ਸ਼ੁੱਕਰਵਾਰ, ਮਈ 9, 2025 03:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Virat Kohli: T20 ਵਰਲਡ ਕੱਪ ‘ਚ ਇੰਗਲੈਂਡ ਤੋਂ ਮਿਲੀ ਕਰਾਰੀ ਹਾਰ ਤੋਂ ਬਾਅਦ ਵਿਰਾਟ ਕੋਹਲੀ ਨੇ ਲਿਖੀ ਪਹਿਲੀ ਭਾਵੁਕ ਪੋਸਟ

ਟੀ-20 ਵਿਸ਼ਵ ਕੱਪ 2022 'ਚ ਟੀਮ ਇੰਡੀਆ ਦੀ ਸੈਮੀਫਾਈਨਲ ਹਾਰ ਤੋਂ ਬਾਅਦ ਟੀਮ ਦੇ ਖਿਡਾਰੀ ਵੀ ਕਾਫੀ ਨਿਰਾਸ਼ ਹਨ।

by Gurjeet Kaur
ਨਵੰਬਰ 11, 2022
in ਕ੍ਰਿਕਟ, ਖੇਡ
0
Virat Kohli T 20 World Cup

Virat Kohli Emotional Post: ਟੀ-20 ਵਿਸ਼ਵ ਕੱਪ 2022 ‘ਚ ਟੀਮ ਇੰਡੀਆ ਦੀ ਸੈਮੀਫਾਈਨਲ (T20 World Cup 2022 Semi-Final) ਹਾਰ ਤੋਂ ਬਾਅਦ ਟੀਮ ਦੇ ਖਿਡਾਰੀ ਵੀ ਕਾਫੀ ਨਿਰਾਸ਼ ਹਨ। ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਸੋਸ਼ਲ ਮੀਡੀਆ (Social Media) ‘ਤੇ ਇੱਕ ਭਾਵੁਕ ਪੋਸਟ (Emotional Post) ਲਿਖਿਆ ਹੈ।

ਦੱਸ ਦਈਏ ਕਿ 10 ਨਵੰਬਰ ਨੂੰ ਹੋਈ ਦੂਜੇ ਸੈਮੀਫਾਈਨਲ ‘ਚ ਭਾਰਤ ਨੂੰ ਵੀਰਵਾਰ ਨੂੰ ਐਡੀਲੇਡ ‘ਚ ਇੰਗਲੈਂਡ ਹੱਥੋਂ 10 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਮਿਲਣ ‘ਤੇ ਛੇ ਵਿਕਟਾਂ ‘ਤੇ 168 ਦੌੜਾਂ ਬਣਾਈਆਂ। ਜਵਾਬ ‘ਚ ਇੰਗਲੈਂਡ ਨੇ ਬਗੈਰ ਕੋਈ ਵਿਕਟ ਗੁਆਏ ਟੀਚਾ ਹਾਸਲ ਕਰ ਲਿਆ। ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਕੋਹਲੀ ਨੇ ਸੋਸ਼ਲ ਮੀਡੀਆ ‘ਤੇ ਆਪਣੀ ਨਿਰਾਸ਼ਾ ਜ਼ਾਹਰ ਕੀਤੀ।

We leave Australian shores short of achieving our dream and with disappointment in our hearts but we can take back a lot of memorable moments as a group and aim to get better from here on. pic.twitter.com/l5NHYMZXPA

— Virat Kohli (@imVkohli) November 11, 2022

ਭਾਰਤੀ ਟੀਮ ਦੇ ਸਾਬਕਾ ਕਪਤਾਨ ਨੇ ਲਿਖਿਆ, ‘ਅਸੀਂ ਆਪਣੇ ਸੁਪਨਿਆਂ ਨੂੰ ਪੂਰਾ ਕੀਤੇ ਬਿਨਾਂ ਅਤੇ ਆਪਣੇ ਦਿਲ ਵਿੱਚ ਨਿਰਾਸ਼ਾ ਦੇ ਨਾਲ ਆਸਟਰੇਲੀਆ ਛੱਡ ਰਹੇ ਹਾਂ। ਪਰ ਇੱਕ ਟੀਮ ਦੇ ਰੂਪ ‘ਚ ਅਸੀਂ ਇਕੱਠੇ ਕਈ ਯਾਦਗਾਰ ਪਲ ਬਿਤਾਏ। ਅਤੇ ਇਹ ਵੀ ਟੀਚਾ ਹੈ ਕਿ ਅਸੀਂ ਇੱਥੇ ਨਾਲੋਂ ਬਿਹਤਰ ਹੋਵਾਂਗੇ। ਪੂਰੇ ਟੂਰਨਾਮੈਂਟ ਦੌਰਾਨ ਸਾਡਾ ਸਮਰਥਨ ਕਰਨ ਲਈ ਵੱਡੀ ਗਿਣਤੀ ਵਿੱਚ ਸਟੇਡੀਅਮ ਵਿੱਚ ਪਹੁੰਚਣ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ। ਇਸ ਜਰਸੀ ਨੂੰ ਪਹਿਨਣਾ ਅਤੇ ਆਪਣੇ ਦੇਸ਼ ਦੀ ਨੁਮਾਇੰਦਗੀ ਕਰਨਾ ਹਮੇਸ਼ਾ ਮਾਣ ਵਾਲੀ ਗੱਲ ਹੁੰਦੀ ਹੈ।’

ਇਹ ਵੀ ਪੜ੍ਹੋ : Dera Premi Murder: ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਪੰਜਾਬ ‘ਚ ਦਹਿਸ਼ਤ ਦਾ ਮਾਹੌਲ਼, ਗੁਰਮੀਤ ਰਾਮ ਰਹੀਮ ਦੀ ਪੈਰੋਲ ‘ਤੇ ਪੈ ਸਕਦਾ ਅਸਰ!

ਕੋਹਲੀ ਇਸ ਟੂਰਨਾਮੈਂਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਹਨ। ਉਨ੍ਹਾਂ ਨੇ ਛੇ ਪਾਰੀਆਂ ਵਿੱਚ 296 ਦੌੜਾਂ ਬਣਾਈਆਂ। ਉਨ੍ਹਾਂ ਨੇ ਇਸ ਦੌਰਾਨ ਚਾਰ ਅਰਧ ਸੈਂਕੜੇ ਲਗਾਏ। ਕੋਹਲੀ ਨੇ ਵੀਰਵਾਰ ਨੂੰ ਇੰਗਲੈਂਡ ਖਿਲਾਫ ਖੇਡੇ ਗਏ ਮੈਚ ‘ਚ 50 ਦੌੜਾਂ ਬਣਾਈਆਂ। ਕੋਹਲੀ ਨੇ ਮੈਲਬੌਰਨ ‘ਚ ਖੇਡੇ ਗਏ ਪਹਿਲੇ ਮੈਚ ‘ਚ ਪਾਕਿਸਤਾਨ ਖਿਲਾਫ 82 ਦੌੜਾਂ ਦੀ ਯਾਦਗਾਰ ਪਾਰੀ ਖੇਡੀ ਸੀ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: T20 World CupVirat KohliVirat Kohli Emotional Post
Share2194Tweet1372Share549

Related Posts

ਰੋਹਿਤ ਸ਼ਰਮਾ ਦੇ ਸਨਿਆਸ ਤੋਂ ਬਾਅਦ ਕੌਣ ਹੋਏਗਾ ਅਗਲਾ ਕਪਤਾਨ, ਓਪਨਿੰਗ ‘ਚ ਕਿਸਨੂੰ ਮਿਲੇਗਾ ਮੌਕਾ

ਮਈ 8, 2025

14 ਸਾਲ ਦੇ ਕ੍ਰਿਕਟਰ ਵੈਭਵ ਸੁਰਯਾਵੰਸ਼ੀ ਨੇ ਜਿੱਤਿਆ PM ਮੋਦੀ ਦਾ ਦਿਲ, ਤਾਰੀਫ ਕਰਦਿਆਂ PM ਮੋਦੀ ਨੇ ਕਿਹਾ ਇਹ

ਮਈ 5, 2025

ਮੋਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ, ਫਾਈਨਲ ਵਿੱਚ ਰੋਪੜ ਨੂੰ ਹਰਾਕੇ ਬਣਾਇਆ ਦਬਦਬਾ

ਮਈ 2, 2025

ਪਿਤਾ ਦਾ ਸੁਪਨਾ ਪੂਰਾ ਕਰਨ ਲਈ ਵੇਚੀ ਜਮੀਨ, ਜਾਣੋ ਕੌਣ ਹੈ ਵੈਭਵ ਸੁਰਯਾਵੰਸ਼ੀ ਜਿਹਨੇ IPL ‘ਚ ਬਣਾਇਆ ਨਵਾਂ ਨਾਂ

ਅਪ੍ਰੈਲ 29, 2025

ਭਾਰਤੀ ਕ੍ਰਿਕਟ ਟੀਮ ਕੋਚ ਗੌਤਮ ਗੰਭੀਰ ਨੂੰ ਧਮਕੀ ਦੇਣ ਵਾਲਾ ਸ਼ਖਸ ਗ੍ਰਿਫ਼ਤਾਰ

ਅਪ੍ਰੈਲ 27, 2025

ਭਾਰਤ ਦਾ ਸਭ ਤੋਂ ਤੇਜ਼ ਦੋੜਾਕ ਬਣਿਆ ਪੰਜਾਬ ਦਾ ਇਹ ਨੌਜਵਾਨ, ਪੜ੍ਹੋ ਪੂਰੀ ਖ਼ਬਰ

ਮਾਰਚ 30, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.