ਐਤਵਾਰ, ਅਗਸਤ 2, 2026 08:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਟਾਇਲਟ ਚੋਂ ਬਗੈਰ ਹੱਥ ਧੋਤੇ ਨਿਕਲੇ Yuvraj Singh ਨੇ ਲਗਾਇਆ Harbhajan Singh ਨੂੰ ਰੰਗ, ਵੀਡੀਓ ‘ਚ ਵੇਖੋ ਭੱਜੀ ਦਾ ਰਿਐਕਸ਼ਨ

ਜਦੋਂ ਪੂਰਾ ਦੇਸ਼ ਰੰਗਾਂ ਦੇ ਤਿਉਹਾਰ ਨੂੰ ਮਨਾਉਣ ਵਿੱਚ ਰੁਝਿਆ ਹੋਇਆ ਹੈ ਅਜਿਹੇ 'ਚ ਯੁਵਰਾਜ ਸਿੰਘ ਨੇ ਹਰਭਜਨ ਸਿੰਘ ਨਾਲ ਹੋਲੀ ਮਨਾਉਂਦੇ ਹੋਏ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ।

by ਮਨਵੀਰ ਰੰਧਾਵਾ
ਮਾਰਚ 8, 2023
in ਕ੍ਰਿਕਟ, ਖੇਡ
0

Yuvraj Singh and Harbhajan Singh Video: ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਅਤੇ ਹਰਭਜਨ ਸਿੰਘ ਦੇ ਮਜ਼ਾਕੀਆ ਅੰਦਾਜ਼ ਤੋਂ ਹਰ ਕੋਈ ਵਾਕਿਫ ਹੈ। ਸੋਸ਼ਲ ਮੀਡੀਆ ਪੋਸਟਾਂ ਵੀ ਦੋਵਾਂ ਦਾ ਕਾਫੀ ਮਨੋਰੰਜਨ ਕਰਦੀਆਂ ਹਨ। ਜਦੋਂ ਪੂਰਾ ਦੇਸ਼ ਰੰਗਾਂ ਦੇ ਤਿਉਹਾਰ ਨੂੰ ਮਨਾਉਣ ‘ਚ ਲੱਗਾ ਹੋਇਆ ਹੈ, ਤਾਂ ਇਹ ਦੋਵੇਂ ਖਿਡਾਰੀ ਆਪਣੇ ਪ੍ਰਸ਼ੰਸਕਾਂ ਨੂੰ ਗੁਦਗੁਦਾਉਣ ‘ਚ ਕਿੱਥੇ ਖੁੰਝ ਰਹੇ ਸੀ।

ਹੋਲੀ 2023 ਦਾ ਜਸ਼ਨ ਮਨਾਉਂਦੇ ਹੋਏ, ਯੁਵਰਾਜ ਸਿੰਘ ਨੇ ਹਰਭਜਨ ਸਿੰਘ ਨਾਲ ਇੱਕ ਮਜ਼ਾਕੀਆ ਵੀਡੀਓ ਸਾਂਝਾ ਕੀਤਾ। ਇਸ ‘ਚ ਯੁਵੀ ਟਾਇਲਟ ਤੋਂ ਬਾਹਰ ਆਉਂਦਾ ਹੈ ਤੇ ਦੋਵੇਂ ਜੱਫੀ ਪਾ ਕੇ ਇੱਕ-ਦੂਜੇ ਨੂੰ ਰੰਗ ਲਗਾਉਣਾ ਸ਼ੁਰੂ ਕਰ ਦਿੰਦੇ ਹਨ। ਭੱਜੀ ਫਿਰ ਪੁੱਛਦਾ ਹੈ ਕਿ ਉਸਨੇ ਆਪਣੇ ਹੱਥ ਧੋਤੇ ਜਾਂ ਨਹੀਂ ਅਤੇ ਯੁਵੀ ਇਸ ‘ਤੇ ਕਹਿੰਦਾ ਹੈ ਮਾਫ ਕਰਨਾ ਭੁੱਲ ਗਿਆ।

ਇੱਥੇ ਵੇਖੋ ਦੋਵਾਂ ਸਟਾਰ ਕ੍ਰਿਕਟਰਸ ਦਾ ਫੰਨੀ ਵੀਡੀਓ

 

View this post on Instagram

 

A post shared by Yuvraj Singh (@yuvisofficial)

ਆਪਣੇ ਇੰਸਟਾਗ੍ਰਾਮ ਪੋਸਟ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਯੁਵਰਾਜ ਨੇ ਕੈਪਸ਼ਨ ਦਿੱਤਾ, ”ਬੁਰਾ ਨਾ ਮਾਨੋ ਹੋਲੀ ਹੈ। ਸਾਡੇ ਵੱਲੋਂ ਤੁਹਾਨੂੰ ਸਾਰਿਆਂ ਨੂੰ ਹੋਲੀ ਦੀਆਂ ਮੁਬਾਰਕਾਂ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਫਲੱਸ਼ ਰਿੰਗ ਵੱਜਦੀ ਹੈ ਤੇ ਯੁਵਰਾਜ ਸਿੰਘ ਟਾਇਲਟ ‘ਚੋਂ ਬਾਹਰ ਆਉਂਦੇ ਹਨ। ਹਰਭਜਨ ਸਿੰਘ ਉੱਥੇ ਖੜ੍ਹਾ ਹੈ। ਦੋਵੇਂ ਇੱਕ ਦੂਜੇ ਨੂੰ ਹੈਪੀ ਹੋਲੀ ਕਹਿੰਦੇ ਹਨ ਤੇ ਇੱਕ ਦੂਜੇ ਨੂੰ ਜੱਫੀ ਪਾ ਕੇ ਰੰਗ ਲਗਾਉਣੇ ਸ਼ੁਰੂ ਕਰ ਦਿੰਦੇ ਹਨ।

ਹਰਭਜਨ ਸਿੰਘ ਤੇ ਯੁਵਰਾਜ ਸਿੰਘ ਦਾ ਸ਼ਾਨਦਾਰ ਅੰਤਰਰਾਸ਼ਟਰੀ ਕਰੀਅਰ

ਦੱਸ ਦੇਈਏ ਕਿ ਹਰਭਜਨ ਸਿੰਘ ਤੇ ਯੁਵਰਾਜ ਸਿੰਘ ਦਾ ਅੰਤਰਰਾਸ਼ਟਰੀ ਕਰੀਅਰ ਬਹੁਤ ਵਧੀਆ ਰਿਹਾ। ਦੋਵੇਂ ਖਿਡਾਰੀ ਮਹਿੰਦਰ ਸਿੰਘ ਧੋਨੀ ਦੀ ਅਗਵਾਈ ਹੇਠ 2007 ਦਾ ਟੀ-20 ਵਿਸ਼ਵ ਕੱਪ ਅਤੇ 2011 ਵਨਡੇ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸਾ ਸੀ।

ਟੀਮ ਦੇ ਚੈਂਪੀਅਨ ਬਣਨ ਵਿੱਚ ਦੋਵਾਂ ਦਾ ਵੱਡਾ ਯੋਗਦਾਨ ਸੀ। ਹਰਭਜਨ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ ਅਤੇ ਉਹ ਆਮ ਆਦਮੀ ਪਾਰਟੀ ਤੋਂ ਰਾਜ ਸਭਾ ਮੈਂਬਰ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Funny Viral VideoHarbhajan SinghHoli 2023Indian Cricketerspro punjab tvpunjabi newsYuvraj SinghYuvraj Singh and Harbhajan SinghYuvraj Singh Instagram
Share398Tweet249Share100

Related Posts

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026
Load More

Recent News

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.