ਸੋਮਵਾਰ, ਜੁਲਾਈ 13, 2026 04:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Viral Video: ਮੂਸੇਵਾਲਾ ਨੂੰ ਮਾਰਨ ਮਗਰੋਂ ਕਾਤਲਾਂ ਨੇ ਇੰਝ ਮਨਾਇਆ ਸੀ ਜਸ਼ਨ (ਵੀਡੀਓ)

by propunjabtv
ਜੁਲਾਈ 4, 2022
in Featured, Featured News, ਪੰਜਾਬ
0

29 ਮਈ ਦਿਨ ਐਤਵਾਰ ਨੂੰ ਕੌਣ ਭੁਲਾ ਸਕਦਾ ਹੈ ਜਿਸ ਦਿਨ ਪੰਜਾਬ ਦੇ ਮਸ਼ਹੂਰ ਸਿੰਗਰ ਸਿੱਧੂ ਮੂਸੇਵਾਲਾ ਦਾ ਬੇਰਹਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਾਲਾਂਕਿ ਇਸ ਦਿਨ ਨੂੰ ਬੀਤੇ ਇਕ ਮਹੀਨੇ ਤੋਂ ਵੀ ਜ਼ਿਆਦਾ ਦਾ ਸਮਾਂ ਹੋ ਗਿਆ ਹੈ ਪਰ ਇਸ ਵਾਰਦਾਤ ਨੂੰ ਹਾਲੇ ਵੀ ਕੋਈ ਭੁਲਾ ਨਹੀਂ ਸਕਿਆ ਹੈ।  ਸਿੱਧੂ ਦਾ ਕਤਲ ਕਰਨ ਵਾਲੇ ਜ਼ਿਆਦਾਤਰ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਸੋਸ਼ਲ ਮੀਡੀਆ ‘ਤੇ ਸਿੱਧੂ ਦੇ ਕਾਤਲਾਂ ਦੀਆਂ ਕੁਝ ਵੀਡੀਓਜ਼ ਘੁੰਮ ਰਹੀਆਂ ਹਨ, ਜਿਸ ‘ਚ ਸਿੱਧੂ ਦੇ ਕਾਤਲ ਹੱਥਾਂ ‘ਚ ਹਥਿਆਰ ਲਹਿਰਾਉਂਦੇ ਨਜ਼ਰ ਆ ਰਹੇ ਹਨ। ਦੋਵੇਂ ਵੀਡੀਓਜ਼ ‘ਚ ਕੁਲ 5 ਬਦਮਾਸ਼ ਹੱਥਾਂ ‘ਚ ਪਿਸਤੌਲ ਲੈ ਕੇ ਮਸਤੀ ਕਰਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦੀ ਹੈ, ਜਿਸ ਵਿੱਚ ਕਾਤਲ ਮੂਸੇਵਾਲਾ ਦੇ ਕਤਲ ਦਾ ਜਸ਼ਨ ਮਨਾਉਂਦੇ ਨਜ਼ਰ ਆ ਰਹੇ ਹਨ।

ਦੋਵਾਂ ਹੱਥਾਂ ‘ਚ ਗੰਨ ਲਹਿਰਾਉਂਦਾ ਨਜ਼ਰ ਆ ਰਿਹਾ ਪ੍ਰਿਅਵਰਤ ਫੌਜੀ
ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਸਚਿਨ ਭਿਵਾਨੀ ਗੱਡੀ ਚਲਾ ਰਿਹਾ ਹੈ, ਜਦਕਿ ਪ੍ਰਿਆਵਰਤ ਫੌਜੀ ਡਰਾਈਵਰ ਸੀਟ ਦੇ ਕੋਲ ਬੈਠਾ ਹੈ। ਫੌਜੀ ਨੇ ਦੋਵੇਂ ਹੱਥਾਂ ‘ਚ ਗੰਨਾਂ ਚੁੱਕੀਆਂ ਹੋਈਆਂ ਹਨ। ਇਸ ਦੇ ਨਾਲ ਕਾਰ ਦੀ ਪਿਛਲੀ ਸੀਟ ‘ਤੇ 3 ਬਦਮਾਸ਼ ਬੈਠੇ ਹਨ। ਇਨ੍ਹਾਂ ‘ਚ ਕਪਿਲ ਪੰਡਿਤ, ਅੰਕਿਤ ਸੇਰਸਾ ਅਤੇ ਦੀਪਕ ਮੁੰਡੀ ਸ਼ਾਮਲ ਹਨ। ਸਾਰੇ ਬਦਮਾਸ਼ ਜਿਸ ਤਰ੍ਹਾਂ ਮੌਜ-ਮਸਤੀ ‘ਚ ਘੁੰਮ ਰਹੇ ਹਨ, ਉਸ ਨੂੰ ਦੇਖ ਕੇ ਇਸ ਤਰ੍ਹਾਂ ਲੱਗਦਾ ਹੈ ਕਿ ਇਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ।

ਅੰਕਿਤ ਸੇਰਸਾ ਦੇ ਫੋਨ ‘ਚੋਂ ਬਰਾਮਦ ਹੋਈ ਵੀਡੀਓ
ਅੰਕਿਤ ਸੇਰਸਾ ਦਾ ਫੋਨ ਸਕੈਨ ਕੀਤੇ ਜਾਣ ਤੋਂ ਬਾਅਦ ਇਹ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਨੂੰ ਉਸ ਦੇ ਇੰਸਟਾਗ੍ਰਾਮ ਹੈਂਡਲ ‘ਤੇ ਪੋਸਟ ਕੀਤਾ ਗਿਆ ਸੀ, ਜਿਸ ਨੂੰ ਹੁਣ ਡਿਲੀਟ ਕਰ ਦਿੱਤਾ ਗਿਆ ਹੈ। ਅੰਕਿਤ ਸੇਰਸਾ (18) ਨੂੰ ਬੀਤੀ ਰਾਤ ਦਿੱਲੀ ਦੇ ਇਕ ਬੱਸ ਟਰਮੀਨਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਨੇ ਦੱਸਿਆ ਕਿ ਉਹ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਿਰੋਹ ਦਾ ਮੈਂਬਰ ਹੈ।

Tags: celebratemurderMusewala killingsidhu moosewala
Share200Tweet125Share50

Related Posts

50,000 ਗਾਹਕਾਂ ਦਾ ਵਿਸ਼ਵਾਸ ਜਿੱਤਣ ਵਾਲੀ SUV ਦਾ ਜੁਬਲੀ ਐਡੀਸ਼ਨ ਨਵੀਆਂ ਵਿਸ਼ੇਸ਼ਤਾਵਾਂ ਦੇ ਨਾਲ ਕੀਤਾ ਗਿਆ ਲਾਂਚ

ਜੁਲਾਈ 12, 2026

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਅਨਿਲ ਅੰਬਾਨੀ ਗਰੁੱਪ ਦੀ 1,021 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਜੁਲਾਈ 12, 2026

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026
Load More

Recent News

50,000 ਗਾਹਕਾਂ ਦਾ ਵਿਸ਼ਵਾਸ ਜਿੱਤਣ ਵਾਲੀ SUV ਦਾ ਜੁਬਲੀ ਐਡੀਸ਼ਨ ਨਵੀਆਂ ਵਿਸ਼ੇਸ਼ਤਾਵਾਂ ਦੇ ਨਾਲ ਕੀਤਾ ਗਿਆ ਲਾਂਚ

ਜੁਲਾਈ 12, 2026

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਅਨਿਲ ਅੰਬਾਨੀ ਗਰੁੱਪ ਦੀ 1,021 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਜੁਲਾਈ 12, 2026

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.