ਬੁੱਧਵਾਰ, ਅਗਸਤ 19, 2026 11:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Warning 2 ਦੀ ਸ਼ੂਟਿੰਗ ਸ਼ੁਰੂ, Prince Kanwaljit Singh ਨੇ ਭਾਵੁਕ ਨੋਟ ਲਿਖ Gippy Grewal ਦਾ ਕੀਤਾ ਧੰਨਵਾਦ

ਪੰਜਾਬੀ ਫਿਲਮ ਮੇਕਰਸ ਨਵੀਆਂ ਫਿਲਮਾਂ ਨਾਲ ਆਪਣੇ ਫੈਨਸ ਨੂੰ ਹੈਰਾਨ ਕਰਨ ਤੇ ਉਤਸ਼ਾਹਿਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ। ਹਾਲ ਹੀ ਵਿੱਚ, ਸਭ ਤੋਂ ਵੱਧ anticipated ਸੀਕਵਲਾਂ ਚੋਂ ਇੱਕ

by Gurjeet Kaur
ਨਵੰਬਰ 29, 2022
in ਪਾਲੀਵੁੱਡ, ਮਨੋਰੰਜਨ
0

Warning 2 Shooting: ਪੰਜਾਬੀ ਫਿਲਮ ਮੇਕਰਸ ਨਵੀਆਂ ਫਿਲਮਾਂ ਨਾਲ ਆਪਣੇ ਫੈਨਸ ਨੂੰ ਹੈਰਾਨ ਕਰਨ ਤੇ ਉਤਸ਼ਾਹਿਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ। ਹਾਲ ਹੀ ਵਿੱਚ, ਸਭ ਤੋਂ ਵੱਧ anticipated ਸੀਕਵਲਾਂ ਚੋਂ ਇੱਕ ਦਾ ਪ੍ਰੋਡਕਸ਼ਨ ਸ਼ੁਰੂ ਹੋ ਗਿਆ ਹੈ। ਅਸੀਂ ਗੱਲ ਕਰ ਰਹੇ ਹਾਂ ਵਾਰਨਿੰਗ 2 ਬਾਰੇ। ਜੀ ਹਾਂ ਧੀਰਜ ਕੁਮਾਰ (Dheeraj Kumar) ਅਤੇ ਪ੍ਰਿੰਸ ਕੰਵਲਜੀਤ ਸਿੰਘ (Prince Kanwaljit Singh) ਦੀ ਫਿਲਮ ਵਾਰਨਿੰਗ ਨੂੰ ਭਰਵਾਂ ਹੁੰਗਾਰਾ ਮਿਲਣ ਤੋਂ ਬਾਅਦ ਟੀਮ ਇਸਦੀ ਦੂਜੇ ਸੀਕਵਲ ‘ਤੇ ਕੰਮ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਸ ਦੇ ਐਲਾਨ ਦੇ ਨਾਲ ਵੱਡੀ ਜਾਣਕਾਰੀ ਹੈ ਫਿਲਮ ਨੂੰ ਤਿੰਨ ਹਿੱਸਿਆਂ ‘ਚ ਵੰਡਿਆ ਜਾਵੇਗਾ। ਇਸ ਦਾ ਮਤਲਬ ਕੀ ਫੈਨਸ ਵਾਰਨਿੰਗ 2 ਤੋਂ ਬਾਅਦ ਵਾਰਨਿੰਗ 3 ਦੇਖਣਗੇ। ਇਹ ਫਿਲਮ ਪ੍ਰਿੰਸ ਕੇਜੇ ਅਤੇ ਧੀਰਜ ਕੁਮਾਰ ਦੋਵਾਂ ਲਈ ਇੱਕ ਸਫਲਤਾ ਰਹੀ।

ਪ੍ਰਿੰਸ ਕੇਜੇ ਨੇ ਇਸ ਦੀ ਜਾਣਕਾਰੀ ਦੇ ਨਾਲ-ਨਾਲ ਗਿੱਪੀ ਗਰੇਵਾਲ (Gippy Grewal ) ਦਾ ਖਾਸ ਧੰਨਵਾਦ ਕੀਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ‘ਤੇ ਗਿੱਪੀ ਗਰੇਵਾਲ ਨਾਲ ਇੱਕ ਤਸਵੀਰ ਸ਼ੇਅਰ ਕਰਦਿਆਂ ਲਿਖਿਆ, “Warning 2 Dian Tyariaan Thanku @gippygrewal baie ji ਥਾਪੀ ਦੇਣ ਤੇ ਹੱਥ ਫੜਨ ਲਈ , ਜ਼ਿੰਦਗੀ ਭਰ ਆਪ ਜੀ ਦਾ ਸ਼ੁਕਰ ਗੁਜ਼ਾਰ ਰਹਾਂ ਗਾ।

 

View this post on Instagram

 

A post shared by Prince Kanwal Jit Singh (@princekanwaljitsingh)


ਇਸ ਤੋਂ ਪਹਿਲਾਂ ਨਿਰਦੇਸ਼ਕ ਅਮਰ ਹੁੰਦਲ ਨੇ ਫਿਲਮ ਦੇ ਵਿਕਾਸ ਬਾਰੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਸੀ। ਉਸਨੇ ਸਕ੍ਰਿਪਟ ਦੇ ਫਰੰਟ ਪੇਜ ਦੀ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ ‘ਅਗਲਾ’। ਇਸ ਤੋਂ ਇਲਾਵਾ, ਨਿਰਦੇਸ਼ਕ ਨੇ ਸਟੋਰੀ ਵਿੱਚ ਗਿੱਪੀ ਗਰੇਵਾਲ, ਪ੍ਰਿੰਸ ਕੰਵਲਜੀਤ ਸਿੰਘ, ਅਤੇ ਧੀਰਜ ਕੁਮਾਰ ਨੂੰ ਟੈਗ ਕੀਤਾ।

ਦੱਸ ਦਈਏ ਕਿ ਫਿਲਮ ਦਾ ਡਾਇਰੈਕਸ਼ਨ ਅਮਰ ਹੁੰਦਲ ਕੀਤਾ ਗਿਆ ਹੈ ਤੇ ਗਿੱਪੀ ਗਰੇਵਾਲ ਨੇ ਇਸ ਨੂੰ ਲਿਖਿਆ ਅਤੇ ਬੈਂਕਰੋਲ ਕੀਤਾ ਹੈ। ਜਦੋਂ ਫਿਲਮ ਦੀ ਪਹਿਲਾਂ ਐਲਾਨ ਕੀਤਾ ਸੀ, ਤਾਂ ਇਹ ਖੁਲਾਸਾ ਹੋਇਆ ਸੀ ਕਿ ਵਾਰਨਿੰਗ 2 22 ਜੁਲਾਈ, 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ, ਪਰ ਹਾਲਾਤਾਂ ਕਾਰਨ ਰਿਲੀਜ਼ ਦੀ ਮਿਤੀ ਨੂੰ ਅੱਗੇ ਵਧਾ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gippy grewalpro punjab tvPunjabi Movie Warning 2punjabi newspunjabi singer and actorshooting
Share287Tweet179Share72

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.