ਸੋਮਵਾਰ, ਅਗਸਤ 31, 2026 11:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ’: 295ਵੇਂ ਦਿਨ ਪੰਜਾਬ ਪੁਲਿਸ ਨੇ 151 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

by Pro Punjab Tv
ਦਸੰਬਰ 23, 2025
in ਪੰਜਾਬ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 295ਵੇਂ ਦਿਨ ਪੰਜਾਬ ਪੁਲਿਸ ਨੇ 366 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 122 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 295 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,207 ਹੋ ਗਈ ਹੈ।

ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 2454 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 18,560 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਜ਼ਿਕਰਯੋਗ ਹੈ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 366 ਛਾਪੇ ਮਾਰੇ ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 364 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਸੂਬਾ ਸਰਕਾਰ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਮੁਕਤੀ’ ਦੇ ਹਿੱਸੇ ਵਜੋਂ ਅੱਜ 9 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: Latest News Pro Punjab Tvlatest punjabi news pro punjab tvpro punjab tvPro Punjab TV LIVEpro punjab tv newspro punjab tv punjabi newspunjab policePunjab Police arrests 151 drug smugglersPunjab Police arrests 151 drug smugglers on 295th dayWar on Drugs
Share202Tweet126Share51

Related Posts

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026
Load More

Recent News

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.