‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਿਹਤ ਅਚਾਨਕ ਵਿਗੜਨ ਦੀ ਖ਼ਬਰ ਸਾਹਮਣੇ ਆਈ ਹੈ । ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਡਾਕਟਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰੇ ਦੀ ਸ਼ਿਕਾਇਤ ਸੀ। ਇਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਹਸਪਤਾਲ ਵਿੱਚ ਮੈਡੀਕਲ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h