ਵੀਰਵਾਰ, ਸਤੰਬਰ 3, 2026 07:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ 75 ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ 228ਵੇਂ ਦਿਨ ਪੰਜਾਬ ਪੁਲਿਸ ਨੇ 376 ਥਾਵਾਂ `ਤੇ

by Pro Punjab Tv
ਅਕਤੂਬਰ 16, 2025
in Featured, Featured News, ਪੰਜਾਬ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ 228ਵੇਂ ਦਿਨ ਪੰਜਾਬ ਪੁਲਿਸ ਨੇ 376 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 61 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ 228 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 33,080 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 296 ਗ੍ਰਾਮ ਹੈਰੋਇਨ, 497 ਗ੍ਰਾਮ ਅਫੀਮ, 13 ਕਿਲੋ ਭੁੱਕੀ, 1164 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 376 ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 378 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ। ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 43 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ

Tags: 'War on Drugs': 75 drug smugglers arrested with heroin on 228th dayDGP Gaurav Yadavlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsTrending news
Share201Tweet126Share50

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.