ਸੋਮਵਾਰ, ਅਪ੍ਰੈਲ 6, 2026 12:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Virat Kohli ਨੇ ਬੇਟੀ Vamika ਤੇ ਪਤਨੀ Anushka Sharma ਨਾਲ ਬੀਚ ‘ਤੇ ਬਿਤਾਏ ਸਕੂਨ ਦੇ ਪਲ, ਇਸ ਤਰ੍ਹਾਂ ਕੀਤਾ ਰੱਬ ਦਾ ਸ਼ੁਕਰਾਨਾ

ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਬੇਟੀ ਵਾਮਿਕਾ ਦਾ ਹੱਥ ਫੜ ਕੇ ਬੀਚ 'ਤੇ ਸੈਰ ਕਰਦੇ ਨਜ਼ਰ ਆਏ। ਵਿਰਾਟ ਨੇ ਇਸ ਖੂਬਸੂਰਤ ਤਸਵੀਰ ਨੂੰ ਸ਼ੇਅਰ ਕਰਕੇ ਭਗਵਾਨ ਦਾ ਧੰਨਵਾਦ ਕੀਤਾ।

by Bharat Thapa
ਜਨਵਰੀ 9, 2023
in ਕ੍ਰਿਕਟ, ਖੇਡ, ਬਾਲੀਵੁੱਡ, ਮਨੋਰੰਜਨ
0

Virat Kohli Shares Heart Touching Photo: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਬੰਗਲਾਦੇਸ਼ ਦੌਰੇ ਤੋਂ ਬਾਅਦ ਛੁੱਟੀਆਂ ਖ਼ਤਮ ਕਰਨ ਤੋਂ ਬਾਅਦ ਸ਼੍ਰੀਲੰਕਾ ਖਿਲਾਫ ਘਰੇਲੂ ਵਨਡੇ ਸੀਰੀਜ਼ ਲਈ ਭਾਰਤੀ ਟੀਮ ‘ਚ ਪਰਤ ਆਏ ਹਨ।

ਵਿਰਾਟ ਸੋਮਵਾਰ ਸ਼ਾਮ ਟੀਮ ਦੇ ਨਾਲ ਗੁਹਾਟੀ ਪਹੁੰਚੇ ਤੇ ਇਸ ਦੌਰਾਨ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ। ਇਸ ਤਸਵੀਰ ‘ਚ ਉਹ ਪਤਨੀ ਅਨੁਸ਼ਕਾ ਸ਼ਰਮਾ ਤੇ ਬੇਟੀ ਵਾਮਿਕਾ ਨਾਲ ਬੀਚ ‘ਤੇ ਆਰਾਮ ਦੇ ਪਲ ਬਿਤਾਉਂਦੇ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਵਿਰਾਟ ਕੋਹਲੀ ਨੇ ਪੰਜਾਬੀ ‘ਚ ਰੱਬ ਦਾ ਸ਼ੁਕਰਾਨਾ ਕੀਤਾ।

ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਆਪਣੀ ਬੇਟੀ ਵਾਮਿਕਾ ਨਾਲ ਬੀਚ ਰੇਤ ‘ਤੇ ਇੱਕ-ਦੂਜੇ ਦਾ ਹੱਥ ਫੜ ਕੇ ਸੈਰ ਕਰ ਰਹੇ ਹਨ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਨੇ ਬੇਟੀ ਦਾ ਚਿਹਰਾ ਫੈਨਸ ਨਾਲ ਸਾਂਝਾ ਨਹੀਂ ਕੀਤਾ ਤੇ ਇਹ ਤਸਵੀਰ ਇਨ੍ਹਾਂ ਤਿੰਨਾਂ ਦੇ ਪਿੱਛੇ ਤੋਂ ਲਈ ਗਈ ਹੈ।

ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਵਿਰਾਟ ਦੁਨੀਆ ਦੇ ਕਿਸ ਹਿੱਸੇ ‘ਚ ਹਨ। ਪਰ ਤਸਵੀਰ ਵਿੱਚ, ਇਹ ਤਿੰਨੇ ਬੀਚ ਦੀ ਰੇਤ ਦੇ ਨਾਲ ਅਤੇ ਬੱਦਲਾਂ ਨਾਲ ਘਿਰੇ ਅਸਮਾਨ ਦੇ ਹੇਠਾਂ ਸੈਰ ਕਰਦੇ ਹੋਏ ਸ਼ਾਨਦਾਰ ਦਿਖਾਈ ਦੇ ਰਹੇ ਹਨ।

 

View this post on Instagram

 

A post shared by Virat Kohli (@virat.kohli)


ਇਸ ਤਸਵੀਰ ਦੇ ਕੈਪਸ਼ਨ ‘ਚ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਵਿਰਾਟ ਨੇ ਪੰਜਾਬੀ ‘ਚ ਲਿਖਿਆ, ‘ਰੱਬਾ ਬਖਸ਼ੀਆਂ ਤੂ ਇਨੀਆਂ ਮੇਹਰਬਾਨੀਆਂ, ਹੋਰ ਤੇਰਾ ਤੋਂ ਕੁਝ ਨਹੀਂ ਮਾਂਗਦਾ, ਬਸ ਤੇਰਾ ਸ਼ੁਕਰ ਅੱਦਾ ਕਰਦਾਂ।’

ਦੱਸ ਦੇਈਏ ਕਿ ਹਾਲ ਹੀ ‘ਚ ਵਿਰਾਟ ਕੋਹਲੀ ਵੀ ਮਥੁਰਾ-ਵਰਿੰਦਾਵਨ ਦੇ ਅਧਿਆਤਮਕ ਦੌਰੇ ‘ਤੇ ਸੀ। ਇੱਥੇ ਉਨ੍ਹਾਂ ਨੇ ਬਾਂਕੇ ਬਿਹਾਰੀ ਮੰਦਰ ਵਿੱਚ ਭਗਵਾਨ ਦੇ ਦਰਸ਼ਨ ਕੀਤੇ ਅਤੇ ਇਸ ਤੋਂ ਇਲਾਵਾ ਉਹ ਇੱਥੋਂ ਦੇ ਬਾਬਾ ਨਿੰਮ ਕਾਕੋਰੀ ਆਸ਼ਰਮ ਵਿੱਚ ਵੀ ਗਏ। ਵਿਰਾਟ ਆਪਣੇ ਪਰਿਵਾਰ ਦੇ ਨਾਲ ਇੱਥੇ ਪਹੁੰਚੇ ਸੀ ਅਤੇ ਸਵੇਰੇ ਤੜਕੇ ਧਿਆਨ ਅਤੇ ਪ੍ਰਵਚਨ ਵੀ ਸੁਣੇ।

ਇਸ ਤੋਂ ਬਾਅਦ ਹੁਣ ਉਹ ਟੀਮ ਇੰਡੀਆ ਦੇ ਤੈਅ ਪ੍ਰੋਗਰਾਮ ਮੁਤਾਬਕ ਸ਼੍ਰੀਲੰਕਾ ਖਿਲਾਫ 3 ਮੈਚਾਂ ਦੀ ਵਨਡੇ ਸੀਰੀਜ਼ ਖੇਡਣ ਲਈ ਗੁਹਾਟੀ ਪਹੁੰਚ ਗਏ ਹਨ। ਇੱਥੇ ਭਾਰਤੀ ਟੀਮ ਮੰਗਲਵਾਰ ਤੋਂ ਇਸ ਸੀਰੀਜ਼ ਦੀ ਸ਼ੁਰੂਆਤ ਕਰੇਗੀ। ਇਸ ਤੋਂ ਪਹਿਲਾਂ ਭਾਰਤ ਨੇ ਸ਼੍ਰੀਲੰਕਾ ਖਿਲਾਫ 3 ਮੈਚਾਂ ਦੀ ਟੀ-20 ਸੀਰੀਜ਼ ਵੀ ਖੇਡੀ ਸੀ, ਜਿਸ ‘ਚ ਉਸ ਨੇ ਮਹਿਮਾਨ ਸ਼੍ਰੀਲੰਕਾ ਨੂੰ 2-1 ਨਾਲ ਹਰਾਇਆ ਸੀ। ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਇਸ ਸੀਰੀਜ਼ ਦਾ ਹਿੱਸਾ ਨਹੀਂ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywood newscricket newslatest newsPhoto With Vamika & Anushka Sharmapro punjab tvpunjabi newssharesVirat Kohli
Share248Tweet155Share62

Related Posts

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.