ਬੁੱਧਵਾਰ, ਮਾਰਚ 25, 2026 04:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Sidhu Moosewala ਦੇ ਫੈਨਸ ਲਈ ਇੱਕ ਹੋਰ ਵੱਡੀ ਖ਼ਬਰ! Divine ਨੇ ਸਿੱਧੂ ਨਾਲ ਕੀਤਾ ਆਪਣੇ ਗਾਣੇ ਦਾ ਆਫੀਸ਼ਿਅਲ ਐਲਾਨ, ਦੇਖੋ ਵੀਡੀਓ

ਡਿਵਾਇਨ ਨੇ ਹਾਲ ਹੀ ਵਿੱਚ ਮੁੰਬਈ 'ਚ ਐਲਬਮ ਲਾਂਚ ਸ਼ੋਅ ਆਯੋਜਿਤ ਕੀਤਾ ਤੇ ਆਪਣੀ ਐਲਬਮ ਰਿਲੀਜ਼ ਕੀਤੀ। ਕੁੱਲ 13 ਗਾਣਿਆਂ ਵਾਲੀ ਗੁਣੇਹਗਾਰ ਹੁਣ 12 ਗੀਤਾਂ ਦੇ ਨਾਲ ਸਾਰੇ ਮਿਊਜ਼ਿਕ ਪਲੇਟਫਾਰਮਾਂ 'ਤੇ ਸਟ੍ਰੀਮ ਹੋਵੇਗੀ।

by propunjabtv
ਨਵੰਬਰ 14, 2022
in ਮਨੋਰੰਜਨ
0

Sidhu Moosewala with Divine: Vivian Divine ਭਾਰਤ ਦੇ ਸਭ ਤੋਂ ਵਧੀਆ ਰੈਪਰਾਂ ਚੋਂ ਇੱਕ ਹੈ। ਉਸ ਨੇ Kaam 25, Satya, 3:59 AM ਤੇ ਹੋਰ ਬਹੁਤ ਸਾਰੇ ਸ਼ਾਨਦਾਰ ਗਾਣਿਆਂ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ। ਦੱਸ ਦਈਏ ਕਿ ਡਿਵਾਇਨ ਆਪਣੀ ਹਾਲ ਹੀ ‘ਚ ਰਿਲੀਜ਼ ਹੋਈ ਐਲਬਮ Gunehgar ਲਈ ਸੁਰਖੀਆਂ ਵਿੱਚ ਹੈ। ਤੇ ਹੁਣ, ਉਸ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਲ ਕੌਲੈਬ੍ਰੈਟਿਬ ਟਰੈਕ ਦਾ ਓਫੀਸ਼ਿਅਲ ਐਲਾਨ ਕਰਕੇ ਸਾਰਿਆਂ ਦਾ ਧਿਆਨ ਆਪਣੇ ਵੱਲ ਕਰ ਲਿਆ ਹੈ।

ਡਿਵਾਇਨ ਨੇ ਹਾਲ ਹੀ ਵਿੱਚ ਮੁੰਬਈ ‘ਚ ਐਲਬਮ ਲਾਂਚ ਸ਼ੋਅ ਆਯੋਜਿਤ ਕੀਤਾ ਤੇ ਆਪਣੀ ਐਲਬਮ ਰਿਲੀਜ਼ ਕੀਤੀ। ਕੁੱਲ 13 ਗਾਣਿਆਂ ਵਾਲੀ ਗੁਨੇਹਗਾਰ ਹੁਣ 12 ਗੀਤਾਂ ਦੇ ਨਾਲ ਸਾਰੇ ਮਿਊਜ਼ਿਕ ਪਲੇਟਫਾਰਮਾਂ ‘ਤੇ ਸਟ੍ਰੀਮ ਹੋਵੇਗੀ। ਇੱਕ ਗਾਣਾ ਬਾਅਦ ‘ਚ ਰਿਲੀਜ਼ ਕੀਤਾ ਜਾਵੇਗਾ ਕਿਉਂਕਿ ਇਹ ਇੱਕ ਲੈਵਲ-ਅੱਪ ਹੈ। ਇਹ ਉਹੀ ਗੀਤ ਹੋਵੇਗਾ ਜਿਸ ‘ਚ Sidhu Moosewala ਦੇ ਨਾਲ Divine ਨਜ਼ਰ ਆਉਣਗੇ।

ਗੁਨੇਹਗਾਰ ਦੀ ਟਰੈਕਲਿਸਟ ਵਿੱਚ ਗੁਨੇਹਗਾਰ, ਬਾਜ਼ੀਗਰ ft ਅਰਮਾਨੀ ਵ੍ਹਾਈਟ, ਟ੍ਰੈਫਿਕ ਜਾਮ ft. Jadakiss, ਸਿਤਾਰਾ ft. ਜੋਨੀਤਾ, ਬੋਰਨ ਫਾਇਰ ft. ਰੱਸ, ਪਲਸ਼, ਭੂਕ ਸ਼ਾਮਲ ਹਨ।

Divine ਨੇ ਆਪਣੇ ਐਲਬਮ ਲਾਂਚ ਸ਼ੋਅ ਵਿੱਚ ਆਖਰੀ ਗੀਤ ਬਾਰੇ ਗੱਲ ਕੀਤੀ। ਉਸਨੇ ਅਧਿਕਾਰਤ ਤੌਰ ‘ਤੇ ਗੀਤ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਇਹ ਜਲਦੀ ਹੀ ਰਿਲੀਜ਼ ਕੀਤਾ ਜਾਵੇਗਾ। ਡਿਵਾਈਨ ਨੇ ਟਰੈਕ ਦਾ ਐਲਾਨ ਕੀਤੀ ਕਿਉਂਕਿ ਸਿੱਧੂ ਮੂਸੇਵਾਲਾ ਦੀ ‘ਦ ਲਾਸਟ ਰਾਈਡ’ ਬੈਕਗ੍ਰਾਉਂਡ ਵਿੱਚ ਚਲਾਈ ਗਈ ਸੀ। ਉਸਨੇ ਇਹ ਵੀ ਖੁਲਾਸਾ ਕੀਤਾ ਕਿ ਉਸਨੇ ਟਰੈਕ ਨੂੰ ਰਿਲੀਜ਼ ਕਰਨ ਲਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਤੋਂ ਮਨਜ਼ੂਰੀ ਲਈ ਹੈ।

ਉਸਨੇ ਕਿਹਾ, “ਯੇ ਜੋ ਲਾਸਟ ਟ੍ਰੈਕ ਮੇਰੀ ਐਲਬਮ ‘ਚੇ ਜੋ ਕਰਾਸ ਹੋਇਆ ਸੀ ਨਾ, ਇਹ ਮੈਂ ਆਪਣੇ ਭਰਾ ਸਿੱਧੂ ਮੂਸੇਵਾਲਾ ਨੂੰ ਫੀਚਰ ਕਰ ਰਿਹਾ ਹਾਂ। ਮੈਂ ਉਸਦੇ ਪਿਤਾ ਨਾਲ ਗੱਲ ਕੀਤੀ ਤੇ ਉਨ੍ਹਾਂ ਨੇ ਮੈਨੂੰ ਬਹੁਤ ਜਲਦੀ ਟਰੈਕ ਰਿਲੀਜ਼ ਕਰਨ ਦੀ ਇਜਾਜ਼ਤ ਦੇ ਦਿੱਤੀ। ਜਦੋਂ ਮੈਂ ਉਸ ਬਾਰੇ ਬੋਲਦਾ ਹਾਂ ਤਾਂ ਮੇਰੇ ਰੌਂਗਟੇ ਖੜ੍ਹੇ ਹੋ ਜਾਂਦੇ ਨੇ ਮੂਸੇਵਾਲਾ Rest In Peace!”

 

View this post on Instagram

 

A post shared by Sidhu Moosewala Fan Page (@viralkhabri_)

ਸਿੱਧੂ ਮੂਸੇਵਾਲਾ ਦੇ ਸਾਰੇ ਪ੍ਰਸ਼ੰਸਕਾਂ ਦਾ ਉਤਸ਼ਾਹ ਸੋਸ਼ਲ ਮੀਡੀਆ ‘ਤੇ ਸਾਫ ਦੇਖਿਆ ਜਾ ਸਕਦਾ ਹੈ। ਨੇਟੀਜ਼ਨਜ਼ ਡਿਵਾਈਨ ਦੇ ਗੀਤ ਨੂੰ ਜਲਦੀ ਹੀ ਰਿਲੀਜ਼ ਕਰਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਹਾਲ, ਡਿਵਾਈਨ ਨੇ ਫੈਨਸ ਦੇ ਪਸੰਦੀਦਾ ਮਰਹੂਮ ਕਲਾਕਾਰ ਸਿੱਧੂ ਮੂਸੇਵਾਲਾ ਨਾਲ ਇਸ ਖਾਸ ਟਰੈਕ ਦੀ ਰਿਲੀਜ਼ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: DivineDivine and Sidhu MoosewalaDivine's Albumpro punjab tvpunjabi singersidhu moosewala
Share298Tweet187Share75

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.