ਐਤਵਾਰ, ਜਨਵਰੀ 11, 2026 03:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਹਾਲੀਵੁੱਡ

Oscar 2023 Live Streaming: ਆਸਕਰ ਅਵਾਰਡ ਦੀ ਲਾਈਵ ਸਟ੍ਰੀਮਿੰਗ ਇਸ OTT ਪਲੇਟਫਾਰਮ ‘ਤੇ ਹੋਵੇਗੀ, ਜਾਣੋ ਕਦੋਂ, ਕਿੱਥੇ ਤੇ ਕਿਵੇਂ ਦੇਖ ਸਕਦੇ

Oscar 2023 Live Streaming India: ਆਸਕਰ ਅਵਾਰਡ 2023 ਭਾਰਤੀ ਲੋਕਾਂ ਲਈ ਬਹੁਤ ਖਾਸ ਹੈ। ਫਿਲਮ 'ਆਰਆਰਆਰ' ਦਾ ਸੁਪਰਹਿੱਟ ਗੀਤ 'ਨਾਟੂ ਨਾਟੂ' ਬੇਸਟ ਓਰੀਜਨਲ ਸੌਂਗ ਕੈਟੇਗਰੀ 'ਚ ਅਕੈਡਮੀ ਐਵਾਰਡ 2023 ਲਈ ਨਾਮਜ਼ਦ ਹੋਇਆ ਹੈ।

by ਮਨਵੀਰ ਰੰਧਾਵਾ
ਮਾਰਚ 9, 2023
in ਹਾਲੀਵੁੱਡ, ਬਾਲੀਵੁੱਡ, ਮਨੋਰੰਜਨ
0

Oscar 2023: 95ਵਾਂ ਆਸਕਰ ਐਵਾਰਡ 2023 ਭਾਰਤੀ ਲੋਕਾਂ ਲਈ ਬਹੁਤ ਖਾਸ ਹੈ। ਦਰਅਸਲ ਇਸ ਸਾਲ ਦੱਖਣ ਭਾਰਤੀ ਫਿਲਮ ‘RRR’ ਦਾ ਸੁਪਰਹਿੱਟ ਗਾਣਾ ‘ਨਾਟੂ ਨਾਟੂ’ ਐਵਾਰਡ ਦੀ ਦੌੜ ‘ਚ ਸ਼ਾਮਲ ਹੈ। ਭਾਰਤੀ ਫੈਨਸ ਨੂੰ ਉਮੀਦ ਹੈ ਕਿ ਇਹ ਫਿਲਮ ਆਸਕਰ ਐਵਾਰਡ ਜਿੱਤ ਸਕਦੀ ਹੈ।

ਆਓ ਜਾਣਦੇ ਹਾਂ ਕਿ ਤੁਸੀਂ ਆਸਕਰ ਐਵਾਰਡਜ਼ ਕਿੱਥੇ ਅਤੇ ਕਿਵੇਂ ਦੇਖ ਸਕਦੇ ਹੋ।

ਜਾਣੋ ਆਸਕਰ ਕਿੱਥੇ ਤੇ ਕਿਵੇਂ ਦੇਖ ਸਕਦੇ ਹੋ

ਅੰਤਰਰਾਸ਼ਟਰੀ ਫਿਲਮ ਐਵਾਰਡ ਆਸਕਰ 2023 ਲਾਸ ਏਂਜਲਸ, ਅਮਰੀਕਾ ਵਿੱਚ ਆਯੋਜਿਤ ਕੀਤਾ ਜਾਵੇਗਾ। ਤੁਸੀਂ ਇਸਨੂੰ ਭਾਰਤ ਵਿੱਚ ਇਹ ਐਵਾਰਡ ਸ਼ੋਅ ਆਨਲਾਈਨ ਦੇਖ ਸਕਦੇ ਹੋ। ਇਸ ਐਵਾਰਡ ਨਾਈਟ ‘ਚ ਫਿਲਮ RRR ਦੀ ਟੀਮ ਵੀ ਸ਼ਿਰਕਤ ਕਰੇਗੀ।

ਆਸਕਰ ਐਵਾਰਡਜ਼ ਦਾ ਆਯੋਜਨ 12 ਮਾਰਚ ਨੂੰ

ਆਸਕਰ ਐਵਾਰਡ 2023 ਐਤਵਾਰ, 12 ਮਾਰਚ ਨੂੰ ਅਮਰੀਕਾ ਦੇ ਲਾਸ ਏਂਜਲਸ ਦੇ ਡੌਲਬੀ ਥੀਏਟਰ ਵਿੱਚ ਆਯੋਜਿਤ ਕੀਤਾ ਜਾਵੇਗਾ। ਤੁਸੀਂ ਇਸਨੂੰ ਏਬੀਸੀ ‘ਤੇ ਰਾਤ 8 ਵਜੇ ਪੀਟੀ ‘ਤੇ ਲਾਈਵ ਦੇਖ ਸਕਦੇ ਹੋ। ਸਮੇਂ ਦੇ ਅੰਤਰ ਦੇ ਕਾਰਨ, ਆਸਕਰ ਅਵਾਰਡ 2023 ਭਾਰਤ ਵਿੱਚ ਸੋਮਵਾਰ, 13 ਮਾਰਚ, 2023 ਨੂੰ ਸਵੇਰੇ 5:30 ਵਜੇ ਪ੍ਰਸਾਰਿਤ ਕੀਤਾ ਜਾਵੇਗਾ।

OTT ‘ਤੇ ਦੇਖੋ ਐਵਾਰਡ ਨਾਈਟ

ਤੁਸੀਂ OTT ਪਲੇਟਫਾਰਮ ‘ਤੇ ਹਾਲੀਵੁੱਡ ਫਿਲਮ ਦੇ ਸਭ ਤੋਂ ਵੱਡੇ ਫਿਲਮ ਅਵਾਰਡ ਔਸਕਰ ਵੀ ਦੇਖ ਸਕਦੇ ਹੋ। ਤੁਸੀਂ Disney Plus Hotstar ‘ਤੇ ਆਸਕਰ 2023 ਦੇਖ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਹੁਲੁ ਪਲੱਸ ਲਾਈਵ ਟੀਵੀ, ਯੂਟਿਊਬ ਟੀਵੀ ‘ਤੇ ਵੀ ਲਾਈਵ ਦੇਖ ਸਕਦੇ ਹੋ।

ਆਸਕਰ ਐਵਾਰਡ ਭਾਰਤ ਲਈ ਬਹੁਤ ਖਾਸ

95ਵਾਂ ਆਸਕਰ ਐਵਾਰਡ ਭਾਰਤ ਲਈ ਬਹੁਤ ਖਾਸ ਹੈ। ਕਿਉਂਕਿ ਇਸ ਸਾਲ ਐਸਐਸ ਰਾਜਾਮੌਲੀ ਦੀ ਫਿਲਮ ‘ਆਰ ਆਰ ਆਰ’ ਦੇ ਗੀਤ ‘ਨਾਟੂ ਨਾਟੂ’ ਨੂੰ ਅਕੈਡਮੀ ਅਵਾਰਡ 2023 ਲਈ ਬੇਸਟ ਓਰੀਜਨਲ ਸੌਂਗ ਕੈਟਾਗਿਰੀ ਵਿੱਚ ਨੌਮੀਨੇਟ ਕੀਤਾ ਗਿਆ ਹੈ। ਅਜਿਹੇ ‘ਚ ਭਾਰਤੀਆਂ ਨੂੰ ਉਮੀਦ ਹੈ ਕਿ ਨਾਟੂ ਨਾਟੂ ਆਸਟਰ ‘ਚ ਮੁਕਾਬਲਾ ਕਰਨ ਲਈ ਤਿਆਰ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 95th Academy AwardsAcademy Awardsentertainment newshollywood newsOscar 2023Oscar 2023 Live StreamingOscar 2023 Live Streaming Indiapro punjab tvpunjabi news
Share238Tweet149Share60

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.