ਬੁੱਧਵਾਰ, ਮਾਰਚ 25, 2026 01:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਵਿਖੇ ਇਤਹਾਸਿਕ ਗੁਰੂਦਵਾਰਾ ਸ਼੍ਰੀ ਕੰਧ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਅਰੰਭ

by Gurjeet Kaur
ਦਸੰਬਰ 27, 2022
in ਧਰਮ
0

ਦਸ਼ਮ ਪਿਤਾ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ ਦੇ ਬਟਾਲਾ ਵਿਖੇ ਇਤਹਾਸਿਕ ਗੁਰਦਵਾਰਾ ਸ਼੍ਰੀ ਕੰਧ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗੁਵਾਹੀ ਵਿੱਚ ਵਿਸ਼ਾਲ ਨਗਰ ਕਿਰਤਨ ਕੱਢਿਆ ਗਿਆ।ਜਿੱਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਿੱਸਾ ਲਿਆ ਅਤੇ ਜਗਾਹ ਜਗਾਹ ਤੇ ਫੁੱਲਾਂ ਦੀ ਵਰਖਾ ਕਰ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਪ੍ਰਸ਼ਾਦੇ ਦਾ ਖ਼ਾਸ ਪ੍ਰਬੰਧ ਕਰ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਤੇ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਦੇ ਪ੍ਰਬੰਧਕਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸੜ ਨੇਂ ਕਿਹਾ ਕੀ ਦਸ਼ਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਟਾਲਾ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ ਜਿਸ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੇਂ ਹਿੱਸਾ ਲਿਆ ਅਤੇ ਉਹਨਾਂ ਕਿਹਾ ਕਿ ਦਸਮ ਪਿਤਾ ਪੂਰੇ ਜਗਤ ਨੂੰ ਇਕ ਰਹਿਣ ਅਤੇ ਜੁਰਮ ਦੇ ਖਿਲਾਫ ਅਵਾਜ ਚੁੱਕਣ ਅਤੇ ਆਪਸੀ ਭਾਈਚਾਰੇ ਦੇ ਉਪਦੇਸ਼ ਦਿਤੇ ਹਨ ਅਤੇ ਉਹ ਸਰਬੰਸਦਾਨੀ ਗੁਰੂ ਦੇ ਉਪਦੇਸ਼ਾ ਤੇ ਹਰ ਇਕ ਨੂੰ ਚਲਣ ਦੀ ਲੋੜ ਹੈ |

 

ਉਥੇ ਹੀ ਜਗਾਹ ਜਗਾਹ ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿਚ ਬੈਡ ਅਤੇ ਗਤਕੇ ਦੇ ਜੌਹਰ ਵਿਖਾਏ ਗਏ।ਇਹ ਨਗਰ ਕੀਰਤਨ ਬਟਾਲਾ ਦੇ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਕੰਧ ਸਾਹਿਬ ਵਿਖੇ ਸ਼ਾਮ ਨੂੰ ਸੰਪਨ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: batalaGurudwara Sri Kandha Sahibsri guru gobind singh jiVishal Nagar Kirtan
Share220Tweet138Share55

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ਼੍ਰੀ ਰਣਕੇਸ਼ਵਰ ਮੰਦਰ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਫਰਵਰੀ 15, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.