ਬੁੱਧਵਾਰ, ਮਾਰਚ 11, 2026 11:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ

Anti-Corruption Action Line: ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ।

by ਮਨਵੀਰ ਰੰਧਾਵਾ
ਮਈ 3, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Punjab Vigilance Bureau: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਅਰੰਭੀ ਮੁਹਿੰਮ ਤਹਿਤ ਵਸੀਕਾ ਨਵੀਸ ਲਖਬੀਰ ਸਿੰਘ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਐਸਏਐਸ ਨਗਰ ਨੂੰ 35000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅਮਨਦੀਪ ਸਿੰਘ ਵਾਸੀ ਪਿੰਡ ਜੜੌਤ, ਡੇਰਾਬੱਸੀ ਸਬ ਡਵੀਜ਼ਨ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਦੋਸ਼ੀ ਵਸੀਕਾ ਨਵੀਸ ਨੇ ਉਸਦੇ ਪਿਤਾ ਵੱਲੋਂ ਵੇਚੀ ਜਾਣ ਵਾਲੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਪਹਿਲਾਂ ਹੀ ਉਸ ਤੋਂ ਰਜਿਸਟਰੀ ਫੀਸ ਦੀ ਕੁੱਲ ਰਕਮ ਦੇ ਇੱਕ ਫ਼ੀਸਦ ਬਤੌਰ ਕਮਿਸ਼ਨ 35,000 ਰੁਪਏ ਰਿਸ਼ਵਤ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ।

ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ ‘ਤੇ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਪਾਇਆ ਗਿਆ ਕਿ ਉਕਤ ਵਸੀਕਾ ਨਵੀਸ ਨੇ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਹਾਸਲ ਕੀਤੀ ਸੀ ਅਤੇ ਬਾਕੀ ਰਕਮ ਦੂਜੀ ਕਿਸ਼ਤ ਵਿੱਚ ਅਦਾ ਕੀਤੀ ਜਾਣੀ ਸੀ।

ਉਨ੍ਹਾਂ ਦੱਸਿਆ ਕਿ ਇਸ ਤਫਤੀਸ ਦੇ ਆਧਾਰ ‘ਤੇ ਉਪਰੋਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦਾ ਥਾਣਾ ਉਡਣ ਦਸਤਾ-1, ਪੰਜਾਬ ਐਸ.ਏ.ਐਸ. ਨਗਰ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption Action Linebribe casepro punjab tvpunjab newsPunjab Vigilance Bureaupunjabi newsWasika Navis arrested
Share201Tweet126Share50

Related Posts

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਮਾਰਚ 11, 2026

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026
Load More

Recent News

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026

13 ਸਾਲ ਕੋਮਾ ‘ਚ ਰਹਿਣ ਤੋਂ ਬਾਅਦ ਵਿਅਕਤੀ ਨੂੰ ਸੁਪਰੀਮ ਕੋਰਟ ਨੇ ਇੱਛਾ ਮੌਤ ਦੀ ਮਨਜ਼ੂਰੀ

ਮਾਰਚ 11, 2026

ਅਚਾਨਕ ਕਰੈਸ਼ ਹੋਇਆ ਇੰਸਟਾਗ੍ਰਾਮ ! ਉਪਭੋਗਤਾਵਾਂ ਨੂੰ ਵਿਸ਼ਵ ਪੱਧਰ ‘ਤੇ DM ਗੜਬੜ ਤੇ ਐਪ ਐਕਸੈਸ ਸਮੱਸਿਆਵਾਂ ਦਾ ਕਰਨਾ ਪਿਆ ਸਾਹਮਣਾ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.