ਸ਼ੁੱਕਰਵਾਰ, ਸਤੰਬਰ 5, 2025 11:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Virat Kohli 50th ODI Hundred: ਵਿਰਾਟ ਕੋਹਲੀ ਨੇ ਰਚਿਆ ਇਤਿਹਾਸ, 50ਵਾਂ ODI ਲਗਾ ਕੇ ਸਚਿਨ ਤੇਂਦੁਲਕਰ ਦਾ ਤੋੜਿਆ ਰਿਕਾਰਡ

ਵਿਰਾਟ ਕੋਹਲੀ ਹੁਣ ਇੱਕ ਦਿਨਾ ਅੰਤਰਰਾਸ਼ਟਰੀ ਵਿੱਚ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਕੋਹਲੀ ਨੇ ਨਿਊਜ਼ੀਲੈਂਡ ਖਿਲਾਫ ਵਿਸ਼ਵ ਕੱਪ ਸੈਮੀਫਾਈਨਲ ਦੌਰਾਨ ਆਪਣਾ 50ਵਾਂ ਸੈਂਕੜਾ ਬਣਾ ਕੇ ਸਚਿਨ ਤੇਂਦੁਲਕਰ ਨੂੰ ਪਛਾੜ ਦਿੱਤਾ।

by Gurjeet Kaur
ਨਵੰਬਰ 15, 2023
in ਕ੍ਰਿਕਟ
0
virat kohli

Virat Kohli 50th ODI Hundred: ਵਿਰਾਟ ਕੋਹਲੀ ਨੇ ਨਿਊਜ਼ੀਲੈਂਡ ਖਿਲਾਫ ਵਿਸ਼ਵ ਕੱਪ ਸੈਮੀਫਾਈਨਲ ਮੈਚ ‘ਚ ਸ਼ਾਨਦਾਰ ਸੈਂਕੜਾ ਜੜਿਆ ਹੈ। ਵਿਰਾਟ ਕੋਹਲੀ ਹੁਣ ਵਨਡੇ ਕ੍ਰਿਕਟ ‘ਚ ਸਭ ਤੋਂ ਜ਼ਿਆਦਾ ਸੈਂਕੜੇ ਲਗਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਕੋਹਲੀ ਨੇ 49 ਸੈਂਕੜੇ ਲਗਾਉਣ ਵਾਲੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਦਿੱਤਾ ਹੈ। ਕੋਹਲੀ ਨੇ 279ਵੀਂ ਪਾਰੀ ‘ਚ ਆਪਣੇ 50 ਵਨਡੇ ਸੈਂਕੜੇ ਪੂਰੇ ਕਰ ਲਏ ਹਨ।

ਕੋਹਲੀ ਨੇ ਇਸ ਪਾਰੀ ਦੌਰਾਨ ਬਹੁਤ ਹੀ ਖਾਸ ਰਿਕਾਰਡ ਬਣਾਇਆ। ਕੋਹਲੀ ਹੁਣ ਵਿਸ਼ਵ ਕੱਪ ਦੇ ਇੱਕ ਐਡੀਸ਼ਨ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਵੀ ਬਣ ਗਏ ਹਨ। ਕੋਹਲੀ ਨੇ 80 ਦੌੜਾਂ ਬਣਾਉਂਦੇ ਹੀ ਸਚਿਨ ਦਾ ਰਿਕਾਰਡ ਤੋੜ ਦਿੱਤਾ। ਸਚਿਨ ਨੇ 2003 ਵਿਸ਼ਵ ਕੱਪ ਵਿੱਚ 673 ਦੌੜਾਂ ਬਣਾਈਆਂ ਸਨ। ਕੋਹਲੀ ਵਿਸ਼ਵ ਕੱਪ ਦੇ ਇੱਕ ਸੀਜ਼ਨ ਵਿੱਚ ਸਭ ਤੋਂ ਵੱਧ 50 ਤੋਂ ਵੱਧ ਸਕੋਰ ਬਣਾਉਣ ਵਾਲੇ ਬੱਲੇਬਾਜ਼ ਵੀ ਬਣ ਗਏ ਹਨ। ਇਸ ਮਾਮਲੇ ‘ਚ ਵੀ ਕੋਹਲੀ ਨੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜਿਆ, ਜਿਸ ਨੇ 2003 ਦੇ ਸੀਜ਼ਨ ‘ਚ 7 ਵਾਰ 50 ਜਾਂ ਇਸ ਤੋਂ ਵੱਧ ਦੌੜਾਂ ਬਣਾਈਆਂ ਸਨ।

Tags: 50th ODI HundredVirat Kohli
Share279Tweet174Share70

Related Posts

BCCI ਨੇ ਵਧਾ ਦਿੱਤੇ ਟੀਮ ਇੰਡੀਆ ਦੇ ਸਪਾਂਸਰਸ਼ਿਪ ਰੇਟ, ਏਸ਼ੀਆ ਕੱਪ 2025 ਲਈ ਨਹੀਂ ਕੋਈ ਸਪਾਂਸਰ

ਸਤੰਬਰ 5, 2025

ਭਾਰਤੀ ਕ੍ਰਿਕਟਰ KL RAHUL ਨੇ ਭਾਵੁਕ ਹੋ ਪੰਜਾਬ ਦੇ ਹੜ੍ਹ ਪੀੜਤਾਂ ਲਈ ਕੀਤੀ ਅਰਦਾਸ

ਸਤੰਬਰ 4, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

Asia Cup 2025 ਲਈ ਭਾਰਤੀ ਟੀਮ ਦਾ ਹੋਇਆ ਐਲਾਨ, ਜਾਣੋ ਕੌਣ ਕੌਣ ਹੈ ਸ਼ਾਮਲ

ਅਗਸਤ 19, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025
Load More

Recent News

BCCI ਨੇ ਵਧਾ ਦਿੱਤੇ ਟੀਮ ਇੰਡੀਆ ਦੇ ਸਪਾਂਸਰਸ਼ਿਪ ਰੇਟ, ਏਸ਼ੀਆ ਕੱਪ 2025 ਲਈ ਨਹੀਂ ਕੋਈ ਸਪਾਂਸਰ

ਸਤੰਬਰ 5, 2025

ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਕਿਉਂ ਟ੍ਰੈਂਡ ਕਰ ਰਿਹਾ ਹੈ ‘Trump Is Dead’, ਆਖਿਰ ਕੀ ਹੈ ਮਾਮਲਾ?

ਸਤੰਬਰ 5, 2025

ਕੀ Amul ਦੁੱਧ ਤੇ ਪਨੀਰ ਦੀਆਂ ਕੀਮਤਾਂ ਹੋਣਗੀਆਂ ਘੱਟ? ਕੰਪਨੀ ਨੇ ਦੇਖੋ ਕੀ ਕਿਹਾ

ਸਤੰਬਰ 5, 2025

ਮੈਲਬੌਰਨ ‘ਚ ਜਾ.ਨ.ਲੇਵਾ ਹ/ਮ/ਲੇ ਦਾ ਸ਼ਿਕਾਰ ਹੋਏ ਭਾਰਤੀ ਨਾਗਰਿਕ ਨੂੰ ਆਸਟ੍ਰੇਲੀਆਈ ਸਰਕਾਰ ਵੱਲੋਂ ਪੱਕੀ ਰਿਹਾਇਸ਼

ਸਤੰਬਰ 5, 2025

ਹਾਈ ਅਲਰਟ ‘ਤੇ ਮੁੰਬਈ ਪੁਲਿਸ, ਇੱਕ ਕਰੋੜ ਲੋਕਾਂ ਨੂੰ ਮਿਲੀ ਉ.ਡਾ/ਉਣ ਦੀ ਧ/ਮ/ਕੀ

ਸਤੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.