ਸੋਮਵਾਰ, ਅਕਤੂਬਰ 5, 2026 12:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰ ਕੀਤੇ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ

by Pro Punjab Tv
ਨਵੰਬਰ 5, 2025
in Featured, Featured News, ਪੰਜਾਬ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 249ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਰਾਜ ਭਰ ਵਿੱਚ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 74 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ 249 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 35,377 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 900 ਗ੍ਰਾਮ ਅਫੀਮ, 28 ਕਿਲੋ ਭੁੱਕੀ, 14,959 ਨਸ਼ੀਲੀਆਂ ਗੋਲੀਆਂ ਅਤੇ 3.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਵੀ ਗਠਨ ਕੀਤਾ ਹੈ।

69 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 381 ਥਾਵਾਂ ਤੇ ਛਾਪੇਮਾਰੀ ਕੀਤੀ ਹੈ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 371 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Tags: Latest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPunjab Police arrests 97 drug smugglers on 249th dayWar on DrugsYudh Nasheya Virudh
Share204Tweet128Share51

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.