ਬੁੱਧਵਾਰ, ਮਈ 14, 2025 04:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Shubh ਦੇ ਗਾਣੇ ‘ਤੇ Virat Kohli ਦਾ ਜ਼ਬਰਦਸਤ workout ਵੀਡੀਓ, ਸ਼ਰਟਲੈਸ ਹੋਣ ਵਧਾਇਆ ਸੋਸ਼ਲ ਮੀਡੀਆ ਦਾ ਪਾਰਾ

Virat Kohli Latest Video: ਕਿੰਗ ਕੋਹਲੀ ਜਿਮ 'ਚ ਕਈ ਘੰਟੇ ਕਸਰਤ ਕਰਦੇ ਹਨ ਤੇ ਆਪਣੀ ਫਿਟਨੈਸ ਨੂੰ ਵਧਾਉਣ ਲਈ ਹਾਰਡ ਐਕਸਰਸਾਈਜ਼ ਕਰਨ ਤੋਂ ਪਿੱਛੇ ਨਹੀਂ ਹਟਦੇ।

by ਮਨਵੀਰ ਰੰਧਾਵਾ
ਜੁਲਾਈ 18, 2023
in ਸਿਹਤ, ਕ੍ਰਿਕਟ, ਖੇਡ
0

Virat Kohli workout Video: ਭਾਰਤੀ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਵੈਸਟਇੰਡੀਜ਼ ਖਿਲਾਫ 20 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਦੂਜੇ ਤੇ ਆਖਰੀ ਟੈਸਟ ਲਈ ਜ਼ੋਰਾਂ ਨਾਲ ਤਿਆਰੀ ਕਰ ਰਿਹਾ ਹੈ। ਕੋਹਲੀ ਨੇ ਡੋਮਿਨਿਕਾ ‘ਚ ਖੇਡੇ ਗਏ ਪਹਿਲੇ ਟੈਸਟ ਦੀ ਪਹਿਲੀ ਪਾਰੀ ‘ਚ 76 ਦੌੜਾਂ ਬਣਾਈਆਂ। ਜਦੋਂ ਉਹ ਆਪਣੇ ਦੂਜੇ ਸੈਂਕੜੇ ਵੱਲ ਵਧ ਰਿਹਾ ਸੀ ਉਹ ਉਦੋਂ ਆਊਟ ਹੋਇਆ । ਸਾਬਕਾ ਭਾਰਤੀ ਕਪਤਾਨ ਵਿਰਾਟ ਨੂੰ ਦੁਨੀਆ ਦੇ ਸਭ ਤੋਂ ਫਿੱਟ ਕ੍ਰਿਕਟਰਾਂ ‘ਚ ਗਿਣਿਆ ਜਾਂਦਾ ਹੈ। ਕੋਹਲੀ ਦੀ ਜ਼ਬਰਦਸਤ ਫਿਟਨੈੱਸ ਪਿੱਛੇ ਉਸ ਦੀ ਸਖ਼ਤ ਮਿਹਨਤ ਹੈ।

ਕਿੰਗ ਕੋਹਲੀ ਕਈ ਘੰਟੇ ਜਿਮ ‘ਚ ਕਸਰਤ ਕਰਦੇ ਹਨ ਤੇ ਆਪਣੀ ਫਿਟਨੈੱਸ ਲੈਵਲ ਨੂੰ ਵਧਾਉਣ ਲਈ ਮੁਸ਼ਕਿਲ ਕਸਰਤ ਕਰਨ ਤੋਂ ਪਿੱਛੇ ਨਹੀਂ ਹਟਦੇ। ਇਸ ਦੌਰਾਨ ਵਿਰਾਟ ਨੇ ਸੋਸ਼ਲ ਮੀਡੀਆ ‘ਤੇ ਇੱਕ ਹੋਰ ਵੀਡੀਓ ਪੋਸਟ ਕੀਤੀ ਹੈ, ਜਿਸ ‘ਚ ਉਹ ਕਸਰਤ ਕਰਦੇ ਨਜ਼ਰ ਆ ਰਹੇ ਹਨ। ਇਸ ਕਸਰਤ ਨੂੰ ਗੋਬਲੇਟ ਸਕੁਐਟਸ ਕਿਹਾ ਜਾਂਦਾ ਹੈ, ਜੋ ਕਮਰ ਦੇ ਹੇਠਲੇ ਹਿੱਸੇ ਭਾਵ ਕੋਰ ਨੂੰ ਮਜ਼ਬੂਤ ​​ਕਰਨ ਲਈ ਕੀਤੀ ਜਾਂਦੀ ਹੈ।

ਕੋਹਲੀ ਨੇ ਇੰਸਟਾਗ੍ਰਾਮ ‘ਤੇ ਜਿਮ ‘ਚ ਗੋਬਲੇਟ ਸਕੁਐਟਸ ਕਰਦੇ ਹੋਏ ਖੁਦ ਦੀ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, ”ਮੋਬੀਲਿਟੀ ਤੇ ਸਟ੍ਰੈਂਥ ਲਈ ਕਸਰਤ ਕਰ ਰਹੇ ਹੋ? ਗੌਬਲੇਟ ਸਕੁਆਟਸ।” ਇਸ ਵੀਡੀਓ ਦੀ ਬੈਕਗ੍ਰਾਉਂਡ ‘ਚ ਪੰਜਾਬੀ ਸੌਂਗ ਵੀ ਚੱਲ ਰਿਹਾ ਹੈ।

 

View this post on Instagram

 

A post shared by Virat Kohli (@virat.kohli)

ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਅਤੇ ਆਖਰੀ ਮੈਚ 20 ਜੁਲਾਈ ਤੋਂ ਪੋਰਟ ਆਫ ਸਪੇਨ ‘ਚ ਖੇਡਿਆ ਜਾਵੇਗਾ। ਡੋਮਿਨਿਕਾ ‘ਚ ਖੇਡੇ ਗਏ ਪਹਿਲੇ ਟੈਸਟ ‘ਚ ਟੀਮ ਇੰਡੀਆ ਯਸ਼ਸਵੀ ਜੈਸਵਾਲ ਦੀ ਸ਼ਾਨਦਾਰ ਪਾਰੀ ਦੇ ਦਮ ‘ਤੇ ਪਾਰੀ ਅਤੇ 141 ਦੌੜਾਂ ਨਾਲ ਜਿੱਤ ਦਰਜ ਕਰਨ ‘ਚ ਕਾਮਯਾਬ ਰਹੀ। ਕੋਹਲੀ ਨੇ ਇਸ ਮੈਚ ‘ਚ 76 ਦੌੜਾਂ ਦੀ ਪਾਰੀ ਖੇਡੀ ਪਰ ਉਹ ਕਾਫੀ ਡਿਫੈਂਸਿਵ ਨਜ਼ਰ ਆਏ। ਇਹੀ ਕਾਰਨ ਹੈ ਕਿ ਉਹ ਦੂਜੇ ਟੈਸਟ ‘ਚ ਸੈਂਕੜਾ ਲਗਾਉਣ ਦੇ ਇਰਾਦੇ ਨਾਲ ਮੈਦਾਨ ‘ਚ ਉਤਰੇਗਾ।

ਕੋਹਲੀ ਦਾ 500 ਵਾਂ ਇੰਟਰਨੈਸ਼ਨਲ ਮੈਚ

ਟੀਮ ਇੰਡੀਆ ਜਦੋਂ ਵੈਸਟਇੰਡੀਜ਼ ਖਿਲਾਫ ਦੂਜੇ ਟੈਸਟ ਲਈ ਮੈਦਾਨ ‘ਚ ਉਤਰੇਗੀ ਤਾਂ ਉਹ ਮੈਚ ਕੋਹਲੀ ਦਾ 500ਵਾਂ ਅੰਤਰਰਾਸ਼ਟਰੀ ਮੈਚ ਹੋਵੇਗਾ। ਵਿਰਾਟ ਇਹ ਉਪਲਬਧੀ ਹਾਸਲ ਕਰਨ ਵਾਲੇ 10ਵੇਂ ਅਤੇ ਚੌਥੇ ਭਾਰਤੀ ਖਿਡਾਰੀ ਬਣ ਜਾਣਗੇ। ਅਜਿਹਾ ਕਰਨ ਨਾਲ ਉਹ ਸਚਿਨ ਤੇਂਦੁਲਕਰ ਅਤੇ ਐਮਐਸ ਧੋਨੀ ਵਰਗੇ ਦਿੱਗਜਾਂ ਦੀ ਵਿਸ਼ੇਸ਼ ਸੂਚੀ ਵਿੱਚ ਸ਼ਾਮਲ ਹੋ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsKing Kohlipro punjab tvpunjabi newsPunjabi Singer Shubhsports newsviral videoVirat GYM VideoVirat KohliVirat Kohli's Workout Video
Share319Tweet199Share80

Related Posts

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025
Load More

Recent News

ਆਪਣੀ ਦੋ ਸਾਲ ਦੀ ਧੀ ਨੂੰ ਨਾਲ ਲੈ ਕਰਦਾ ਹੈ ਫ਼ੂਡ ਡਲਿਵਰੀ ਦਾ ਕੰਮ, CEO ਨੇ ਸਾਂਝੀ ਕੀਤੀ ਕਰਮਚਾਰੀ ਦੀ ਭਾਵੁਕ ਕਹਾਣੀ

ਮਈ 13, 2025

PM ਮੋਦੀ ਦੀ ਪਾਕਿਸਤਾਨ ਨੂੰ ਸਖਤ ਚੇਤਾਵਨੀ

ਮਈ 13, 2025

UK ਨੇ ਬਦਲੇ ਇਮੀਗ੍ਰੇਸ਼ਨ ਨਿਯਮ, ਭਾਰਤੀ ਵਿਦਿਆਰਥੀਆਂ ਤੇ ਕਾਮਿਆਂ ‘ਤੇ ਕੀ ਪਵੇਗਾ ਅਸਰ

ਮਈ 13, 2025

ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਮਿਲੇਗਾ 3400 ਕਰੋੜ ਦਾ ਜਹਾਜ, ਕਤਰ ਦੇ ਰਿਹਾ ਦੁਨੀਆਂ ਦਾ ਸਭ ਤੋਂ ਮਹਿੰਗਾ ਗਿਫ਼ਟ

ਮਈ 13, 2025

I-Phone 16 ਤੋਂ ਵੀ ਮਹਿੰਗੀ ਹੋਵੇਗੀ Apple Series-17, ਜਾਣੋ ਕਦੋਂ ਤੱਕ ਹੋ ਸਕਦਾ ਹੈ ਲਾਂਚ

ਮਈ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.