ਸ਼ਨੀਵਾਰ, ਮਾਰਚ 21, 2026 11:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਆਟੋਮੋਬਾਈਲ

ਪੰਜਾਬੀ ਐਕਟਰਸ Wamiqa Gabbi ਨੇ ਖਰੀਦੀ ਨਵੀਂ ਕਾਰ, ਜਾਣੋ ਕੀਮਤ ਅਤੇ ਹੋਰ ਫੀਚਰਸ

Wamiqa Gabbi ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਆਪਣੀ ਨਵੀਂ ਕਾਰ ਖਰੀਦਣ ਦਾ ਜਸ਼ਨ ਮਨਾਉਂਦੀ ਨਜ਼ਰ ਆ ਰਹੀ ਹੈ।

by ਮਨਵੀਰ ਰੰਧਾਵਾ
ਜੁਲਾਈ 13, 2023
in ਆਟੋਮੋਬਾਈਲ, ਪਾਲੀਵੁੱਡ, ਮਨੋਰੰਜਨ
0

Wamiqa Gabbi New Car: ਫੇਮਸ ਭਾਰਤੀ ਸਿਨੇਮਾ ਐਕਟਰਸ ਵਾਮਿਕਾ ਗੱਬੀ ਆਖਰੀ ਵਾਰ ਵੈੱਬ ਸੀਰੀਜ਼ ‘ਜੁਬਲੀ’ ‘ਚ ਨਜ਼ਰ ਆਈ ਸੀ। ਇਹ ਸੀਰੀਜ਼ Amazon Prime Video ‘ਤੇ ਉਪਲਬਧ ਹੈ। ਹੁਣ ‘ਜੁਬਲੀ’ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਵਾਮਿਕਾ ਨੇ ਆਪਣੇ ਆਪ ਨੂੰ ਇੱਕ ਜੀਪ ਮੈਰੀਡੀਅਨ ਗਿਫਟ ਕੀਤੀ ਹੈ।

ਉਸ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਆਪਣੀ ਨਵੀਂ ਕਾਰ ਖਰੀਦਣ ਦਾ ਜਸ਼ਨ ਮਨਾਉਂਦੀ ਨਜ਼ਰ ਆ ਰਹੀ ਹੈ। ਵਾਮਿਕਾ ਨੇ 7 ਸੀਟਰ SUV ਖਰੀਦੀ ਹੈ, ਜਿਸ ਦੀ ਕੀਮਤ 38 ਲੱਖ ਰੁਪਏ ਹੈ।

 

View this post on Instagram

 

A post shared by Wamiqa Gabbi (@wamiqagabbi)

ਮੈਨੂੰ ਪਿਆਰ ਕਰਨ ਲਈ ਧੰਨਵਾਦ – ਵਾਮਿਕਾ ਗੱਬੀ

ਇਸ ਦੇ ਨਾਲ ਹੀ ਵਾਮਿਕ ਨੇ ਇੱਕ ਕੈਪਸ਼ਨ ਵੀ ਲਿਖਿਆ ਹੈ ਜਿਸ ‘ਚ ਉਸ ਨੇ ਆਪਣੀ ਕਾਰ ਲਈ ਖਾਸ ਤੌਰ ‘ਤੇ ਆਪਣੇ ਮਾਂ-ਬਾਪ ਦਾ ਧੰਨਵਾਦ ਕੀਤਾ ਹੈ। ਇਸ ਨਵੀਂ ਕਾਰ ਦੀ ਵੀਡੀਓ ਸ਼ੇਅਰ ਕਰਦੇ ਹੋਏ ਉਸ ਨੇ ਲਿਖਿਆ, ‘ਮੇਰੀ ਪਹਿਲੀ ਕਾਰ। ਮਾਪਿਆਂ ਦੀ ਮਦਦ ਅਤੇ ਆਪਣੀ ਮਿਹਨਤ ਨਾਲ ਖਰੀਦੀ ਇਹ ਕਾਰ ਹਮੇਸ਼ਾ ਯਾਦ ਰਹੇਗੀ। ਮੈਂ ਆਪਣੇ ਪ੍ਰਸ਼ੰਸਕਾਂ ਦਾ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਨੇ ਮੈਨੂੰ ਬਿਨਾਂ ਸ਼ਰਤ ਇੰਨਾ ਕੁਝ ਦਿੱਤਾ। ਦੋਸਤੋਂ ਮੈਂ ਤੋਹਾਨੂੰ ਪਿਆਰ ਕਰਦੀ ਹਾਂ। ਉਨ੍ਹਾਂ ਸਾਰੇ ਜਾਨਵਰਾਂ ਦਾ ਧੰਨਵਾਦੀ ਹਾਂ ਜੋ ਮੈਨੂੰ ਪਿਆਰ ਦੇ ਕੀਮਤੀ ਸਬਕ ਸਿਖਾਉਣ ਲਈ ਮੇਰੀ ਜ਼ਿੰਦਗੀ ਵਿੱਚ ਆਏ। ਪਿਆਰ ਇੱਕ ਅੰਤਮ ਸ਼ਕਤੀ ਹੈ ਜੋ ਹਰ ਕਿਸੇ ਕੋਲ ਹੋ ਸਕਦੀ ਹੈ ਅਤੇ ਮੈਂ ਸ਼ਕਤੀਸ਼ਾਲੀ ਮਹਿਸੂਸ ਕਰਦੀ ਹਾਂ।’

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newspro punjab tvpunjab newspunjabi actresspunjabi newsWamiqa GabbiWamiqa Gabbi New Car
Share235Tweet147Share59

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਟਾਟਾ ਦੀਆਂ ਇਨ੍ਹਾਂ ਕਾਰਾਂ ‘ਤੇ ਮਿਲ ਰਹੀ ਹੈ 3.80 ਲੱਖ ਤੱਕ ਦੀ ਛੋਟ

ਮਾਰਚ 16, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

Belgium Online Gambling Permits Guide

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.