ਸੋਮਵਾਰ, ਅਗਸਤ 17, 2026 05:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Vivo ਨੇ ਰੰਗ ਬਦਲਣ ਵਾਲਾ 5G ਸਮਾਰਟਫੋਨ ਕੀਤਾ ਲਾਂਚ, ਫੀਚਰਜ਼ ਦੇਖ ਹੋ ਜਾਵੋਗੇ ਹੈਰਾਨ

Vivo ਨੇ ਰੰਗ ਬਦਲਣ ਵਾਲਾ 5G ਸਮਾਰਟਫੋਨ ਕੀਤਾ ਲਾਂਚ, ਫੀਚਰਜ਼ ਦੇਖ ਹੋ ਜਾਵੋਗੇ ਹੈਰਾਨ

by propunjabtv
ਅਗਸਤ 17, 2022
in Featured, Featured News, ਆਟੋਮੋਬਾਈਲ
0

ਸਮਾਰਟਫੋਨ ਬ੍ਰਾਂਡ ਵੀਵੋ ਨੇ ਆਪਣੇ ਨਵੇਂ ਕੈਮਰਾ ਫੋਨ Vivo V25 Pro 5G ਨੂੰ ਭਾਰਤ ’ਚ ਲਾਂਚ ਕਰ ਦਿੱਤਾ ਹੈ। Vivo V25 Pro ਨੂੰ Vivo V23 Pro ਦੇ ਸਕਸੈਸਰ ਦੇ ਤੌਰ ’ਤੇ ਲਾਂਚ ਕੀਤਾ ਗਿਆ ਹੈ। ਇਸ ਫੋਨ ’ਚ 64 ਮੈਗਾਪਿਕਸਲ ਦਾ ਰੀਅਰ ਕੈਮਰਾ ਸੈੱਟਅਪ ਅਤੇ ਆਪਟਿਕਲ ਇਮੇਜ ਸਟੇਬਿਲਾਈਜੇਸ਼ਨ ਦਾ ਸਪੋਰਟ ਦਿੱਤਾ ਗਿਆ ਹੈ। ਨਾਲ ਹੀ ਫੋਨ ਨੂੰ ਕਲਰ ਚੇਂਜਿੰਗ ਬੈਕ ਪੈਨਲ ਦੇ ਨਾਲ ਬਲੈਕ ਅਤੇ ਸੈਲਿੰਗ ਬਲਿਊ ਰੰਗ ’ਚ ਪੇਸ਼ ਕੀਤਾ ਗਿਆ ਹੈ।

Vivo V25 Pro 5G ਦੀ ਕੀਮਤ
ਫੋਨ ਨੂੰ ਦੋ ਰੰਗਾਂ- ਕਾਲੇ ਅਤੇ ਸੈਲਿੰਗ ਬਲਿਊ ’ਚ ਪੇਸ਼ ਕੀਤਾ ਗਿਆ ਹੈ। ਇਸਦੇ 8 ਜੀ.ਬੀ. ਰੈਮ+128 ਜੀਬੀ. ਸਟੋਰੇਜ ਵਾਲੇ ਮਾਡਲ ਨੂੰ 35,999 ਰੁਪਏ ਅਤੇ 12 ਜੀ.ਬੀ. ਰੈਮ+256 ਜੀ.ਬੀ. ਸਟੋਰੇਜ ਵਾਲੇ ਮਾਡਲ ਨੂੰ 39,999 ਰੁਪਏ ਦੀ ਕੀਮਤ ’ਚ ਲਾਂਚ ਕੀਤਾ ਗਿਆ ਹੈ। ਇਸ ਫੋਨ ਨੂੰ ਕੰਪਨੀ ਦੀ ਅਧਿਕਾਰਤ ਵੈੱਬਸਾਈਟ ਅਤੇ ਈ-ਕਾਮਰਸ ਪਲੇਟਫਾਰਮ ਫਲਿਪਕਾਰਟ ਤੋਂ ਖਰੀਦਿਆ ਜਾ ਸਕਦਾ ਹੈ। ਫੋਨ ਦੀ ਵਿਕਰੀ 25 ਅਗਸਤ ਦੁਪਹਿਰ 12 ਵਜੇ ਤੋਂ ਸ਼ੁਰੂ ਹੋਵੇਗੀ। ਫੋਨ ਨੂੰ ਅੱਜ ਤੋਂ ਹੀ ਪ੍ਰੀ-ਬੁੱਕ ਵੀ ਕੀਤਾ ਜਾ ਸਕਦਾ ਹੈ।

Vivo V25 Pro 5G ਦੇ ਫੀਚਰਜ਼
Vivo V25 Pro 5G ਨੂੰ ਕਲਰ ਚੇਂਜਿੰਗ ਬੈਕ ਅਤੇ ਮੈਟਲ ਫਰੇਮ ਨਾਲ ਪਰੀਮੀਅਮ ਡਿਜ਼ਾਈਨ ’ਚ ਲਾਂਚ ਕੀਤਾ ਗਿਆ ਹੈ। ਫੋਨ ’ਚ ਐਂਡਰਾਇਡ 12 ਆਧਾਰਿਤ Funtouch OS 12 ਮਿਲਦਾ ਹੈ। ਫੋਨ ’ਚ 6.56 ਇੰਚ ਦੀ ਫੁਲ ਐੱਚ.ਡੀ. ਪਲੱਸ ਐਮੋਲੇਡ 3ਡੀ ਕਰਵਡ ਡਿਸਪਲੇਅ ਮਿਲਦੀ ਹੈ, ਜੋ 120Hz ਰਿਫ੍ਰੈਸ਼ ਰੇਟ ਨਾਲ ਆਉਂਦੀ ਹੈ। ਫੋਨ ’ਚ ਡਾਈਮੈਂਸਿਟੀ 1300 ਪ੍ਰੋਸੈਸਰ ਦੇ ਨਾਲ 12 ਜੀ.ਬੀ. ਤਕ LPDDR5 ਰੈਮ ਅਤੇ 256 ਜੀ.ਬੀ. UFS 3.1 ਸਟੋਰੇਜ ਦਿੱਤੀ ਗਈ ਹੈ। ਫੋਨ ’ਚ ਸਕਿਓਰਿਟੀ ਲਈ ਇਨ-ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਦਾ ਸਪੋਰਟ ਵੀ ਮਿਲਦਾ ਹੈ।

ਫੋਨ ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਮਿਲਦਾ ਹੈ, ਜਿਸ ਵਿਚ 64 ਮੈਗਾਪਿਕਸਲ ਦਾ ਪ੍ਰਾਈਮਰੀ ਲੈੱਨਜ਼, ਦੂਜਾ 8 ਮੈਗਾਪਿਕਸਲ ਦਾ ਅਲਟਰਾ-ਵਾਈਡ ਅਤੇ 2 ਮੈਗਾਪਿਕਸਲ ਦਾ ਮੈਕ੍ਰੋ ਲੈੱਨਜ਼ ਮਿਲਦਾ ਹੈ। ਕੰਪਨੀ ਦਾ ਦਾਅਵਾ ਹੈ ਕਿ ਫੋਨ ਨਾਲ ਘੱਟ ਲਾਈਟ ’ਚ ਵੀ ਸ਼ਾਨਦਾਰ ਤਸਵੀਰਾਂ ਕਲਿੱਕ ਕੀਤੀਆਂ ਜਾ ਸਕਦੀਆਂ ਹਨ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਫੋਨ ’ਚ 32 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ।

ਫੋਨ ’ਚ 4,830mAh ਦੀ ਬੈਟਰੀ ਮਿਲਦੀ ਹੈ ਜੋ 66 ਵਾਟ ਦੀ ਫਲੈਸ਼ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਕੁਨੈਕਟੀਵਿਟੀ ਲਈ ਫੋਨ ’ਚ 5ਜੀ, 4ਜੀ, ਜੀ.ਪੀ.ਐੱਸ., 3.5mm ਹੈੱਡਫੋਨ ਜੈੱਕ, ਡਿਊਲ ਬੈਂਡ ਵਾਈ-ਫਾਈ, ਬਲੂਟੁੱਥ 5.2 ਅਤੇ ਟਾਈਪ-ਸੀ ਪੋਰਟ ਵਰਗੇ ਫੀਚਰਜ਼ ਵੀ ਮਿਲਦੇ ਹਨ।

Tags: 5G smartphonecolor changingthe featuresvivo
Share207Tweet130Share52

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.