ਐਤਵਾਰ, ਸਤੰਬਰ 7, 2025 02:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀ, ਪੰਜਾਬ-ਹਰਿਆਣਾ ਹਾਈ ਕੋਰਟ ਨੇ ਜਾਰੀ ਕੀਤੇ ਹੁਕਮ …

by Gurjeet Kaur
ਨਵੰਬਰ 9, 2024
in ਦੇਸ਼, ਪੰਜਾਬ
0

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਹੁਣ 4 ਸਾਲ ਤੋਂ ਵੱਧ ਉਮਰ ਦੇ ਬਾਈਕ ਸਵਾਰਾਂ ਲਈ ਹੈਲਮੇਟ ਪਾਉਣਾ ਲਾਜ਼ਮੀ ਹੋਵੇਗਾ।ਇਹ ਹੈਲਮੇਟ ਵੀ ਕੇਂਦਰ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਅਨਿਲ ਖੇਤਰਪਾਲ ਦੀ ਬੈਂਚ ਨੇ 29 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ।ਇਹ ਹੁਕਮ ਹੁਣ ਸਾਹਮਣੇ ਆਏ ਹਨ।

ਹਾਈਕੋਰਟ ਦੇ ਹੁਕਮਾਂ ਤੋਂ ਸਿਰਫ਼ ਦਸਤਾਰ ਸਜਾਉਣ ਵਾਲੇ ਸਿੱਖ ਮਰਦਾਂ ਅਤੇ ਔਰਤਾਂ ਨੂੰ ਹੀ ਛੋਟ ਹੋਵੇਗੀ।ਇਸ ਮਾਮਲੇ ‘ਚ ਹਾਈਕੋਰਟ ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪੁਲਿਸ ਤੋਂ ਬਿਨ੍ਹਾਂ ਹੈਲਮੇਟ ਤੋਂ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਅਤੇ ਬਾਈਕ ਦੇ ਪਿੱਛ ਬੈਠੀ ਸਵਾਰੀ ਦੇ ਚਲਾਨ ਦੇ ਵੇਰਵੇ ਵੀ ਤਲਬ ਕੀਤੇ ਹਨ।ਮਾਮਲੇ ਦੀ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ।

ਬਾਈਕ ‘ਤੇ ਬੈਠਣ ਵਾਲੇ ਬੱਚਿਆਂ ‘ਤੇ ਵੀ ਇਹ ਹੁਕਮ ਲਾਗੂ: ਹਾਈਕੋਰਟ ਨੇ ਆਪਣੇ ਹੁਕਮ ‘ਚ ਕਿਹਾ ਕਿ ਇਹ ਹੁਕਮ 4 ਸਾਲ ਤੋਂ ਵੱਧ ਉਮਰ ਦੇ ਹਰ ਉਸ ਵਿਅਕਤੀ ‘ਤੇ ਲਾਗੂ ਹੋਵੇਗਾ, ਜੋ ਗੱਡੀ ਚਲਾ ਰਿਹਾ ਹੈ, ਦੋਪਹੀਆ ਵਾਹਨ ਦੇ ਪਿੱਛੇ ਸਵਾਰ ਹੋ ਰਿਹਾ ਹੈ ਜਾਂ ਲਿਜਾ ਰਿਹਾ ਹੈ।ਜਿਸ ‘ਚ ਬੱਚੇ ਵੀ ਸ਼ਾਮਿਲ ਹਨ।ਇਹ ਹੁਕਮ ਹਰ ਕਿਸਮ ਦੀ ਬਾਈਕ ‘ਤੇ ਲਾਗੂ ਹੋਵੇਗਾ, ਚਾਹੇ ਉਹ ਕਿਸੇ ਵੀ ਸ਼੍ਰੇਣੀ ਦੀ ਹੋਵੇ।

ਜੇਕਰ ਕੋਈ ਸਿੱਖ ਵਿਅਕਤੀ ਬਾਈਕ ‘ਤੇ ਸਵਾਰ ਹੋਣ ਜਾਂ ਬੈਠਣ ਸਮੇਂ ਪੱਗ ਬੰਨ੍ਹਦਾ ਹੈ ਤਾਂ ਉਸ ‘ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।
ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਸਿਰਫ ਸਿਰ ‘ਤੇ ਹੈਲਮੇਟ ਪਾਉਣਾ ਹੀ ਕਾਫੀ ਨਹੀਂ ਹੈ, ਇਸ ਨੂੰ ਸਹੀ ਢੰਗ ਨਾਲ ਸਿਰ ‘ਤੇ ਬੰਨ੍ਹਣਾ ਚਾਹੀਦਾ ਹੈ ਤਾਂ ਕਿ ਇਹ ਪੂਰੀ ਸੁਰੱਖਿਆ ਪ੍ਰਦਾਨ ਕਰ ਸਕੇ।ਹੈਲਮੇਟ ਨੂੰ ਮਾਪਦੰਡਾਂ ਮੁਤਾਬਕ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਤੈਅ ਮਾਪਦੰਡਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ।ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹੈਲਮੇਟ ਦੀ ਵਰਤੋਂ ਸਿਰਫ ਸਹੂਲਤ ਦੀ ਗੱਲ ਨਾ ਹੋਵੇ।

4 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸੁਰੱਖਿਆ ਲਈ ਬਣਾਉਣਾ ਚਾਹੀਦਾ ਹੈ ਨਿਯਮ
ਹਾਈਕੋਰਟ ਨੇ ਆਪਣੇ ਆਦੇਸ਼ ਵਿੱਚ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ 4 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸੁਰੱਖਿਆ ਲਈ ਨਿਯਮ ਬਣਾਏ ਜਾਣ। ਜਿਨ੍ਹਾਂ ਨੂੰ ਬਾਈਕ ‘ਤੇ ਲਿਜਾਇਆ ਜਾ ਰਿਹਾ ਹੈ। ਹਾਈ ਕੋਰਟ ਨੇ ਇਹ ਵੀ ਕਿਹਾ ਕਿ ਹੈਲਮੇਟ ਅਜਿਹੀ ਕੁਆਲਿਟੀ ਦਾ ਹੋਣਾ ਚਾਹੀਦਾ ਹੈ ਕਿ ਇਹ ਦੁਰਘਟਨਾ ਦੀ ਸਥਿਤੀ ‘ਚ ਸਿਰ ਨੂੰ ਸੱਟ ਲੱਗਣ ਤੋਂ ਬਚਾ ਸਕੇ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪੁਲਿਸ ਨੂੰ ਬਿਨਾਂ ਹੈਲਮਟ ਤੋਂ ਸਵਾਰੀਆਂ ਅਤੇ ਦੋਹਰੀ ਸਵਾਰੀਆਂ ਦੇ ਚਲਾਨ ਕੱਟਣ ਦੇ ਹੁਕਮ ਦਿੱਤੇ ਗਏ ਹਨ।

ਇਹ ਨਿਯਮ ਬਿਨਾਂ ਹੈਲਮੇਟ ਦੇ ਦੋਪਹੀਆ ਵਾਹਨ ਚਲਾਉਣ ਵਾਲੇ ਸਾਰੇ ਲੋਕਾਂ ‘ਤੇ ਸਖ਼ਤੀ ਨਾਲ ਲਾਗੂ ਹੋਵੇਗਾ, ਭਾਵੇਂ ਉਹ ਬਾਈਕ ਚਲਾ ਰਹੇ ਹਨ ਜਾਂ ਪਿਛੇ ਬੈਠੇ ਹੋਏ ਹਨ। ਇਸ ਫੈਸਲੇ ਰਾਹੀਂ ਹਾਈ ਕੋਰਟ ਨੇ ਬੱਚਿਆਂ ਲਈ ਸੁਰੱਖਿਆ ਉਪਾਅ ਕਰਨ ਦੀ ਵੀ ਮੰਗ ਕੀਤੀ ਹੈ। ਹਾਈ ਕੋਰਟ ਨੇ ਸੁਝਾਅ ਦਿੱਤਾ ਹੈ ਕਿ 4 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਵੀ ਵਿਸ਼ੇਸ਼ ਸੁਰੱਖਿਆ ਉਪਕਰਨ ਉਪਲਬਧ ਹੋਣੇ ਚਾਹੀਦੇ ਹਨ।

Tags: central governmentchallanchandigarhChief Justiceharyanahighcourtlatest newspolicepro punjab tvpunjabwomen
Share242Tweet151Share60

Related Posts

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਸਤੰਬਰ 6, 2025

ਪੰਜਾਬ ‘ਚ ਇਕ ਵਾਰ ਫਿਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਨੂੰ ਲੈ ਕੇ ਅਲਰਟ ਜਾਰੀ

ਸਤੰਬਰ 6, 2025

“FORTIS ਹਸਪਤਾਲ ਦੀ ਮੈਡੀਕਲ ਟੀਮ ਨੇ CM ਮਾਨ ਦੀ ਸਿਹਤ ਬਾਰੇ ਜਾਰੀ ਕੀਤਾ ਪਹਿਲਾ ਬਿਆਨ”

ਸਤੰਬਰ 6, 2025

CGC ਯੂਨੀਵਰਸਿਟੀ, ਮੋਹਾਲੀ ਨੇ ਕੀਤਾ ਖੂਨਦਾਨ ਕੈਂਪ ਦਾ ਸਫਲ ਆਯੋਜਨ

ਸਤੰਬਰ 6, 2025

CM ਮਾਨ ਦੀ ਸਿਹਤ ਨੂੰ ਲੈ ਕੇ ਮਨੀਸ਼ ਸਿਸੋਦੀਆ ਨੇ ਦਿੱਤੀ ਜਾਣਕਾਰੀ, ਕਿਹਾ- ਸਿਹਤ ਹੁਣ ਕਾਫੀ ਸਥਿਰ

ਸਤੰਬਰ 6, 2025

PM ਮੋਦੀ ਪੰਜਾਬ ਸਮੇਤ ਕਈ ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 6, 2025
Load More

Recent News

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਸਤੰਬਰ 6, 2025

ਪੰਜਾਬ ‘ਚ ਇਕ ਵਾਰ ਫਿਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਨੂੰ ਲੈ ਕੇ ਅਲਰਟ ਜਾਰੀ

ਸਤੰਬਰ 6, 2025

ਟਰੰਪ ਦੇ ਆਲੀਸ਼ਾਨ ਹੋਟਲ ‘ਚ ਹੋਵੇਗਾ 2026 ਦਾ G-20 ਸੰਮੇਲਨ, ਅਮਰੀਕੀ ਰਾਸ਼ਟਰਪਤੀ ਨੇ ਕੀਤਾ ਐਲਾਨ

ਸਤੰਬਰ 6, 2025

“FORTIS ਹਸਪਤਾਲ ਦੀ ਮੈਡੀਕਲ ਟੀਮ ਨੇ CM ਮਾਨ ਦੀ ਸਿਹਤ ਬਾਰੇ ਜਾਰੀ ਕੀਤਾ ਪਹਿਲਾ ਬਿਆਨ”

ਸਤੰਬਰ 6, 2025

Google ‘ਤੇ ਲੱਗਾ 29 ਹਜ਼ਾਰ ਕਰੋੜ ਦਾ ਜੁਰਮਾਨਾ ਤਾਂ ਭ.ੜ.ਕ ਗਏ ਟਰੰਪ, ਦੇਖੋ ਕੀ ਕਿਹਾ

ਸਤੰਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.