ਸ਼ਨੀਵਾਰ, ਮਾਰਚ 21, 2026 04:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Weather : ਪੰਜਾਬ ‘ਚ ਮੌਨਸੂਨ ਮੁੜ ਹੋਇਆ ਸਰਗਰਮ, 16 ਸਤੰਬਰ ਤੱਕ ਭਾਰੀ ਮੀਂਹ ਪੈਂਣ ਦੀ ਸੰਭਾਵਨਾ

by Bharat Thapa
ਸਤੰਬਰ 13, 2022
in Featured News, ਪੰਜਾਬ
0
Weather : ਪੰਜਾਬ 'ਚ ਮੌਨਸੂਨ ਮੁੜ ਹੋਇਆ ਸਰਗਰਮ, 16 ਸਤੰਬਰ ਤੱਕ ਭਾਰੀ ਮੀਂਹ ਪੈਂਣ ਦੀ ਸੰਭਾਵਨਾ

Weather : ਪੰਜਾਬ 'ਚ ਮੌਨਸੂਨ ਮੁੜ ਹੋਇਆ ਸਰਗਰਮ, 16 ਸਤੰਬਰ ਤੱਕ ਭਾਰੀ ਮੀਂਹ ਪੈਂਣ ਦੀ ਸੰਭਾਵਨਾ

ਪੰਜਾਬ ‘ਚ ਇੱਕ ਵਾਰ ਫਿਰ ਤੋਂ ਮੌਸਮ ਨੇ ਆਪਣਾ ਰੁੱਖ ਬਦਲ ਲਿਆ ਹੈ। ਸਰਗਰਮ ਮਾਨਸੂਨ ਕਾਰਨ ਪਿਛਲੇ 2 ਦਿਨਾਂ ਤੋਂ ਮੌਸਮ ‘ਚ ਲਗਾਤਾਰ ਬਦਲਾਅ ਹੋ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਬੂੰਦਾਬਾਂਦੀ ਹੋਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 16 ਸਤੰਬਰ ਤੱਕ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਬੱਦਲਵਾਈ, ਹਨੇਰੀ ਅਤੇ ਭਾਰੀ ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਮੀਂਹ ਕਾਰਨ ਕਈ ਸ਼ਹਿਰਾਂ ਦੇ AQI ‘ਚ ਕਾਫੀ ਸੁਧਾਰ ਹੋਇਆ ਹੈ।

ਇਹ ਵੀ ਪੜ੍ਹੋ : ਨਸ਼ੇ ‘ਚ ਧੁੱਤ ਲੜਕੀ ਦੀ ਵੀਡੀਓ ‘ਤੇ ਐਕਸ਼ਨ:ਪੁਲਿਸ ਨੇ 15 ਨੌਜਵਾਨ ਲਏ ਹਿਰਾਸਤ ‘ਚ, 118 ਗ੍ਰਾਮ ਹੈਰੋਇਨ ਕੀਤੀ ਬਰਾਮਦ

ਸੋਮਵਾਰ ਨੂੰ ਵੀ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਲੁਧਿਆਣਾ, ਚੰਡੀਗੜ੍ਹ, ਪਠਾਨਕੋਟ, ਹੁਸ਼ਿਆਰਪੁਰ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ। ਜਿਸ ਕਾਰਨ ਉਨ੍ਹਾਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕੁਝ ਘੰਟਿਆਂ ਲਈ ਗਰਮੀ ਤੋਂ ਰਾਹਤ ਮਿਲੀ। ਹਾਲਾਂਕਿ, ਮੀਂਹ ਤੋਂ ਬਾਅਦ, ਤੇਜ਼ ਧੁੱਪ ਨਿਕਲ ਆਈ, ਜਿਸ ਕਾਰਨ ਇੱਕ ਵਾਰ ਫਿਰ ਅੱਤ ਦੀ ਗਰਮੀ ਪੈ ਗਈ ਅਤੇ ਲੋਕ ਹੋਰ ਵੀ ਪਰੇਸ਼ਾਨ ਨਜ਼ਰ ਆਏ। ਕਿਸਾਨਾਂ ਨੂੰ ਮੀਂਹ ਤੋਂ ਰਾਹਤ ਮਿਲੇਗੀ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮਾਨਸੂਨ ਸੀਜ਼ਨ ਦੌਰਾਨ ਔਸਤ ਤੋਂ ਘੱਟ ਮੀਂਹ ਪਿਆ ਹੈ। ਮੰਗਲਵਾਰ ਤੋਂ ਵੀਰਵਾਰ ਦੇ ਦੌਰਾਨ ਪਟਿਆਲਾ ਵਿੱਚ ਇੱਕ ਜਾਂ ਦੋ ਵਾਰ ਮੀਂਹ ਪੈ ਸਕਦਾ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਬੰਗਾਲ ਦੀ ਖਾੜੀ ਵਿੱਚ ਇੱਕ ਨਵਾਂ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ। ਇਸ ਕਾਰਨ ਪੂਰੇ ਉੱਤਰੀ ਭਾਰਤ ‘ਚ ਆਉਣ ਵਾਲੇ ਦਿਨਾਂ ‘ਚ ਮੌਸਮ ਫਿਰ ਤੋਂ ਬਦਲ ਜਾਵੇਗਾ। ਇਸ ਨਾਲ ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਹਿਮਾਚਲ ਦੀਆਂ ਉਚਾਈ ਵਾਲੀਆਂ ਥਾਵਾਂ ‘ਤੇ ਹਲਕੀ ਬਰਫ਼ਬਾਰੀ ਹੋ ਸਕਦੀ ਹੈ, ਇਸ ਕਾਰਨ ਸਵੇਰ ਅਤੇ ਸ਼ਾਮ ਨੂੰ ਮੌਸਮ ਠੰਡਾ ਰਹਿ ਸਕਦਾ ਹੈ, ਇਹ ਮੌਸਮ ਕਿਸਾਨਾਂ ਲਈ ਬਹੁਤ ਲਾਹੇਵੰਦ ਹੈ।

ਇਹ ਵੀ ਪੜ੍ਹੋ : ਜਜ਼ਬੇ ਨੂੰ ਸਲਾਮ: ਟ੍ਰੈਫਿਕ ‘ਚ ਫਸ ਜਾਣ ਕਾਰਨ 3 KM ਦੌੜ ਪਹੁੰਚਿਆ ਹਸਪਤਾਲ ਡਾਕਟਰ, ਇੰਝ ਬਚਾਈ ਮਰੀਜ਼ ਦੀ ਜਾਨ

Tags: latest punjabi newsPunjab Monsoon Update Newspunjab newsPunjab Weather ForecastWeather 13 speptember
Share285Tweet178Share71

Related Posts

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.