ਐਤਵਾਰ, ਜੁਲਾਈ 27, 2025 04:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਅਨੁਸ਼ਕਾ ਨੂੰ ਲੱਭਣ ਲਈ ਸਟੈਂਡ ‘ਤੇ ਲਟਕੇ ਵਿਰਾਟ ਕੋਹਲੀ: ਦੇਖੋ ਮਜ਼ੇਦਾਰ ਵੀਡੀਓ

by Gurjeet Kaur
ਨਵੰਬਰ 16, 2023
in ਕ੍ਰਿਕਟ, ਖੇਡ, ਬਾਲੀਵੁੱਡ
0

ਵਨਡੇ ਵਰਲਡ ਕੱਪ 2023 ਦੇ ਪਹਿਲਾਂ ਸੈਮੀਫਾਈਨਲ ਮੁਕਾਬਲੇ ‘ਚ ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਧਮਾਕਾ ਕਰ ਦਿੱਤਾ ਹੈ।
ਇਹ ਮੈਚ 15 ਨਵੰਬਰ ਨੂੰ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਹੋਇਆ, ਜਿਸ ‘ਚ ਕੋਹਲੀ ਨੇ ਸ਼ਾਨਦਾਰ ਸ਼ਤਕ ਜਮਾਇਆ।
ਕੋਹਲੀ ਨੇ 117 ਦੌੜਾਂ ਦੀ ਆਤਿਸ਼ੀ ਪਾਰੀ ਖੇਡੀ ਤੇ ਲੀਜੇਂਡ ਸਚਿਨ ਤੇਂਦੁਲਕਰ ਦੇ ਸਭ ਤੋਂ ਜ਼ਿਆਦਾ 49 ਵਨਡੇ ਸ਼ਤਕਾਂ ਦਾ ਇਤਿਹਾਸਕ ਰਿਕਾਰਡ ਤੋੜਿਆ ਹੈ
ਕੋਹਲੀ ਦਾ ਇਹ ਵਨਡੇ ਕਰੀਅਰ ਦਾ 50ਵਾਂ ਸ਼ਤਕ ਰਿਹਾ।ਉਹ ਇਹ ਉਪਲਬਧੀ ਹਾਸਿਲ ਕਰਨ ਵਾਲੇ ਦੁਨੀਆ ਦੇ ਪਹਿਲੇ ਕ੍ਰਿਕੇਟਰ ਬਣੇ।

What a man yrrrrrr….😂
Virat Kohli is looking for Anushka Sharma ❤️❤️#INDvsNZ #IndiaVsNewZealand #CWC2023 #ViratKohli𓃵 #ShubmanGill
The Legend | Shubman Gill | BCCI | Sara Shreyas| Wankhede| David Beckham | 50 ODI 50th ODI pic.twitter.com/KMyFIJF1Nm

— Shoaib (@dhareja4u) November 15, 2023


ਕੋਹਲੀ ਨੇ ਸ਼ਤਕ ਦੇ ਬਾਅਦ ਆਪਣੀ ਪਤਨੀ ਤੇ ਬਾਲੀਵੁੱਡ ਐਕਟਰਸ ਅਨੁਸ਼ਕਾ ਸ਼ਰਮਾ ਨੂੰ ਫਲਾਇੰਗ ਕਿਸ ਵੀ ਦਿੱਤਾ ਸੀ, ਜਿਸਦਾ ਵੀਡੀਓ ਵਾਇਰਲ ਹੋਇਆ।
ਇਸ ਵਿਚਾਲੇ ਕੋਹਲੀ ਦਾ ਇਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਸਟੈਂਡ ‘ਚ ਲੱਗੀ ਰੈਲਿੰਗ ‘ਤੇ ਥੋੜ੍ਹਾ ਲਟਕਕੇ ਅਨੁਸ਼ਕਾ ਨੂੰ ਲੱਭਦੇ ਨਜ਼ਰ ਆਏ।
ਜਦੋਂ ਕਿ ਅਨੁਸ਼ਕਾ ਕੋਹਲੀ ਦੇ ਠੀਕ ਉਪਰ ਵਾਲੇ ਸਟੈਂਡ ‘ਚ ਹੀ ਬੈਠੀ ਸੀ।ਕੋਹਲੀ ਦੇ ਇਸ ਵੀਡੀਓ ਨੂੰ ਫੈਨਸ ਕਾਫੀ ਪਸੰਦ ਕਰ ਰਹੇ।

Tags: Anushka Sharmaindia vs nzSemifinalVirat Kohli
Share664Tweet415Share166

Related Posts

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

IND vs ENG Test Series: ਜਸਪ੍ਰੀਤ ਬੁਮਰਾਹ ਨੇ ਰਚਿਆ ਨਵਾਂ ਇਤਿਹਾਸ, ਦੁਨੀਆ ਦੇ ਕ੍ਰਿਕਟ ਜਗਤ ‘ਚ ਮਚਾਈ ਹਲਚਲ

ਜੁਲਾਈ 15, 2025

ਇਹ ਵੱਡੀ ਨਾਮੀ ਖਿਡਾਰਨ ਲੈਣ ਜਾ ਰਹੀ ਤਲਾਕ, ਪਤੀ ਤੋਂ ਅਲੱਗ ਰਹਿਣ ਦਾ ਕੀਤਾ ਫ਼ੈਸਲਾ

ਜੁਲਾਈ 14, 2025

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.