ਸੋਮਵਾਰ, ਅਗਸਤ 17, 2026 07:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਆਪਣੇ ਕਰੀਅਰ ਦਾ 500ਵਾਂ ਅੰਤਰਰਾਸ਼ਟਰੀ ਮੈਚ ਖੇਡਣ ਵਾਲੇ ਚੌਥੇ ਭਾਰਤੀ ਬਣਨਗੇ Virat Kohli

India vs West Indies: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ 20 ਜੁਲਾਈ ਤੋਂ ਖੇਡਿਆ ਜਾਵੇਗਾ। ਇਸ ਮੈਚ ਦੌਰਾਨ ਕੋਹਲੀ ਇੱਕ ਖਾਸ ਉਪਲੱਬਧੀ ਹਾਸਲ ਕਰਨਗੇ।

by ਮਨਵੀਰ ਰੰਧਾਵਾ
ਜੁਲਾਈ 19, 2023
in ਕ੍ਰਿਕਟ, ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
Virat Kohli's 500th International Match: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ 20 ਜੁਲਾਈ ਨੂੰ ਤ੍ਰਿਨੀਦਾਦ ਵਿੱਚ ਖੇਡਿਆ ਜਾਵੇਗਾ। ਟੀਮ ਇੰਡੀਆ ਸੀਰੀਜ਼ 'ਚ 1-0 ਨਾਲ ਅੱਗੇ ਹੈ। ਉਸ ਨੇ ਡੋਮਿਨਿਕਾ ਵਿੱਚ ਖੇਡੇ ਗਏ ਪਹਿਲੇ ਟੈਸਟ ਵਿੱਚ ਇੱਕ ਪਾਰੀ ਅਤੇ 141 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।
ਇਸ ਦੇ ਨਾਲ ਹੀ ਦੂਜਾ ਟੈਸਟ ਮੈਚ ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਦਾ 500ਵਾਂ ਅੰਤਰਰਾਸ਼ਟਰੀ ਮੈਚ ਹੋਵੇਗਾ। ਕੋਹਲੀ ਨੇ ਹੁਣ ਤੱਕ 499 ਮੈਚ ਖੇਡੇ ਹਨ। ਉਸ ਨੇ ਦੇਸ਼ ਲਈ 110 ਟੈਸਟ, 274 ਵਨਡੇ ਅਤੇ 115 ਟੀ-20 ਮੈਚ ਖੇਡੇ ਹਨ।
ਕੋਹਲੀ 500 ਅੰਤਰਰਾਸ਼ਟਰੀ ਮੈਚ ਖੇਡਣ ਵਾਲੇ 10ਵੇਂ ਖਿਡਾਰੀ ਹੋਣਗੇ। ਉਹ ਸਚਿਨ ਤੇਂਦੁਲਕਰ, ਮਹਿੰਦਰ ਸਿੰਘ ਧੋਨੀ ਅਤੇ ਰਾਹੁਲ ਦ੍ਰਾਵਿੜ ਤੋਂ ਬਾਅਦ 500 ਅੰਤਰਰਾਸ਼ਟਰੀ ਮੈਚ ਖੇਡਣ ਵਾਲਾ ਚੌਥਾ ਭਾਰਤੀ ਖਿਡਾਰੀ ਬਣ ਜਾਵੇਗਾ।
ਕੋਹਲੀ ਨੇ ਹੁਣ ਤੱਕ 499 ਅੰਤਰਰਾਸ਼ਟਰੀ ਮੈਚ ਖੇਡੇ ਹਨ। ਉਸ ਨੇ ਇਸ ਦੌਰਾਨ 25461 ਦੌੜਾਂ ਬਣਾਈਆਂ ਹਨ। ਕੋਹਲੀ ਨੇ 75 ਸੈਂਕੜੇ ਲਗਾਏ ਹਨ। ਉਸ ਦਾ ਸਰਵੋਤਮ ਸਕੋਰ 254 ਨਾਬਾਦ ਰਿਹਾ। ਉਹ ਸਭ ਤੋਂ ਵੱਧ ਅੰਤਰਰਾਸ਼ਟਰੀ ਮੈਚ ਖੇਡਣ ਵਾਲਾ ਚੌਥਾ ਭਾਰਤੀ ਖਿਡਾਰੀ ਬਣ ਜਾਵੇਗਾ।
ਸਚਿਨ ਨੇ ਵਿਸ਼ਵ ਕ੍ਰਿਕਟ ਵਿੱਚ ਸਭ ਤੋਂ ਵੱਧ ਅੰਤਰਰਾਸ਼ਟਰੀ ਮੈਚ ਖੇਡੇ ਹਨ। ਉਸ ਨੇ 664 ਮੈਚ ਖੇਡੇ ਹਨ। ਸਚਿਨ ਨੇ ਇਸ ਦੌਰਾਨ 100 ਸੈਂਕੜੇ ਲਗਾਏ ਹਨ। ਮਹਿੰਦਰ ਸਿੰਘ ਧੋਨੀ ਸਚਿਨ ਤੋਂ ਬਾਅਦ ਸਭ ਤੋਂ ਵੱਧ ਅੰਤਰਰਾਸ਼ਟਰੀ ਮੈਚ ਖੇਡਣ ਵਾਲੇ ਭਾਰਤੀ ਖਿਡਾਰੀ ਹਨ।
ਧੋਨੀ ਨੇ 538 ਮੈਚ ਖੇਡੇ ਹਨ ਅਤੇ 17266 ਦੌੜਾਂ ਬਣਾਈਆਂ ਹਨ। ਉਨ੍ਹਾਂ ਨੇ 16 ਸੈਂਕੜੇ ਲਗਾਏ ਹਨ। ਰਾਹੁਲ ਦ੍ਰਾਵਿੜ ਨੇ 509 ਮੈਚ ਖੇਡੇ ਹਨ। ਦ੍ਰਾਵਿੜ ਨੇ 48 ਅੰਤਰਰਾਸ਼ਟਰੀ ਸੈਂਕੜੇ ਲਗਾਏ ਹਨ। ਇਸ ਤੋਂ ਬਾਅਦ ਕੋਹਲੀ ਦਾ ਨੰਬਰ ਆਉਂਦਾ ਹੈ। ਉਹ ਹੁਣ ਤੱਕ 499 ਅੰਤਰਰਾਸ਼ਟਰੀ ਮੈਚ ਖੇਡ ਚੁੱਕੇ ਹਨ।
ਮਹੱਤਵਪੂਰਨ ਗੱਲ ਇਹ ਹੈ ਕਿ ਮਹੇਲਾ ਜੈਵਰਧਨੇ ਨੇ 652 ਅੰਤਰਰਾਸ਼ਟਰੀ ਮੈਚ ਖੇਡੇ ਹਨ। ਉਹ ਇਸ ਸੂਚੀ 'ਚ ਦੂਜੇ ਨੰਬਰ 'ਤੇ ਹੈ। ਜੈਵਰਧਨੇ ਨੇ 54 ਸੈਂਕੜੇ ਲਗਾਏ ਹਨ। ਕੁਮਾਰ ਸੰਗਾਕਾਰਾ ਤੀਜੇ ਨੰਬਰ 'ਤੇ ਹਨ। ਉਸ ਨੇ 594 ਮੈਚ ਖੇਡੇ ਹਨ। ਸਨਥ ਜੈਸੂਰੀਆ ਨੇ 586 ਮੈਚ ਖੇਡੇ ਹਨ। ਉਹ ਚੌਥੇ ਨੰਬਰ 'ਤੇ ਹੈ। ਜਦਕਿ ਰਿਕੀ ਪੋਂਟਿੰਗ ਪੰਜਵੇਂ ਨੰਬਰ 'ਤੇ ਹੈ। ਪੌਂਟਿੰਗ ਨੇ 560 ਮੈਚ ਖੇਡੇ ਹਨ।
ਜੇਕਰ ਕੋਹਲੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਭਾਰਤ ਲਈ 110 ਟੈਸਟ ਮੈਚ ਖੇਡੇ ਹਨ। ਨੇ ਇਸ ਫਾਰਮੈਟ 'ਚ 8555 ਦੌੜਾਂ ਬਣਾਈਆਂ ਹਨ। ਉਸ ਨੇ 274 ਵਨਡੇ ਅਤੇ 115 ਟੀ-20 ਮੈਚ ਖੇਡੇ ਹਨ। ਕੋਹਲੀ ਨੇ ਵਨਡੇ 'ਚ 46 ਸੈਂਕੜੇ, ਟੈਸਟ 'ਚ 28 ਸੈਂਕੜੇ ਅਤੇ ਟੀ-20 ਅੰਤਰਰਾਸ਼ਟਰੀ 'ਚ ਇਕ ਸੈਂਕੜਾ ਲਗਾਇਆ ਹੈ।
Virat Kohli’s 500th International Match: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ 20 ਜੁਲਾਈ ਨੂੰ ਤ੍ਰਿਨੀਦਾਦ ਵਿੱਚ ਖੇਡਿਆ ਜਾਵੇਗਾ। ਟੀਮ ਇੰਡੀਆ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਉਸ ਨੇ ਡੋਮਿਨਿਕਾ ਵਿੱਚ ਖੇਡੇ ਗਏ ਪਹਿਲੇ ਟੈਸਟ ਵਿੱਚ ਇੱਕ ਪਾਰੀ ਅਤੇ 141 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।
ਇਸ ਦੇ ਨਾਲ ਹੀ ਦੂਜਾ ਟੈਸਟ ਮੈਚ ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਦਾ 500ਵਾਂ ਅੰਤਰਰਾਸ਼ਟਰੀ ਮੈਚ ਹੋਵੇਗਾ। ਕੋਹਲੀ ਨੇ ਹੁਣ ਤੱਕ 499 ਮੈਚ ਖੇਡੇ ਹਨ। ਉਸ ਨੇ ਦੇਸ਼ ਲਈ 110 ਟੈਸਟ, 274 ਵਨਡੇ ਅਤੇ 115 ਟੀ-20 ਮੈਚ ਖੇਡੇ ਹਨ।
ਕੋਹਲੀ 500 ਅੰਤਰਰਾਸ਼ਟਰੀ ਮੈਚ ਖੇਡਣ ਵਾਲੇ 10ਵੇਂ ਖਿਡਾਰੀ ਹੋਣਗੇ। ਉਹ ਸਚਿਨ ਤੇਂਦੁਲਕਰ, ਮਹਿੰਦਰ ਸਿੰਘ ਧੋਨੀ ਅਤੇ ਰਾਹੁਲ ਦ੍ਰਾਵਿੜ ਤੋਂ ਬਾਅਦ 500 ਅੰਤਰਰਾਸ਼ਟਰੀ ਮੈਚ ਖੇਡਣ ਵਾਲਾ ਚੌਥਾ ਭਾਰਤੀ ਖਿਡਾਰੀ ਬਣ ਜਾਵੇਗਾ।
ਕੋਹਲੀ ਨੇ ਹੁਣ ਤੱਕ 499 ਅੰਤਰਰਾਸ਼ਟਰੀ ਮੈਚ ਖੇਡੇ ਹਨ। ਉਸ ਨੇ ਇਸ ਦੌਰਾਨ 25461 ਦੌੜਾਂ ਬਣਾਈਆਂ ਹਨ। ਕੋਹਲੀ ਨੇ 75 ਸੈਂਕੜੇ ਲਗਾਏ ਹਨ। ਉਸ ਦਾ ਸਰਵੋਤਮ ਸਕੋਰ 254 ਨਾਬਾਦ ਰਿਹਾ। ਉਹ ਸਭ ਤੋਂ ਵੱਧ ਅੰਤਰਰਾਸ਼ਟਰੀ ਮੈਚ ਖੇਡਣ ਵਾਲਾ ਚੌਥਾ ਭਾਰਤੀ ਖਿਡਾਰੀ ਬਣ ਜਾਵੇਗਾ।
ਸਚਿਨ ਨੇ ਵਿਸ਼ਵ ਕ੍ਰਿਕਟ ਵਿੱਚ ਸਭ ਤੋਂ ਵੱਧ ਅੰਤਰਰਾਸ਼ਟਰੀ ਮੈਚ ਖੇਡੇ ਹਨ। ਉਸ ਨੇ 664 ਮੈਚ ਖੇਡੇ ਹਨ। ਸਚਿਨ ਨੇ ਇਸ ਦੌਰਾਨ 100 ਸੈਂਕੜੇ ਲਗਾਏ ਹਨ। ਮਹਿੰਦਰ ਸਿੰਘ ਧੋਨੀ ਸਚਿਨ ਤੋਂ ਬਾਅਦ ਸਭ ਤੋਂ ਵੱਧ ਅੰਤਰਰਾਸ਼ਟਰੀ ਮੈਚ ਖੇਡਣ ਵਾਲੇ ਭਾਰਤੀ ਖਿਡਾਰੀ ਹਨ।
ਧੋਨੀ ਨੇ 538 ਮੈਚ ਖੇਡੇ ਹਨ ਅਤੇ 17266 ਦੌੜਾਂ ਬਣਾਈਆਂ ਹਨ। ਉਨ੍ਹਾਂ ਨੇ 16 ਸੈਂਕੜੇ ਲਗਾਏ ਹਨ। ਰਾਹੁਲ ਦ੍ਰਾਵਿੜ ਨੇ 509 ਮੈਚ ਖੇਡੇ ਹਨ। ਦ੍ਰਾਵਿੜ ਨੇ 48 ਅੰਤਰਰਾਸ਼ਟਰੀ ਸੈਂਕੜੇ ਲਗਾਏ ਹਨ। ਇਸ ਤੋਂ ਬਾਅਦ ਕੋਹਲੀ ਦਾ ਨੰਬਰ ਆਉਂਦਾ ਹੈ। ਉਹ ਹੁਣ ਤੱਕ 499 ਅੰਤਰਰਾਸ਼ਟਰੀ ਮੈਚ ਖੇਡ ਚੁੱਕੇ ਹਨ।
ਮਹੱਤਵਪੂਰਨ ਗੱਲ ਇਹ ਹੈ ਕਿ ਮਹੇਲਾ ਜੈਵਰਧਨੇ ਨੇ 652 ਅੰਤਰਰਾਸ਼ਟਰੀ ਮੈਚ ਖੇਡੇ ਹਨ। ਉਹ ਇਸ ਸੂਚੀ ‘ਚ ਦੂਜੇ ਨੰਬਰ ‘ਤੇ ਹੈ। ਜੈਵਰਧਨੇ ਨੇ 54 ਸੈਂਕੜੇ ਲਗਾਏ ਹਨ। ਕੁਮਾਰ ਸੰਗਾਕਾਰਾ ਤੀਜੇ ਨੰਬਰ ‘ਤੇ ਹਨ। ਉਸ ਨੇ 594 ਮੈਚ ਖੇਡੇ ਹਨ। ਸਨਥ ਜੈਸੂਰੀਆ ਨੇ 586 ਮੈਚ ਖੇਡੇ ਹਨ। ਉਹ ਚੌਥੇ ਨੰਬਰ ‘ਤੇ ਹੈ। ਜਦਕਿ ਰਿਕੀ ਪੋਂਟਿੰਗ ਪੰਜਵੇਂ ਨੰਬਰ ‘ਤੇ ਹੈ। ਪੌਂਟਿੰਗ ਨੇ 560 ਮੈਚ ਖੇਡੇ ਹਨ।
ਜੇਕਰ ਕੋਹਲੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਭਾਰਤ ਲਈ 110 ਟੈਸਟ ਮੈਚ ਖੇਡੇ ਹਨ। ਨੇ ਇਸ ਫਾਰਮੈਟ ‘ਚ 8555 ਦੌੜਾਂ ਬਣਾਈਆਂ ਹਨ। ਉਸ ਨੇ 274 ਵਨਡੇ ਅਤੇ 115 ਟੀ-20 ਮੈਚ ਖੇਡੇ ਹਨ। ਕੋਹਲੀ ਨੇ ਵਨਡੇ ‘ਚ 46 ਸੈਂਕੜੇ, ਟੈਸਟ ‘ਚ 28 ਸੈਂਕੜੇ ਅਤੇ ਟੀ-20 ਅੰਤਰਰਾਸ਼ਟਰੀ ‘ਚ ਇਕ ਸੈਂਕੜਾ ਲਗਾਇਆ ਹੈ।
Tags: 500th International Matchcricket newsIndia Vs West Indiespro punjab tvpunjabi newssports newsTest Series MatchVirat KohliVirat Kohli'set 500th International Match
Share240Tweet150Share60

Related Posts

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result