ਸ਼ੁੱਕਰਵਾਰ, ਮਾਰਚ 20, 2026 01:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Watermelon Health Benefits: ਗਰਮੀਆਂ ‘ਚ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਤਰਬੂਜ, ਇਨ੍ਹਾਂ ਸਮੱਸਿਆਵਾਂ ਨੂੰ ਕਰਦਾ ਹੈ ਦੂਰ

Benefits of Eating Watermelon: ਫਲ ਖਾਣ ਨਾਲ ਸਾਡੇ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਫਲਾਂ 'ਚ ਮੌਜੂਦ ਪੌਸ਼ਟਿਕ ਤੱਤ ਕਈ ਬੀਮਾਰੀਆਂ ਤੋਂ ਬਚਾਉਂਦੇ ਹਨ ਅਤੇ ਸਰੀਰ ਨੂੰ ਮਜ਼ਬੂਤ ​​ਬਣਾਉਣ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ।

by ਮਨਵੀਰ ਰੰਧਾਵਾ
ਅਪ੍ਰੈਲ 28, 2023
in ਸਿਹਤ, ਲਾਈਫਸਟਾਈਲ
0

Watermelon Health Benefits: ਤਰਬੂਜ ਇੱਕ ਅਜਿਹਾ ਫਲ ਹੈ ਜਿਸਨੂੰ ਗਰਮੀਆਂ ‘ਚ ਬਹੁਤ ਚਾਅ ਨਾਲ ਖਾਧਾ ਜਾਂਦਾ ਹੈ। ਤੁਹਾਨੂੰ ਸ਼ਹਿਰਾਂ ਵਿੱਚ ਹਰ ਪਾਸੇ ਤਰਬੂਜ ਮਿਲਣਗੇ। ਤਰਬੂਜ ਦਾ ਠੰਡਕ ਪ੍ਰਭਾਵ ਹੁੰਦਾ ਹੈ, ਇਸ ਲਈ ਇਸ ਨੂੰ ਗਰਮੀਆਂ ਵਿੱਚ ਜ਼ਿਆਦਾ ਤਰਜੀਹ ਦਿੱਤੀ ਜਾਂਦੀ ਹੈ।

ਖਾਸ ਗੱਲ ਇਹ ਹੈ ਕਿ ਤਰਬੂਜ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਤੇ ਇਸ ਵਿਚ ਪਾਣੀ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਗਰਮੀਆਂ ‘ਚ ਲੋਕ ਅਜਿਹੇ ਫਲ ਖਾਣਾ ਪਸੰਦ ਕਰਦੇ ਹਨ, ਜੋ ਠੰਡਕ ਦੇ ਨਾਲ-ਨਾਲ ਸਰੀਰ ‘ਚ ਪਾਣੀ ਦੀ ਕਮੀ ਨੂੰ ਵੀ ਪੂਰਾ ਕਰ ਸਕਦੇ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਗਰਮੀਆਂ ‘ਚ ਤਰਬੂਜ ਖਾ ਕੇ ਤੁਸੀਂ ਕਿਵੇਂ ਫਿੱਟ ਅਤੇ ਸਿਹਤਮੰਦ ਰਹਿ ਸਕਦੇ ਹੋ।

ਸਰੀਰ ਨੂੰ ਹਾਈਡਰੇਟ ਰੱਖਦਾ:- ਤਰਬੂਜ ਨੂੰ ਬਹੁਤ ਹੀ ਠੰਢਾ ਫਲ ਮੰਨਿਆ ਜਾਂਦਾ ਹੈ ਅਤੇ ਇਸ ਵਿਚ ਪਾਣੀ ਦੀ ਮਾਤਰਾ ਵੀ ਬਹੁਤ ਜ਼ਿਆਦਾ ਹੁੰਦੀ ਹੈ। ਜੇਕਰ ਤੁਸੀਂ ਸਵੇਰੇ ਤਰਬੂਜ ਦਾ ਸੇਵਨ ਕਰਦੇ ਹੋ, ਤਾਂ ਇਹ ਤੁਹਾਡੇ ਸਰੀਰ ਨੂੰ ਪੂਰਾ ਦਿਨ ਹਾਈਡ੍ਰੇਟ ਰੱਖੇਗਾ। ਇਸ ਤੋਂ ਇਲਾਵਾ ਆਪਣੀ ਡਾਈਟ ‘ਚ ਤਰਬੂਜ ਨੂੰ ਸ਼ਾਮਲ ਕਰਨ ਨਾਲ ਵੀ ਕਈ ਫਾਇਦੇ ਹੁੰਦੇ ਹਨ। ਇਸ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ।

ਵਜ਼ਨ ਕੰਟਰੋਲ ਰੱਖਦਾ:- ਗਰਮੀਆਂ ‘ਚ ਵਿਕਣ ਵਾਲੇ ਜ਼ਿਆਦਾਤਰ ਫਲਾਂ ‘ਚ ਚਰਬੀ, ਕਾਰਬੋਹਾਈਡ੍ਰੇਟਸ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਪਰ ਤਰਬੂਜ ‘ਚ ਅਜਿਹਾ ਨਹੀਂ ਹੈ। ਤਰਬੂਜ ਵਿੱਚ ਬਹੁਤ ਘੱਟ ਮਾਤਰਾ ਵਿੱਚ ਫਾਈਬਰ ਪਾਇਆ ਜਾਂਦਾ ਹੈ, ਇਸ ਲਈ ਤਰਬੂਜ ਦਾ ਸੇਵਨ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

ਇਮਿਊਨਿਟੀ ਨੂੰ ਮਜ਼ਬੂਤ ​​ਕਰਦਾ:- ਤਰਬੂਜ ‘ਚ ਪਾਏ ਜਾਣ ਵਾਲੇ ਪੌਸ਼ਟਿਕ ਤੱਤ ਸਰੀਰ ‘ਚ ਇਮਿਊਨਿਟੀ ਨੂੰ ਮਜ਼ਬੂਤ ​​ਕਰਦੇ ਹਨ। ਤਰਬੂਜ ‘ਚ ਵਿਟਾਮਿਨ ਸੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਅਜਿਹੇ ‘ਚ ਗਰਮੀਆਂ ‘ਚ ਆਪਣੀ ਡਾਈਟ ‘ਚ ਤਰਬੂਜ ਨੂੰ ਜ਼ਰੂਰ ਸ਼ਾਮਲ ਕਰੋ।

ਤਰਬੂਜ ਹੀਟ ਸਟ੍ਰੋਕ ਤੋਂ ਬਚਾਉਂਦਾ:– ਤਰਬੂਜ ਤੁਹਾਨੂੰ ਹੀਟ ਸਟ੍ਰੋਕ ਤੋਂ ਵੀ ਬਚਾਉਂਦਾ ਹੈ। ਜੇਕਰ ਤੁਸੀਂ ਆਪਣੀ ਡਾਈਟ ‘ਚ ਤਰਬੂਜ ਨੂੰ ਸ਼ਾਮਿਲ ਕਰਦੇ ਹੋ ਤਾਂ ਹੀਟ ਸਟ੍ਰੋਕ ਦਾ ਖਤਰਾ ਕਾਫੀ ਘੱਟ ਹੋ ਜਾਂਦਾ ਹੈ। ਤਰਬੂਜ ਸਰੀਰ ਦੀ ਗਰਮੀ ਨੂੰ ਘੱਟ ਕਰਦਾ ਹੈ ਅਤੇ ਪਿਆਸ ਬੁਝਾਉਣ ਵਿੱਚ ਵੀ ਮਦਦ ਕਰਦਾ ਹੈ। ਇਸ ਲਈ ਤੁਸੀਂ ਆਪਣੀ ਡਾਈਟ ‘ਚ ਤਰਬੂਜ ਨੂੰ ਵੀ ਸ਼ਾਮਲ ਕਰ ਸਕਦੇ ਹੋ।

Disclaimer: ਇੱਥੇ ਦਿੱਤੀ ਗਈ ਜਾਣਕਾਰੀ ਘਰੇਲੂ ਉਪਚਾਰਾਂ ਅਤੇ ਆਮ ਜਾਣਕਾਰੀ ‘ਤੇ ਅਧਾਰਤ ਹੈ। ਇਸ ਨੂੰ ਅਪਣਾਉਣ ਤੋਂ ਪਹਿਲਾਂ ਡਾਕਟਰੀ ਸਲਾਹ ਜ਼ਰੂਰ ਲਓ। Pro Punjab TV ਇਸ ਦੀ ਪੁਸ਼ਟੀ ਨਹੀਂ ਕਰਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health newshealth tipslifestyle newspro punjab tvpunjabi newsSummer TipswatermelonWatermelon BenefitsWatermelon Health BenefitsWellness Tips
Share282Tweet177Share71

Related Posts

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026
Load More

Recent News

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 18 IPS ਸਮੇਤ 22 ਅਧਿਕਾਰੀਆਂ ਦਾ ਤਬਾਦਲਾ, ਵੇਖੋ ਸੂਚੀ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.