ਬੁੱਧਵਾਰ, ਜੁਲਾਈ 8, 2026 03:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Weather Forecast: ਪਾਰਾ ਡਿੱਗਣ ਨਾਲ ਦਿੱਲੀ ‘ਤੇ ਸੀਤ ਲਹਿਰ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ, ਇਨ੍ਹਾਂ ਸੂਬਿਆਂ ‘ਚ ਬਾਰਿਸ਼ ਦਾ ਅਲਰਟ, ਜਾਣੋ ਸੀਤ ਲਹਿਰ ਦੀ ਅਪਡੇਟ

Weather Today: ਮੌਸਮ ਵਿਭਾਗ (IMD) ਨੇ ਸੰਭਾਵਨਾ ਪ੍ਰਗਟਾਈ ਹੈ ਕਿ ਉੱਤਰੀ ਭਾਰਤ ਦੇ ਸੂਬਿਆਂ 'ਚ ਪਾਰਾ ਤੇਜ਼ੀ ਨਾਲ ਹੇਠਾਂ ਜਾਵੇਗਾ। ਇਸ ਤੋਂ ਇਲਾਵਾ ਦਿੱਲੀ-ਐਨਸੀਆਰ 'ਚ ਹਵਾ ਦੀ ਗੁਣਵੱਤਾ ‘ਬਹੁਤ ਖ਼ਰਾਬ’ ਸ਼੍ਰੇਣੀ ਵਿੱਚ ਬਣੀ ਹੋਈ ਹੈ।

by ਮਨਵੀਰ ਰੰਧਾਵਾ
ਨਵੰਬਰ 28, 2022
in Featured News, ਦੇਸ਼
0

Weather Update Of 28 November: ਮੌਸਮੀ ਉਤਰਾਅ-ਚੜ੍ਹਾਅ ਦੇ ਵਿਚਕਾਰ, ਦਿੱਲੀ-ਐਨਸੀਆਰ ‘ਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਜਾਰੀ ਹੈ। ਸੋਮਵਾਰ ਨੂੰ ਵੀ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਤੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ (maximum temperature) 27 ਡਿਗਰੀ ਸੈਲਸੀਅਸ ਦੇ ਆਸਪਾਸ ਰਹੇਗਾ। ਉੱਤਰੀ ਭਾਰਤ (North India) ਦੇ ਪਹਾੜੀ ਸੂਬਿਆਂ ‘ਚ ਬਰਫਬਾਰੀ (snowfall) ਕਾਰਨ ਉੱਤਰੀ-ਪੱਛਮੀ ਭਾਰਤ ਅਤੇ ਮੱਧ ਭਾਰਤ ਵਿੱਚ ਪਾਰਾ ਡਿੱਗ ਗਿਆ ਹੈ।

ਭਾਰਤੀ ਮੌਸਮ ਵਿਭਾਗ (Indian Meteorological Department) ਮੁਤਾਬਕ ਅਗਲੇ ਇੱਕ ਹਫ਼ਤੇ ਦੌਰਾਨ ਦਿੱਲੀ-ਐਨਸੀਆਰ ‘ਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹੇਗਾ। ਇਸ ਦੌਰਾਨ ਰਾਤ ਸਮੇਂ ਠੰਢ ਹੋਰ ਵਧੇਗੀ, ਜਦਕਿ ਦਿਨ ਵੇਲੇ ਤੇਜ਼ ਧੁੱਪ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੇਗੀ। ਇਸ ਦੇ ਨਾਲ ਹੀ ਧੁੱਪ ਕਾਰਨ 8 ਵਜੇ ਦੇ ਕਰੀਬ ਘੱਟੋ-ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਸਮੇਤ ਕਈ ਸੂਬਿਆਂ ‘ਚ ਠਂਢ ਸ਼ੁਰੂ ਹੋ ਗਈ ਹੈ। ਰਾਜਸਥਾਨ ਦੇ ਕੁਝ ਇਲਾਕਿਆਂ ‘ਚ ਸੀਤ ਲਹਿਰ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਚੇਤਾਵਨੀ ਵੀ ਜਾਰੀ ਕੀਤੀ ਹੈ। ਜਿੱਥੇ ਇੱਕ ਪਾਸੇ ਉੱਤਰੀ ਭਾਰਤ ਵਿੱਚ ਸਰਦੀ ਵਧਣ ਲੱਗੀ ਹੈ, ਉੱਥੇ ਹੀ ਦੂਜੇ ਪਾਸੇ ਦੱਖਣੀ ਭਾਰਤ ਦੇ ਕੁਝ ਸੂਬਿਆਂ ਵਿੱਚ ਅਗਲੇ 10 ਦਿਨਾਂ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਨ੍ਹਾਂ ਸੂਬਿਆਂ ‘ਚ ਹੋਵੇਗੀ ਬਾਰਿਸ਼

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਤਾਮਿਲਨਾਡੂ ਅਤੇ ਪੁਡੂਚੇਰੀ ਦੇ ਕੁਝ ਇਲਾਕਿਆਂ ‘ਚ ਅਗਲੇ 10 ਦਿਨਾਂ ਤੱਕ ਆਮ ਨਾਲੋਂ ਘੱਟ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਇਲਾਕਿਆਂ ‘ਚ ਮੰਗਲਵਾਰ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਬੰਗਾਲ ਦੀ ਖਾੜੀ ‘ਚ ਕੋਈ ਵੱਡਾ ਮੌਸਮ ਪ੍ਰਣਾਲੀ ਨਹੀਂ ਹੈ। ਇਸ ਕਾਰਨ ਤਾਮਿਲਨਾਡੂ ‘ਚ ਭਾਰੀ ਮੀਂਹ ਦੀ ਸੰਭਾਵਨਾ ਨਹੀਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cold WavefogIMDpro punjab tvpunjab newspunjab weather reportpunjabi newsweatherWeather in indiaweather reportWestern Disturbance
Share208Tweet130Share52

Related Posts

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ : ਅਰਵਿੰਦ ਕੇਜਰੀਵਾਲ

ਜੁਲਾਈ 7, 2026

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮਿਲੀ ਰਾਹਤ ! ਕੋਰਟ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

ਜੁਲਾਈ 7, 2026

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਜੁਲਾਈ 7, 2026

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ : ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਜੁਲਾਈ 7, 2026

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026
Load More

Recent News

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ : ਅਰਵਿੰਦ ਕੇਜਰੀਵਾਲ

ਜੁਲਾਈ 7, 2026

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮਿਲੀ ਰਾਹਤ ! ਕੋਰਟ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

ਜੁਲਾਈ 7, 2026

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਜੁਲਾਈ 7, 2026

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ : ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਜੁਲਾਈ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.