ਸ਼ਨੀਵਾਰ, ਫਰਵਰੀ 28, 2026 12:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸਤ ਨਹੀਂ ਕਰਾਂਗੇ : ਭਗਵੰਤ ਮਾਨ

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਭ੍ਰਿਸ਼ਟਾਚਾਰ ਦੋਸ਼ ਵਿੱਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਹਾਲਤ ਵਿੱਚ ਬਰਦਾਸਤ ਨਹੀਂ ਕੀਤਾ ਜਾਵੇਗਾ।

by Bharat Thapa
ਫਰਵਰੀ 23, 2023
in ਪੰਜਾਬ
0
Punjab CM Bhagwant Mann addressing to media persons after signing a knowledge-sharing agreement with the Delhi Government  during a joint press conference, in New Delhi on Tuesday. Tribune photo: Manas Ranjan Bhui

Punjab CM Bhagwant Mann addressing to media persons after signing a knowledge-sharing agreement with the Delhi Government during a joint press conference, in New Delhi on Tuesday. Tribune photo: Manas Ranjan Bhui

ਮੋਹਾਲੀ: ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਭ੍ਰਿਸ਼ਟਾਚਾਰ ਦੋਸ਼ ਵਿੱਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਹਾਲਤ ਵਿੱਚ ਬਰਦਾਸਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਤੱਕ ਕਿਸੇ ਵੀ ਸਰਕਾਰ ਨੇ ਆਪਣੀ ਪਾਰਟੀ ਦੇ ਬੰਦਿਆਂ ਉਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਹੀ ਮੰਤਰੀਆਂ ਤੇ ਵਿਧਾਇਕਾਂ ਉਤੇ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਭ੍ਰਿਸ਼ਟਾਚਾਰ ਬਰਦਾਸਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਦੋ ਮੰਤਰੀਆਂ ਅਤੇ ਇਕ ਵਿਧਾਇਕ ‘ਤੇ ਭ੍ਰਿਸ਼ਟਾਚਾਰ ਕਰਨ ਨੂੰ ਲੈ ਕੇ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਤਰ੍ਹਾਂ ਦਾ ਕੀਤਾ ਗਿਆ ਹੋਵੇ ਉਸ ਉਤੇ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Manncorruptionnot toleratepropunjabtv
Share212Tweet132Share53

Related Posts

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026
Load More

Recent News

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.