ਸ਼ਨੀਵਾਰ, ਅਗਸਤ 23, 2025 02:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਕਰੋੜਾਂ ਦੀ ਕਮਾਈ ਕਰਨ ਵਾਲੀ ਜੋੜੀ Virushka ਨੇ ਕਿਰਾਏ ‘ਤੇ ਲਿਆ ਛੋਟਾ ਜਿਹਾ ਘਰ! ਜਿਸਦਾ ਕਰਾਇਆ ਹੈ ਕਰੀਬ 2.5 ਲੱਖ

ਬਾਲੀਵੁੱਡ ਐਕਟਰਸ ਅਨੁਸ਼ਕਾ ਸ਼ਰਮਾ ਅਤੇ ਸਟਾਰ ਕ੍ਰਿਕਟਰ Virat Kohli ਅਕਸਰ ਆਪਣੀਆਂ ਇੰਸਟਾ ਪੋਸਟਾਂ ਨਾਲ ਆਪਣੇ ਫੈਨਸ ਨੂੰ ਹੈਰਾਨ ਕਰ ਦਿੰਦੇ ਹਨ।

by Bharat Thapa
ਨਵੰਬਰ 23, 2022
in ਅਜ਼ਬ-ਗਜ਼ਬ, ਮਨੋਰੰਜਨ
0

Anushka Sharma-Virat Kohli Flat Rent: ਬਾਲੀਵੁੱਡ ਐਕਟਰਸ ਅਨੁਸ਼ਕਾ ਸ਼ਰਮਾ ਅਤੇ ਸਟਾਰ ਕ੍ਰਿਕਟਰ Virat Kohli ਅਕਸਰ ਆਪਣੀਆਂ ਇੰਸਟਾ ਪੋਸਟਾਂ ਨਾਲ ਆਪਣੇ ਫੈਨਸ ਨੂੰ ਹੈਰਾਨ ਕਰ ਦਿੰਦੇ ਹਨ। ਹੁਣ ਇਕ ਵਾਰ ਫਿਰ ਉਨ੍ਹਾਂ ਨੇ ਮੁੰਬਈ ‘ਚ ਕਿਰਾਏ ਦਾ ਫਲੈਟ ਲੈ ਕੇ ਆਪਣੇ ਫੈਨਸ ਨੂੰ ਹੈਰਾਨ ਕਰ ਦਿੱਤਾ। ਇੱਥੇ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਜੋੜੇ ਦੇ ਨਵੇਂ ਮਕਾਨ ਦਾ ਕਿਰਾਇਆ ਹੈ, ਜਿਸ ਨੂੰ ਸੁਣ ਕੇ ਕਿਸੇ ਦਾ ਵੀ ਸਿਰ ਚਕਰਾ ਜਾਏਗਾ।

ਅਨੁਸ਼ਕਾ ਸ਼ਰਮਾ ਅਤੇ ਉਨ੍ਹਾਂ ਦੇ ਪਤੀ ਕ੍ਰਿਕਟਰ ਵਿਰਾਟ ਕੋਹਲੀ ਲਈ ਲਾਈਮਲਾਈਟ ‘ਚ ਆਉਣਾ ਕੋਈ ਨਵੀਂ ਗੱਲ ਨਹੀਂ। ਹੁਣ ਖਬਰ ਆ ਰਹੀ ਹੈ ਕਿ ਇਸ ਸਟਾਰ ਜੋੜੀ ਨੇ ਮੁੰਬਈ ‘ਚ ਕਿਰਾਏ ਦਾ ਫਲੈਟ ਲਿਆ। ਦੋਵਾਂ ਨੇ ਕਿਰਾਏ ‘ਤੇ ਨਵਾਂ ਘਰ ਲੈ ਕੇ ਫੈਨਸ ਨੂੰ ਹੈਰਾਨ ਕਰ ਦਿੱਤਾ। ਰਿਪੋਰਟਾਂ ਦੀ ਮੰਨੀਏ ਤਾਂ ਇਸ ਫਲੈਟ ਦਾ ਕਿਰਾਇਆ ਸੁਣ ਕੇ ਕੋਈ ਵੀ ਹੈਰਾਨ ਰਹਿ ਸਕਦਾ ਹੈ। ਇੱਥੇ ਹਰ ਕੋਈ ਸੋਚਣ ਲਈ ਮਜਬੂਰ ਹੈ ਕਿ ਇੰਨੇ ਘਰ ਹੋਣ ਦੇ ਬਾਵਜੂਦ ਇਸ ਜੋੜੇ ਨੂੰ ਕਿਰਾਏ ‘ਤੇ ਮਕਾਨ ਕਿਉਂ ਲੈਣਾ ਪਿਆ।

ਦੱਸ ਦਈਏ ਕਿ ,ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਜੋ ਨਵਾਂ ਘਰ ਕਿਰਾਏ ‘ਤੇ ਲਿਆ , ਉਹ ਕਿਸੇ ਨੂੰ ਵੀ ਹੈਰਾਨ ਕਰ ਸਕਦਾ ਹੈ। ਅਨੁਸ਼ਕਾ ਅਤੇ ਵਿਰਾਟ ਨੇ ਮੁੰਬਈ ਦੇ ਜੁਹੂ ‘ਚ ਕਿਰਾਏ ‘ਤੇ ਫਲੈਟ ਲਿਆ। ਇਹ ਆਲੀਸ਼ਾਨ ਫਲੈਟ ਹਾਈ ਰਾਈਜ਼ ਬਿਲਡਿੰਗ ਦੀ ਚੌਥੀ ਮੰਜ਼ਿਲ ‘ਤੇ ਹੈ ਤੇ 1650 ਵਰਗ ਫੁੱਟ ‘ਚ ਫੈਲੇ ਇਸ ਫਲੈਟ ਦਾ ਕਿਰਾਇਆ 2.76 ਲੱਖ ਰੁਪਏ ਪ੍ਰਤੀ ਮਹੀਨਾ ਦੱਸਿਆ ਜਾ ਰਿਹਾ ਹੈ।

ਉਹਨਾਂ ਨੇ ਮੁੰਬਈ ਦੇ ਜੁਹੂ ‘ਚ ਜੋ ਫਲੈਟ ਕਿਰਾਏ ‘ਤੇ ਲਿਆ ਹੈ, ਉਹ ਕਾਫੀ ਆਲੀਸ਼ਾਨ ਹੈ। ਇਸ ਜੋੜੀ ਦਾ ਫਲੈਟ ਹਾਈ ਰਾਈਜ਼ ਬਿਲਡਿੰਗ ਦੀ ਚੌਥੀ ਮੰਜ਼ਿਲ ‘ਤੇ ਹੈ। ਖਬਰਾਂ ਮੁਤਾਬਕ 1650 ਵਰਗ ਫੁੱਟ ‘ਚ ਫੈਲੇ ਇਸ ਫਲੈਟ ਦਾ ਕਿਰਾਇਆ 2.76 ਲੱਖ ਰੁਪਏ ਪ੍ਰਤੀ ਮਹੀਨਾ ਹੈ, ਜੋ ਕਿ ਬਹੁਤ ਹੈਰਾਨੀਜਨਕ ਹੈ। ਯਾਨੀ ਕਿ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਲਗਜ਼ਰੀ ਫਲੈਟ ਦਾ ਹਰ ਮਹੀਨੇ ਕਰੀਬ ਤਿੰਨ ਲੱਖ ਰੁਪਏ ਕਿਰਾਇਆ ਦੇਣਗੇ।

ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਅਕਤੂਬਰ ‘ਚ ਗਾਇਕ ਕਿਸ਼ੋਰ ਕੁਮਾਰ ਦਾ ਬੰਗਲਾ ਕਿਰਾਏ ‘ਤੇ ਲਿਆ। ਦੱਸਿਆ ਜਾ ਰਿਹਾ ਹੈ ਕਿ ਵਿਰਾਟ-ਅਨੁਸ਼ਕਾ ਨੇ ਮਸ਼ਹੂਰ ਸਿੰਗਰ ਦਾ ਬੰਗਲਾ ਕਿਰਾਏ ‘ਤੇ ਲੈ ਕੇ ਉੱਥੇ ਰੈਸਟੋਰੈਂਟ ਖੋਲ੍ਹਿਆ। ਇੰਨਾ ਹੀ ਨਹੀਂ ਮੀਡੀਆ ਰਿਪੋਰਟਾਂ ਤੋਂ ਇਹ ਵੀ ਸਾਹਮਣੇ ਆਇਆ ਕਿ ਵਿਰਾਟ ਅਤੇ ਅਨੁਸ਼ਕਾ ਨੇ ਆਪਣੇ ਨਵੇਂ ਘਰ ਲਈ ਸਾਢੇ ਸੱਤ ਲੱਖ ਰੁਪਏ ਜਮ੍ਹਾ ਕਰਵਾਏ।

ਦੱਸ ਦੇਈਏ ਕਿ ”ਵਰਲੀ ਦੀ ਓਮਕਾਰ” ਬਿਲਡਿੰਗ ਦੀ 35ਵੀਂ ਮੰਜ਼ਿਲ ‘ਤੇ ਅਨੁਸ਼ਕਾ-ਵਿਰਾਟ ਦਾ ਆਪਣਾ ਫਲੈਟ ਹੈ। ਵਿਰਾਟ-ਅਨੁਸ਼ਕਾ ਦੇ ਆਲੀਸ਼ਾਨ ਫਲੈਟ ਦੀ ਕੀਮਤ ਕਰੀਬ 34 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇੰਨਾ ਹੀ ਨਹੀਂ ਵਿਰਾਟ-ਅਨੁਸ਼ਕਾ ਦੀ ਦੂਜੀ ਜਾਇਦਾਦ ਵੀ ਵਰਸੋਵਾ ‘ਚ ਹੈ ਤੇ ਉਥੇ ਉਸ ਦਾ ਆਪਣਾ ਆਲੀਸ਼ਾਨ ਫਲੈਟ ਵੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anushka Sharmalatest newspro punjabpunjabi newsVirat Kohli
Share359Tweet225Share90

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025
Load More

Recent News

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025

Health News: ਕੰਨ ‘ਚ ਖੁਰਕ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਨਾ ਜਿਵੇਂ ਵੱਡੀ ਪ੍ਰੇਸ਼ਾਨੀ, ਪੜ੍ਹੋ ਪੂਰੀ ਖ਼ਬਰ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਹੁਣ ਘਰ ਖਰੀਦਣਾ ਹੋ ਜਾਵੇਗਾ ਸਸਤਾ!, GST ਸਲੈਬ ‘ਚ ਹੋਇਆ ਵੱਡਾ ਬਦਲਾਅ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.