਤੋਂ ਇਲਾਵਾ ਕਈ ਵਾਰ ਕੱਪੜਿਆਂ ਦੇ ਰੰਗ ਵੀ ਬਦਲ ਜਾਂਦੇ ਹਨ ਅਤੇ ਲੱਗਦਾ ਹੈ ਕਿ ਜਾਦੂ ਹੋ ਗਿਆ। ਇਸ ਕਲਪਨਾ ਨੂੰ ਹਕੀਕਤ ਵਿੱਚ ਬਦਲਣ ਵਾਲਾ ਇੱਕ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਇੱਕ ਔਰਤ ਕੱਪੜੇ ਪਾ ਕੇ ਬਾਹਰ ਨਿਕਲੀ ਅਤੇ ਜਿਵੇਂ ਹੀ ਉਹ ਧੁੱਪ ਵਿੱਚ ਗਈ ਤਾਂ ਉਸ ਦੇ ਕੱਪੜੇ ਦਾ ਰੰਗ ਬਦਲ ਗਿਆ।

ਧੁੱਪ ਵਿੱਚ ਜਾਂਦੇ ਹੀ ਬਦਲਿਆ ਕੱਪੜੇ ਦਾ ਕਲਰ

ਦਰਅਸਲ, ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਇੱਕ ਯੂਜ਼ਰ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। ਇਸ ‘ਚ ਦੇਖਿਆ ਜਾ ਰਿਹਾ ਹੈ ਕਿ ਇੱਕ ਔਰਤ ਨੇ ਚਿੱਟੇ ਰੰਗ ਦੀ ਡਰੈੱਸ ਪਹਿਨੀ ਹੋਈ ਹੈ ਅਤੇ ਉਹ ਲੋਕਾਂ ਨੂੰ ਦੱਸ ਰਹੀ ਹੈ ਕਿ ਧੁੱਪ ‘ਚ ਨਿਕਲਦੇ ਹੀ ਇਸ ਡਰੈੱਸ ਦਾ ਰੰਗ ਬਦਲ ਜਾਂਦਾ ਹੈ। ਇਸ ਤੋਂ ਬਾਅਦ ਉਹ ਘਰੋਂ ਬਾਹਰ ਚਲੀ ਜਾਂਦੀ ਹੈ।

 

View this post on Instagram

 

A post shared by IZZI (@izzipoopi)

ਛਾਂ ‘ਚ ਆਉਣ ‘ਤੇ ਵ੍ਹਾਈਟ ਹੋ ਜਾਂਦੀ ਡਰੈੱਸ

ਜਿਵੇਂ ਹੀ ਔਰਤ ਧੁੱਪ ‘ਚ ਜਾਂਦੀ ਹੈ, ਤੁਰੰਤ ਹੀ ਉਸਦੀ ਵ੍ਹਾਈਟ ਡਰੈੱਸ ਅਚਾਨਕ ਗੁਲਾਬੀ ਹੋ ਜਾਂਦੀ ਹੈ। ਇਸ ਨੂੰ ਦੇਖਣ ਤੋਂ ਬਾਅਦ ਕੁਝ ਪਲਾਂ ਲਈ ਇਹ ਜ਼ਰੂਰ ਮਹਿਸੂਸ ਹੋਵੇਗਾ ਕਿ ਔਰਤ ਨੇ ਆਪਣੇ ਪਹਿਰਾਵੇ ‘ਤੇ ਜ਼ਰੂਰ ਕੁਝ ਕੀਤਾ ਹੋਵੇਗਾ, ਪਰ ਜਿਵੇਂ ਹੀ ਔਰਤ ਮੁੜ ਛਾਂ ‘ਚ ਆਉਂਦੀ ਹੈ ਤਾਂ ਉਸ ਦੀ ਡਰੈੱਸ ਮੁੜ ਚਿੱਟੀ ਹੋ ਜਾਂਦੀ ਹੈ। ਇਸ ਵੀਡੀਓ ਨੂੰ ਦੇਖ ਕੇ ਉੱਥੇ ਮੌਜੂਦ ਲੋਕ ਵੀ ਦੰਗ ਰਹਿ ਗਏ।

ਫਿਲਹਾਲ ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਕੱਪੜਾ ਇੱਕ ਖਾਸ ਧਾਤੂ ਤੋਂ ਬਣਾਇਆ ਗਿਆ ਹੈ ਅਤੇ ਇਹ ਸੂਰਜ ਵਿੱਚ ਆਪਣਾ ਰੰਗ ਬਦਲਦਾ ਹੈ। ਇਸ ਔਰਤ ਦੇ ਪਹਿਰਾਵੇ ਵਿੱਚ ਵੀ ਇਹੀ ਧਾਤੂ ਵਰਤੀ ਗਈ ਹੈ। ਲੋਕ ਇਸ ਵੀਡੀਓ ‘ਤੇ ਪ੍ਰਤੀਕਿਰਿਆ ਦੇ ਰਹੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: featuredPink Colourpro punjab tvpunjabi newsTrending videoviral videoWhile And Pink
Share231Tweet145Share58

Related Posts

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.