ਵੀਰਵਾਰ, ਜੁਲਾਈ 3, 2025 04:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IPL 2023: ਪਲੇਆਫ ਤੋਂ ਬਾਹਰ ਹੋਣ ਤੋਂ ਬਾਅਦ ਭਾਵੁਕ ਹੋਏ Virat Kohli, ਟਵਿੱਟਰ ‘ਤੇ ਲਿਖਿਆ ਇਮੋਸ਼ਨਲ ਨੋਟ

Virat Kohli ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਇਸ ਸੀਜ਼ਨ 'ਚ ਵੀ ਸ਼ਾਨਦਾਰ ਪਲ ਸੀ ਪਰ ਟੀਮ ਆਪਣੇ ਟੀਚੇ ਤੋਂ ਖੁੰਝ ਤੇ ਅਸਫਲਤਾ ਤੋਂ ਨਿਰਾਸ਼ ਹੈ।

by ਮਨਵੀਰ ਰੰਧਾਵਾ
ਮਈ 23, 2023
in ਕ੍ਰਿਕਟ, ਖੇਡ
0

Virat Kohli on Social Media: RCB ਟੀਮ IPL 2023 ‘ਚ ਵੀ ਕਮਾਲ ਨਹੀਂ ਕਰ ਸਕੀ। ਕੱਪ ਜਿੱਤਣ ਦਾ ਇੰਤਜ਼ਾਰ 16 ਸਾਲਾਂ ਤੋਂ ਜਾਰੀ ਹੈ। ਟੀਮ ਇਸ ਸੀਜ਼ਨ ‘ਚ ਪਲੇਆਫ ‘ਚ ਨਹੀਂ ਪਹੁੰਚ ਸਕੀ। ਵਿਰਾਟ ਕੋਹਲੀ ਦਾ ਸੁਪਨਾ ਇੱਕ ਵਾਰ ਫਿਰ ਖ਼ਤਮ ਹੋ ਗਿਆ ਕਿਉਂਕਿ ਉਹ ਗੁਜਰਾਤ ਟਾਈਟਨਸ ਦੇ ਖਿਲਾਫ ਆਪਣਾ ਆਖਰੀ ਲੀਗ ਮੈਚ ਹਾਰ ਗਿਆ ਸੀ।

ਵਿਰਾਟ ਕੋਹਲੀ ਨੇ ਪੂਰੀ ਕੋਸ਼ਿਸ਼ ਕੀਤੀ। ਗੁਜਰਾਤ ਖਿਲਾਫ ਕੋਹਲੀ ਨੇ ਸੈਂਕੜਾ ਲਗਾਇਆ ਪਰ ਟੀਮ ਜਿੱਤ ਨਹੀਂ ਸਕੀ। ਵਿਰਾਟ ਕੋਹਲੀ ਨੇ ਪਲੇਆਫ ਤੋਂ ਬਾਹਰ ਹੋਣ ਤੋਂ ਬਾਅਦ ਭਾਵੁਕ ਅੰਦਾਜ਼ ‘ਚ ਆਪਣੇ ਫੈਨਸ ਦਾ ਧੰਨਵਾਦ ਕੀਤਾ।

ਵਿਰਾਟ ਕੋਹਲੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਇਸ ਸੀਜ਼ਨ ‘ਚ ਵੀ ਸ਼ਾਨਦਾਰ ਪਲ ਰਹੇ ਪਰ ਟੀਮ ਆਪਣੇ ਟੀਚੇ ਤੋਂ ਖੁੰਝ ਗਈ, ਅਸਫਲਤਾ ਤੋਂ ਨਿਰਾਸ਼ ਪਰ ਸਾਨੂੰ ਆਪਣਾ ਸਿਰ ਉੱਚਾ ਰੱਖਣਾ ਚਾਹੀਦਾ ਹੈ, ਆਪਣੇ ਵਫ਼ਾਦਾਰ ਸਮਰਥਕਾਂ ਦਾ ਧੰਨਵਾਦ ਜਿਨ੍ਹਾਂ ਨੇ ਹਰ ਕਦਮ ‘ਤੇ ਸਾਡਾ ਸਾਥ ਦਿੱਤਾ।

A season which had it's moments but unfortunately we fell short of the goal. Disappointed but we must hold our heads high. To our loyal supporters, grateful for backing us every step of the way. pic.twitter.com/82O4WHJbbn

— Virat Kohli (@imVkohli) May 23, 2023

ਕਰੋ ਜਾਂ ਮਰੋ ਦੇ ਮੈਚ ਵਿੱਚ ਆਰਸੀਬੀ ਦੀ ਟੀਮ ਗੁਜਰਾਤ ਤੋਂ ਹਾਰ ਗਈ। ਇਸ ਹਾਰ ਨਾਲ ਬੈਂਗਲੁਰੂ ਟੂਰਨਾਮੈਂਟ ਤੋਂ ਬਾਹਰ ਹੋ ਗਿਆ। ਉਥੇ ਹੀ ਮੁੰਬਈ ਇੰਡੀਅਨਸ ਨੇ ਪਲੇਆਫ ਲਈ ਕੁਆਲੀਫਾਈ ਕਰ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsGujarat TitansIPL 2023IPL Playoffspro punjab tvpunjabi newsRCB Teamsports newsVirat KohliVirat Kohli on Social Media
Share355Tweet222Share89

Related Posts

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਕਪਤਾਨ ਬਣਦਿਆਂ ਹੀ ਸ਼ੁਭਮਨ ਗਿੱਲ ਨੇ ਤੋੜਿਆ ਇਹ ਰਿਕਾਰਡ, ਰਚਿਆ ਇਤਿਹਾਸ

ਜੂਨ 21, 2025

ਇੰਗਲੈਂਡ ਦੌਰੇ ਤੋਂ ਅਚਾਨਕ ਵਾਪਸ ਪਰਤਿਆ ਇਹ ਕ੍ਰਿਕਟਰ, ਜਾਣੋ ਕਾਰਨ

ਜੂਨ 13, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025
Load More

Recent News

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਪੰਜਾਬ ਸਰਕਾਰ ਦੀ ਨਵੀਂ ਕੈਬਿਨਟ ‘ਚ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਚੁੱਕੀ ਸਹੁੰ

ਜੁਲਾਈ 3, 2025

ਰੇਲਵੇ ਵਿਭਾਗ ਨੇ ਸ਼ੁਰੂ ਕੀਤੀ ਨਵੀਂ APP, ਰੇਲਵੇ ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.