ਐਤਵਾਰ, ਦਸੰਬਰ 7, 2025 10:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

ਸਿੱਖਿਆ ਦੇ ਖੇਤਰ ‘ਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ: ਹਰਜੋਤ ਸਿੰਘ ਬੈਂਸ

ਨਵ-ਨਿਯੁਕਤ ਲੈਕਚਰਾਰਾਂ ਨੂੰ ਵਧਾਈ ਦਿੰਦਿਆ ਬੈਂਸ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਜਿੰਨ੍ਹਾਂ ਨੂੰ ਸਿੱਖਿਆ ਵਰਗੇ ਪਵਿੱਤਰ ਪੇਸ਼ੇ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ।

by ਮਨਵੀਰ ਰੰਧਾਵਾ
ਜਨਵਰੀ 17, 2023
in ਨੌਕਰੀ, ਪੰਜਾਬ
0

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਮੋਹਾਲੀ ਵਿਖੇ ਮੈਰੀਟੋਰੀਅਸ ਸਕੂਲਾਂ ਵਾਸਤੇ ਭਰਤੀ ਕੀਤੇ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਕੀਤਾ।

ਬੈਂਸ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਯੋਜਨਾਬੰਦੀ ਕੀਤੀ ਗਈ ਹੈ।

ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਭਰਤੀ ਦਾ ਕੰਮ ਸਾਰੀਆਂ ਆਸਾਮੀਆਂ ਭਰੇ ਜਾਣ ਤੱਕ ਲਗਾਤਾਰ ਜਾਰੀ ਰਹੇਗਾ। ਨਵ-ਨਿਯੁਕਤ ਲੈਕਚਰਾਰਾਂ ਨੂੰ ਵਧਾਈ ਦਿੰਦਿਆ ਬੈਂਸ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਜਿੰਨ੍ਹਾਂ ਨੂੰ ਸਿੱਖਿਆ ਵਰਗੇ ਪਵਿੱਤਰ ਪੇਸ਼ੇ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਹੁਣ ਉਹ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਕੇ ਉਹਨਾਂ ਦਾ ਰਾਹ ਰੁਸ਼ਨਾਉਣ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਾਸਟਰ ਕਾਡਰ ਦੇ ਅਧਿਆਪਕਾਂ ਨੂੰ ਸਟੇਸ਼ਨ ਅਲਾਟਮੈਂਟ ਦੇ ਨਾਲ-ਨਾਲ ਸਭ ਵਰਗਾਂ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਵੀ ਕੀਤੀਆਂ ਜਾਣਗੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: appointment letterBhagwant Mannharjot singh bainspro punjab tvPunjab CMPunjab Education Ministerpunjab governmentpunjab news
Share205Tweet128Share51

Related Posts

ਪੰਜਾਬ ਦੇ ਜੇਲ੍ਹਾਂ ਵਿੱਚ 11 ITI ਖੋਲ੍ਹੇ ਜਾਣਗੇ, ਪੰਜਾਬ ਸਰਕਾਰ ਦੀ ਨਵੀਂ ਪਹਿਲਕਦਮੀ, ਕੈਦੀਆਂ ਨੂੰ ਹੁਨਰ ਸਿਖਲਾਈ ਅਤੇ ਭਵਿੱਖ ਨੂੰ ਦਿੱਤੀ ਜਾਵੇਗੀ ਨਵੀਂ ਦਿਸ਼ਾ

ਦਸੰਬਰ 7, 2025

ਪੰਜਾਬ ਵਿੱਚ ਸੀਤ ਲਹਿਰ ਦਾ ਅਲਰਟ, ਆਉਣ ਵਾਲੇ ਦਿਨਾਂ ਵਿੱਚ ਧੁੰਦ ਵੱਧਣ ਦੀ ਸੰਭਾਵਨਾ

ਦਸੰਬਰ 5, 2025

ਪੰਜਾਬ ਪੁਲਿਸ ਦੀ ਵਰਦੀ ‘ਚ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨਹੀਂ ਅਪਲੋਡ ਹੋਣਗੀਆਂ ਵੀਡੀਓਜ਼

ਦਸੰਬਰ 5, 2025

ਪੰਜਾਬ ਦਾ ਵਧਿਆ ਟ੍ਰੀ ਕਵਰ, ਪੰਜਾਬ ਸਰਕਾਰ ਵਾਤਾਵਰਨ ਸੁਰੱਖਿਆ ਨੂੰ ਦੇ ਰਹੀ ਖਾਸ ਤਵੱਜੋ

ਦਸੰਬਰ 5, 2025

ਉਦਯੋਗਿਕ ਦੁਨੀਆਂ ‘ਚ ਗੂੰਜੇਗਾ ਪੰਜਾਬ ਦਾ ਨਾਂ : ਸੀਐੱਮ ਮਾਨ ਨੇ ਯਾਮਾਹਾ, ਹੌਂਡਾ ਅਤੇ ਆਇਸਨ ਇੰਡਸਟਰੀ ਨਾਲ ਮੀਟਿੰਗਾਂ ਵਿੱਚ ਨਿਵੇਸ਼ ਦਾ ਰੱਖਿਆ ਪ੍ਰਸਤਾਵ

ਦਸੰਬਰ 5, 2025

ਨਸ਼ਿਆਂ ਵਿਰੁੱਧ ਜੰਗ” ਨੇ ਫੜੀ ਰਫ਼ਤਾਰ ! ਮਾਨ ਸਰਕਾਰ ਦਾ ਇੱਕ ਵੱਡਾ ਕਦਮ—ਨਸ਼ਾ ਪੀੜਤਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਸਿਖਲਾਈ

ਦਸੰਬਰ 5, 2025
Load More

Recent News

ਪੰਜਾਬ ਦੇ ਜੇਲ੍ਹਾਂ ਵਿੱਚ 11 ITI ਖੋਲ੍ਹੇ ਜਾਣਗੇ, ਪੰਜਾਬ ਸਰਕਾਰ ਦੀ ਨਵੀਂ ਪਹਿਲਕਦਮੀ, ਕੈਦੀਆਂ ਨੂੰ ਹੁਨਰ ਸਿਖਲਾਈ ਅਤੇ ਭਵਿੱਖ ਨੂੰ ਦਿੱਤੀ ਜਾਵੇਗੀ ਨਵੀਂ ਦਿਸ਼ਾ

ਦਸੰਬਰ 7, 2025

ਟਰੰਪ ਨੇ ਭਾਰਤੀਆਂ ਲਈ ਖੜੀਆਂ ਕੀਤੀਆਂ ਨਵੀਆਂ ਰੁਕਾਵਟਾਂ, H-1B ਵੀਜ਼ਾ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਆਦੇਸ਼

ਦਸੰਬਰ 5, 2025

ਪੰਜਾਬ ਵਿੱਚ ਸੀਤ ਲਹਿਰ ਦਾ ਅਲਰਟ, ਆਉਣ ਵਾਲੇ ਦਿਨਾਂ ਵਿੱਚ ਧੁੰਦ ਵੱਧਣ ਦੀ ਸੰਭਾਵਨਾ

ਦਸੰਬਰ 5, 2025

ਪੰਜਾਬ ਪੁਲਿਸ ਦੀ ਵਰਦੀ ‘ਚ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨਹੀਂ ਅਪਲੋਡ ਹੋਣਗੀਆਂ ਵੀਡੀਓਜ਼

ਦਸੰਬਰ 5, 2025

ਪੰਜਾਬ ਦਾ ਵਧਿਆ ਟ੍ਰੀ ਕਵਰ, ਪੰਜਾਬ ਸਰਕਾਰ ਵਾਤਾਵਰਨ ਸੁਰੱਖਿਆ ਨੂੰ ਦੇ ਰਹੀ ਖਾਸ ਤਵੱਜੋ

ਦਸੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.