ਮੰਗਲਵਾਰ, ਮਈ 13, 2025 12:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Sonam Bajwa ਸ਼ੋਅ ਦਿਲ ਦੀਆਂ ਗੱਲਾਂ ਸੀਜ਼ਨ 2 ਇਸ ਹਫ਼ਤੇ ਰਹੇਗਾ ਮਿਊਜ਼ਿਕਲ, ਸ਼ੋਅ ‘ਚ ਆਉਣਗੇ Happy Raikoti, Sweetaj Brar, Kaptaan ਅਤੇ Vicky

ਸੋਨਮ ਦੇ ਸ਼ੋਅ ਦੇ ਫੈਨਸ ਲਈ ਸ਼ਨੀਵਾਰ ਦੀ ਸ਼ਾਮ ਹੋਰ ਵੀ ਰੰਗੀਨ ਹੋਵੇਗੀ ਕਿਉਂਕਿ ਮਸ਼ਹੂਰ ਪੰਜਾਬੀ ਕਲਾਕਾਰ ਹੈਪੀ ਰਾਏਕੋਟੀ (Happy Raikoti) ਤੇ ਸਵੀਤਾਜ ਬਰਾੜ (Sweetaj Brar) "ਦਿਲ ਦੀਆਂ ਗਲਾਂ ਸੀਜ਼ਨ-2" ਦੀ ਸਟੇਜ ਨੂੰ ਚਮਕਾਉਣ ਲਈ ਆ ਰਹੇ ਹਨ।

by Bharat Thapa
ਦਸੰਬਰ 16, 2022
in ਪਾਲੀਵੁੱਡ, ਮਨੋਰੰਜਨ
0

ਚੰਡੀਗੜ੍ਹ: ਪੰਜਾਬੀ ਐਕਟਰਸ Sonam Bajwa ਦਾ ਚੈਟ ਸ਼ੋਅ “Dil Diyan Gallan Season-2” ਲੋਕਾਂ ਦੇ ਦਿਲਾਂ ‘ਤੇ ਛਾ ਗਿਆ ਹੈ। ਐਕਟਰਸ ਦੇ ਚੈਟ ਸ਼ੋਅ ਦਾ ਇਹ ਦੂਜਾ ਸੀਜ਼ਨ ਹੈ। ਜਿਸ ‘ਚ ਹੁਣ ਤੱਕ ਕਈ ਸਟਾਰਸ ਨੇ ਆ ਕੇ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ। ਦੱਸ ਦਈਏ ਕਿ ਹਰ ਵੀਕੈਂਡ ਦੇ ਸ਼ੋਅ ਦੀ ਤਰ੍ਹਾਂ ਇਸ ਵੀਕਐਂਡ ਵੀ ਪੰਜਾਬੀ ਸਿਨੇਮਾ ਦੇ ਫੇਮਸ ਕਲਾਕਾਰਾਂ ਅਤੇ ਸਿੰਗਰਸ ਜਿਵੇਂ ਹੈਪੀ ਰਾਏਕੋਟੀ, ਸਵੀਤਾਜ ਬਰਾੜ, ਕਪਤਾਨ ਅਤੇ ਵਿੱਕੀ ਸ਼ੋਅ ‘ਚ ਗੈਸਟ ਬਣ ਨਜ਼ਰ ਆਉਣਗੇ।

ਸੋਨਮ ਦੇ ਸ਼ੋਅ ਦੇ ਫੈਨਸ ਲਈ ਸ਼ਨੀਵਾਰ ਦੀ ਸ਼ਾਮ ਹੋਰ ਵੀ ਰੰਗੀਨ ਹੋਵੇਗੀ ਕਿਉਂਕਿ ਮਸ਼ਹੂਰ ਪੰਜਾਬੀ ਕਲਾਕਾਰ ਹੈਪੀ ਰਾਏਕੋਟੀ (Happy Raikoti) ਤੇ ਸਵੀਤਾਜ ਬਰਾੜ (Sweetaj Brar) “ਦਿਲ ਦੀਆਂ ਗਲਾਂ ਸੀਜ਼ਨ-2” ਦੀ ਸਟੇਜ ਨੂੰ ਚਮਕਾਉਣ ਲਈ ਆ ਰਹੇ ਹਨ। ਦੱਸ ਦਈਏ ਕਿ ਹੈਪੀ ਰਾਏਕੋਟੀ ਨੇ ਪੰਜਾਬੀ ਇੰਡਸਟਰੀ ਵਿੱਚ ਗੀਤਕਾਰ ਵਜੋਂ ਆਪਣਾ ਕੈਰੀਅਰ ਸ਼ੁਰੂ ਕੀਤਾ ਅਤੇ ਬਾਅਦ ਵਿੱਚ ਫਿਲਮਾਂ ਵਿੱਚ ਕੰਮ ਕੀਤਾ।

ਇਸ ਤੋਂ ਇਲਾਵਾ ਪੰਜਾਬੀ ਸਿਨੇਮਾ ਵਿੱਚ ਆਪਣਾ ਨਾਂਅ ਕਮਾਉਣ ਦੀ ਚਾਹਵਾਨ ਨਵੀਂ ਐਕਟਰਸ ਸਵੀਤਾਜ ਬਰਾੜ ਗਾਇਕੀ ਦੇ ਨਾਲ-ਨਾਲ ਫਿਲਮਾਂ ਵਿੱਚ ਵੀ ਫੇਮਸ ਹੈ। ਇਸ ਦੇ ਨਾਲ ਹੀ ਇਸ ਹਫ਼ਤੇ ਦਾ ਸ਼ੋਅ ਵਧੇਰੇ ਖਾਸ ਹੋਣ ਜਾ ਰਿਹਾ ਹੈ ਕਿਉਂਕਿ ਸ਼ਨੀਵਾਰ ਸ਼ਾਮ ਨੂੰ ਕਲਾਕਾਰ ਆਪਣੇ ਸਫਰ ਦੇ ਉਤਰਾਅ-ਚੜ੍ਹਾਅ ਅਤੇ ਆਪਣੀ ਨਿੱਜੀ ਜ਼ਿੰਦਗੀ ਨੂੰ ਸਾਂਝਾ ਕਰਨਗੇ।

ਇਸ ਤੋਂ ਬਾਅਦ ਯਾਨੀ ਐਤਵਾਰ ਦੀ ਗੱਲ ਕਰੀਏ ਤਾਂ ਇਸ ਐਤਵਾਰ ਵੀ ਸ਼ੋਅ ਮਿਊਜ਼ਿਕਲ ਹੋਣ ਜਾ ਰਿਹਾ ਹੈ, ਜਿੱਥੇ ਮਸ਼ਹੂਰ ਗੀਤਕਾਰ ਕਪਤਾਨ (Kaptaan) ਅਤੇ “ਟੌਪ-ਨੱਚ ਗੱਬਰੂ” ਫੇਮ ਗਾਇਕ ਵਿੱਕੀ (Singer Vicky) ਦਿਲਚਸਪ ਐਪੀਸੋਡ ਵਿੱਚ ਹੋਸਟ ਸੋਨਮ ਬਾਜਵਾ ਨਾਲ ਨਜ਼ਰ ਆਉਣਗੇ। ਉਨ੍ਹਾਂ ਦੇ ਗੀਤਾਂ ਤੋਂ ਹਰ ਕੋਈ ਜਾਣੂ ਹੈ ਅਤੇ ਦਰਸ਼ਕਾਂ ਨੇ ਇਨ੍ਹਾਂ ਗੀਤਾਂ ਨੂੰ ਬਹੁਤ ਪਸੰਦ ਵੀ ਕੀਤਾ।

ਪਰ ਉਨ੍ਹਾਂ ਦੀ ਅਸਲ ਜ਼ਿੰਦਗੀ ਬਾਰੇ ਕੋਈ ਨਹੀਂ ਜਾਣਦਾ। ਇਹ ਫੋਰਮ ਸਾਨੂੰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਬਾਰੇ ਜਾਣਨ ਦਾ ਮੌਕਾ ਦੇਵੇਗਾ ਜਿੱਥੇ ਅਸੀਂ ਉਨ੍ਹਾਂ ਦੀ ਪਸੰਦ ਅਤੇ ਨਾਪਸੰਦ ਬਾਰੇ ਜਾਣ ਸਕਾਂਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dil Diyan Gallan Season 2latest newspro punjab tvpunjabi Actorpunjabi newsSonam Bajwa
Share237Tweet148Share59

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

ਮੁਕਤੀ ਦੀ ਭਾਲ ‘ਚ ਵਿਦੇਸ਼ ਤੋਂ ਭਾਰਤ ਆਈ ਮਹਿਲਾ, 27 ਪਹਿਲਾ ਹੋਇਆ ਕੁਝ ਅਜਿਹਾ ਕਿ ਛਡਿਆ ਆਪਣਾ ਧਰਮ

ਮਈ 13, 2025

CBSE Board Result Declare: CBSE ਨੇ ਜਾਰੀ ਕੀਤੇ ਨਤੀਜੇ ਇੱਥੇ ਕਰ ਸਕਦੇ ਹੋ ਚੈੱਕ

ਮਈ 13, 2025

ਜੰਮੂ ‘ਚ ਪਹਿਲਗਾਮ ਹਮਲੇ ਦੇ ਦੋਸ਼ੀਆਂ ਦੇ ਲੱਗੇ ਪੋਸਟਰ, ਰੱਖਿਆ ਲੱਖਾਂ ਦਾ ਇਨਾਮ

ਮਈ 13, 2025

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025

CBSE Board Results 2025:CBSE ਨੇ ਜਾਰੀ ਕੀਤੇ ਨਤੀਜੇ ਇੱਥੇ ਕਰ ਸਕਦੇ ਹੋ ਚੈੱਕ

ਮਈ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.