ਮੰਗਲਵਾਰ, ਅਕਤੂਬਰ 13, 2026 10:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਵਿਖੇ ਪਾਣੀ ਦੀ ਵਾਇਰੋਲੌਜੀਕਲ ਟੈਸਟਿੰਗ ਦੀ ਹੋਈ ਸ਼ੁਰੂਆਤ: ਮੀਤ ਹੇਅਰ

ਸਾਇੰਸ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇ ਪਾਣੀ ਦੀ ਜਾਂਚ ਕਰਨ ਵਾਇਰੋਲੌਜੀਕਲ ਟੈਸਟਿੰਗ ਦੀ ਸ਼ੁਰੂਆਤ ਕੀਤੀ ਗਈ ਹੈ।

by Gurjeet Kaur
ਸਤੰਬਰ 7, 2023
in ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਸ਼ੁੱਧ ਵਾਤਾਵਰਣ ਮਾਹੌਲ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵੱਲੋਂ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ (ਪੀ.ਬੀ.ਟੀ.ਆਈ.) ਪਾਣੀ ਦੀ ਵਾਇਰੋਲੌਜੀਕਲ ਟੈਸਟਿੰਗ ਦੀ ਸ਼ੁਰੂਆਤ ਕੀਤੀ ਹੈ।

ਸਾਇੰਸ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇ ਪਾਣੀ ਦੀ ਜਾਂਚ ਕਰਨ ਵਾਇਰੋਲੌਜੀਕਲ ਟੈਸਟਿੰਗ ਦੀ ਸ਼ੁਰੂਆਤ ਕੀਤੀ ਗਈ ਹੈ। ਬਾਰਸ਼ਾਂ ਦੇ ਮੌਸਮ ਵਿੱਚ ਪਾਣੀ ਤੋਂ ਹੋਣ ਵਾਲੀਆਂ ਬਿਮਾਰਿਆਂ ਜਿਵੇਂ ਕਿ ਹੈਜ਼ਾ, ਟਾਈਫਾਈਡ, ਹੈਪੇਟਾਈਟਸ (ਹੈਪੇਟਾਈਟਸ ਏ ਅਤੇ ਈ) ਅਤੇ ਦਸਤ ਆਮ ਤੌਰ ‘ਤੇ ਫੈਲਦੀਆਂ ਹਨ ।

ਜਿਸ ਕਰਕੇ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਵਿੱਚ ਹੈਪੇਟਾਈਟਸ ਏ ਅਤੇ ਈ ਕਾਰਨ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿੱਚ ਵਾਧਾ ਹੋਇਆ ਹੈ। ਹੈਪੇਟਾਈਟਸ ਏ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਹੈਪੇਟਾਈਟਸ ਈ ਗਰਭਵਤੀ ਔਰਤਾਂ ਵਿੱਚ ਪਾਇਆ ਜਾਂਦਾ ਹੈ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਟੈਸਟਿੰਗ ਦੀ ਸ਼ੁਰੂਆਤ ਵਿੱਚ ਐਸ.ਏ.ਐਸ. ਨਗਰ, ਰੂਪਨਗਰ, ਲੁਧਿਆਣਾ ਅਤੇ ਮੁਕਤਸਰ ਤੋਂ ਪੀਣ ਵਾਲੇ ਪਾਣੀ ਦੇ 200 ਨਮੂਨਿਆਂ ‘ਤੇ ਕੀਤੇ ਗਏ ਅਧਿਐਨ ਵਿੱਚੋਂ 10 ਫੀਸਦੀ ਵਿੱਚ ਐਮ.ਐਸ-2 ਫੇਜ਼ਜ ਦੀ ਮੌਜੂਦਗੀ ਪਾਈ ਗਈ ਹੈ।​ਮੌਜੂਦਾ ਸਮੇਂ ਵਿੱਚ ਵੱਖ-ਵੱਖ ਵਿਸ਼ਾਣੂਆਂ ਲਈ ਪਾਣੀ ਦੇ ਨਮੂਨਿਆਂ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ।

ਹੈਪੇਟਾਈਟਸ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਇਰਸ ਤੋਂ ਦੂਸ਼ਿਤ ਪਾਣੀ ਦੀ ਜਾਂਚ ਵੀ ਬਹੁਤ ਮਹੱਤਵਪੂਰਨ ਹੋ ਜਾਂਦੀ ਹੈ। ਪੀਣ ਵਾਲੇ ਪਾਣੀ ਦੇ ਭਾਰਤੀ ਮਾਪਦੰਡਾਂ ਅਨੁਸਾਰ ਪਾਣੀ ਵਿੱਚ ਐਮ.ਐਸ-2 ਦੀ ਮੌਜੂਦਗੀ ਨੂੰ ਵਾਇਰੋਲੌਜੀਕਲ ਕੰਟੈਮੀਨੇਸ਼ਨ ਦਾ ਸੂਚਕ ਮੰਨਿਆ ਜਾਂਦਾ ਹੈ।

​ਜ਼ਿਕਰਯੋਗ ਹੈ ਕਿ ਪੀ.ਬੀ.ਟੀ.ਆਈ. ਇੱਕ ਬਹੁ-ਖੇਤਰੀ ਹਾਈ-ਐਂਡ ਐਨਾਲਿਟੀਕਲ, ਪੰਜਾਬ ਦੀ ਪਹਿਲੀ ਐਨ.ਏ.ਬੀ.ਐਲ. ਮਾਨਤਾ ਪ੍ਰਾਪਤ ਸਹੂਲਤ ਹੈ ਜਿਸ ਨੇ ਪੀਣ ਵਾਲੇ ਪਾਣੀ ਵਿੱਚ ਵਾਇਰਸ ਸਕਰੀਨਿੰਗ ਐਮ.ਐਸ-2 ਲਈ ਸੇਵਾਵਾਂ ਦੇਣੀਆਂ ਸ਼ੁਰੂ ਕੀਤੀਆਂ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

 

Tags: gurmeet singh meet hayerpro punjab tvpunjab governmentpunjabi news
Share204Tweet127Share51

Related Posts

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’, ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦਾ ਸੁਨੇਹਾ ਦੇਣ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

ਅਕਤੂਬਰ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026
Load More

Recent News

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’, ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦਾ ਸੁਨੇਹਾ ਦੇਣ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

ਅਕਤੂਬਰ 13, 2026

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.