ਬੁੱਧਵਾਰ, ਨਵੰਬਰ 11, 2026 06:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Virat Kohli Leaked Video: ਕੋਹਲੀ ਦੇ ਕਮਰੇ ਦੀ ਵੀਡੀਓ ਲੀਕ ਕਰਨ ਵਾਲੇ ‘ਤੇ ਸਖ਼ਤ ਕਾਰਵਾਈ, ਨੌਕਰੀ ਤੋਂ ਕੱਢੇ ਗਏ

ਟੀਮ ਇੰਡੀਆ ਦੇ ਬੱਲੇਬਾਜ਼ ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਦੇ ਹੋਟਲ ਦੇ ਕਮਰੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਲੀਕ ਹੋ ਗਿਆ ਸੀ, ਵੀਡੀਓ ਬਣਾਉਣ ਵਾਲੇ ਲੋਕ ਫੜੇ ਗਏ ਹਨ

by Bharat Thapa
ਅਕਤੂਬਰ 31, 2022
in ਕ੍ਰਿਕਟ, ਖੇਡ
0

Virat Kohli Leaked Video of Perth Hotel: ਟੀਮ ਇੰਡੀਆ ਦੇ ਬੱਲੇਬਾਜ਼ ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਦੇ ਹੋਟਲ ਦੇ ਕਮਰੇ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਲੀਕ ਹੋ ਗਿਆ ਸੀ । ਫਿਰ ਵਿਰਾਟ ਨੇ ਖੁਦ ਇਸ ਨੂੰ ਸ਼ੇਅਰ ਕਰਦੇ ਹੋਏ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਅਤੇ Privacy ਲਈ ਸਵਾਲ ਵੀ ਚੁੱਕੇ ਸਨ। ਹੁਣ ਇਹ ਵੀਡੀਓ ਬਣਾਉਣ ਵਾਲੇ ਲੋਕ ਫੜੇ ਗਏ ਹਨ। ਜਿਸ ਹੋਟਲ ‘ਚ ਇਹ ਸਭ ਹੋਇਆ, ਉਸ ਦੇ ਪ੍ਰਬੰਧਕਾਂ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਵੱਡੀ ਕਾਰਵਾਈ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਟੀਮ ਦੱਖਣੀ ਅਫਰੀਕਾ ਖਿਲਾਫ ਟੀ-20 ਵਿਸ਼ਵ ਕੱਪ ਮੈਚ ਲਈ ਪਰਥ ਵਿੱਚ ਠਹਿਰੀ ਹੋਈ ਸੀ।

 

View this post on Instagram

 

A post shared by Virat Kohli (@virat.kohli)

ਵਿਰਾਟ ਤੋਂ ਬਿਨਾਂ ਸ਼ਰਤ ਮੁਆਫੀ ਮੰਗੀ

ਪਰਥ ਦੇ ਹੋਟਲ ਪ੍ਰਬੰਧਨ ਨੇ ਇਕ ਬਿਆਨ ਜਾਰੀ ਕੀਤਾ ਹੈ। ਹੋਟਲ ਦਾ ਨਾਮ ਕਰਾਊਨ ਹੈ। ਆਪਣੇ ਬੁਲਾਰੇ ਦੇ ਹਵਾਲੇ ਨਾਲ news.com.au ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਲੋਕਾਂ ਨੂੰ ਹਟਾ ਦਿੱਤਾ ਗਿਆ ਹੈ। ਬੁਲਾਰੇ ਨੇ ਕਿਹਾ, “ਸਾਨੂੰ ਕ੍ਰਾਊਨ ਪਰਥ ਵਿਖੇ ਇੱਕ ਮਹਿਮਾਨ ਨਾਲ ਸਬੰਧਤ ਇੱਕ Privacy ਦੀ ਘਟਨਾ ਬਾਰੇ ਜਾਣਕਾਰੀ ਮਿਲੀ ਹੈ,” ਬੁਲਾਰੇ ਨੇ ਕਿਹਾ। ਸਾਡੇ ਮਹਿਮਾਨਾਂ ਦੀ ਸੁਰੱਖਿਆ ਅਤੇ ਨਿੱਜਤਾ ਸਾਡੀ ਪਹਿਲੀ ਤਰਜੀਹ ਹੈ। ਅਸੀਂ ਇਸ ਘਟਨਾ ਤੋਂ ਬਹੁਤ ਨਿਰਾਸ਼ ਹਾਂ। ਅਸੀਂ ਸ਼ਾਮਲ ਹੋਏ ਮਹਿਮਾਨ ਤੋਂ ਬਿਨਾਂ ਸ਼ਰਤ ਮੁਆਫੀ ਮੰਗਦੇ ਹਾਂ।

ਇਹ ਵੀ ਪੜ੍ਹੋ : ਲੈਪਟਾਪ ਚੋਰੀ ਕਰਨ ਮਗਰੋਂ ਚੋਰ ਨੇ ਭੇਜੀ ਅਜਿਹੀ EMAIL, ਜਿਸ ਨੂੰ ਪੜ੍ਹ ਉੱਡ ਜਾਣਗੇ ਤੁਹਾਡੇ ਵੀ ਹੋਸ਼

ਠੇਕੇਦਾਰ ਨੂੰ ਹਟਾ ਦਿੱਤਾ

ਇਕ ਬਿਆਨ ਮੁਤਾਬਕ, ‘ਅਸੀਂ ਅਜਿਹੇ ਵਿਵਹਾਰ ਲਈ ‘ਜ਼ੀਰੋ ਟਾਲਰੈਂਸ’ ਨੀਤੀ ਦਾ ਪਾਲਣ ਕਰਦੇ ਹਾਂ। ਇਹ ਸਾਡੀ ਟੀਮ ਦੇ ਮੈਂਬਰਾਂ ਅਤੇ ਠੇਕੇਦਾਰਾਂ ਲਈ ਨਿਰਧਾਰਤ ਮਾਪਦੰਡਾਂ ਤੋਂ ਬਹੁਤ ਹੇਠਾਂ ਹੈ। ਕਰਾਊਨ ਹੋਟਲ ਨੇ ਇਸ ਲਈ ਤੁਰੰਤ ਕਦਮ ਚੁੱਕੇ ਹਨ। ਇਸ ਵਿੱਚ ਸ਼ਾਮਲ ਵਿਅਕਤੀਆਂ ਨੂੰ ਬਾਹਰ ਰੱਖਿਆ ਗਿਆ ਹੈ। ਵੀਡੀਓ ਨੂੰ ਤੁਰੰਤ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਹਟਾ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਤੀਜੀ ਧਿਰ ਨਾਲ ਮਿਲ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਹੋਟਲ ਪ੍ਰਬੰਧਨ ਨੇ ਅੱਗੇ ਕਿਹਾ, ‘ਅਸੀਂ ਭਾਰਤੀ ਕ੍ਰਿਕਟ ਟੀਮ ਅਤੇ ਆਈਸੀਸੀ ਨਾਲ ਵੀ ਸਹਿਯੋਗ ਕਰ ਰਹੇ ਹਾਂ।’

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER
Tags: Crowne PerthICCindia in Australianew statment in viral videoPerth AustraliaPerth hotel videPerth's hotel managementPrivacy issuepro pun jab tvT20 World Cupviral video in hotelVirat Kohlivirat kohli room video
Share410Tweet256Share102

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026
Load More

Recent News

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.