ਐਤਵਾਰ, ਮਾਰਚ 29, 2026 02:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

by Pro Punjab Tv
ਮਾਰਚ 29, 2026
in Featured, Featured News, ਧਰਮ, ਪੰਜਾਬ, ਰਾਜਨੀਤੀ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪਿਛਲੀਆਂ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨਾਂ ਨੂੰ ਸਖ਼ਤ ਬਣਾ ਕੇ ਅਤੇ ਸਖ਼ਤ ਸਜ਼ਾਵਾਂ ਲਾਗੂ ਕਰਕੇ ਇਸ ਸਬੰਧੀ ਇਨਸਾਫ਼ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ।

ਫਤਹਿਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਡੇ-ਵੱਡੇ ਦਾਅਵੇ ਕਰਦਾ ਹੈ ਕਿ ਸਭ ਕੁਝ ਉਨ੍ਹਾਂ ਦਾ ਬਣਾਇਆ ਹੋਇਆ ਹੈ, ਪਰ ਉਹ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ‘ਤੇ ਅੱਖਾਂ ਬੰਦ ਕਰ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਨਿਰਦੋਸ਼ ਲੋਕ ਮਾਰੇ ਗਏ ਸਨ, ਜੋ ਸਭ ਅਕਾਲੀਆਂ ਦੇ ਕਾਰਜਕਾਲ ਦੌਰਾਨ ਹੋਇਆ।

ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਸ਼ਾਇਦ ਇਨ੍ਹਾਂ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਭੁੱਲ ਗਏ ਹਨ ਅਤੇ ਮੰਨਦੇ ਹਨ ਕਿ ਲੋਕ ਵੀ ਸਭ ਭੁੱਲ ਜਾਣਗੇ, ਪਰ ਲੋਕ ਕੁਝ ਵੀ ਭੁੱਲਣ ਵਾਲੇ ਨਹੀਂ ਕਿ ਇਨ੍ਹਾਂ ਘਟਨਾਵਾਂ ਵਿੱਚ ਉਨ੍ਹਾਂ ਦਾ ਹੀ ਪਰਿਵਾਰ ਸ਼ਾਮਲ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਸਭ ਠੀਕ ਕਰਾਂਗੇ ਅਤੇ ਇਸ ਸਬੰਧੀ ਕਾਨੂੰਨ ਨੂੰ ਸਖ਼ਤ ਕਰਨ ਲਈ ਅਸੀਂ ਆਹਲਾ ਦਰਜੇ ਦੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰ ਰਹੇ ਹਾਂ। ਵਿਸਾਖੀ ਮੌਕੇ ਅਸੀਂ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿਚ ਸੋਧ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ, ਜਿਸ ਲਈ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਨਾਲ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੀ ਹਿੰਮਤ ਨਹੀਂ ਕਰ ਸਕੇਗਾ। ਅਸੀਂ ਸੰਤ ਸਮਾਜ ਨਾਲ ਵੀ ਸਲਾਹ-ਮਸ਼ਵਰਾ ਕਰ ਰਹੇ ਹਾਂ। ਇਹ ਕੁਝ ਅਜਿਹਾ ਹੈ ਜੋ ਸਿਰਫ਼ ਅਸੀਂ ਹੀ ਕਰ ਸਕਦੇ ਹਾਂ ਅਤੇ ਕਰ ਰਹੇ ਹਾਂ ਕਿਉਂਕਿ ਲੋਕ ਕਿਸੇ ਹੋਰ ਸਰਕਾਰ ਤੋਂ ਹੁਣ ਕੋਈ ਉਮੀਦ ਵੀ ਨਹੀਂ ਰੱਖਦੇ।

Tags: Aam Aadmi Party Punjabcm bhagwant mannlatest newsLatest News Pro Punjab Tvlatest punjabi news pro punjab tvWe will amend the 'sacrilege' law on April 13: CM Bhagwant Mann
Share198Tweet124Share49

Related Posts

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026
Load More

Recent News

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.