ਵੀਰਵਾਰ, ਜੂਨ 25, 2026 10:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

Weather: ਪੰਜਾਬ ‘ਚ 6 ਦਿਨਾਂ ਤੱਕ ਮੌਸਮ ਰਹੇਗਾ ਖ਼ਰਾਬ: 25-26 ਜੂਨ ਨੂੰ ਭਾਰੀ ਮੀਂਹ ਲਈ ਯੈਲੋ ਅਲਰਟ

by Gurjeet Kaur
ਜੂਨ 23, 2023
in ਖੇਤੀਬਾੜੀ
0

Weather Update: ਪੰਜਾਬ ਵਿੱਚ ਬਾਰਸ਼ਾਂ ਕਾਰਨ ਜੂਨ ਦਾ ਮਹੀਨਾ ਚੰਗੀ ਤਰ੍ਹਾਂ ਸ਼ੁਰੂ ਹੋਇਆ ਸੀ ਪਰ ਪਿਛਲੇ ਇੱਕ ਹਫ਼ਤੇ ਤੋਂ ਤਾਪਮਾਨ ਵਿੱਚ ਫਿਰ ਵਾਧਾ ਹੋਇਆ ਹੈ ਅਤੇ ਤਾਪਮਾਨ 42 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਇਸ ਵਧਦੇ ਤਾਪਮਾਨ ਤੋਂ ਇਕ ਵਾਰ ਫਿਰ ਰਾਹਤ ਮਿਲੇਗੀ। 24 ਤੋਂ 29 ਜੂਨ ਤੱਕ ਪੰਜਾਬ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਇੱਕ ਵਾਰ ਫਿਰ 33 ਡਿਗਰੀ ਦੇ ਨੇੜੇ ਪੁੱਜਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਪੰਜਾਬ ਨੂੰ ਮੁੜ ਗਰਮੀ ਤੋਂ ਰਾਹਤ ਦੇਣ ਜਾ ਰਿਹਾ ਹੈ। ਆਉਣ ਵਾਲੇ ਇੱਕ ਹਫ਼ਤੇ ਵਿੱਚ ਯਾਨੀ 29 ਜੂਨ ਤੱਕ ਪੰਜਾਬ ਵਿੱਚ ਔਸਤਨ 10 ਐਮਐਮ ਮੀਂਹ ਪੈ ਸਕਦਾ ਹੈ। ਪਰ 30 ਜੁਲਾਈ ਤੋਂ 6 ਜੁਲਾਈ ਦਰਮਿਆਨ ਘੱਟ ਬਾਰਿਸ਼ ਹੋਵੇਗੀ ਅਤੇ ਤਾਪਮਾਨ ਵਿੱਚ ਵਾਧਾ ਵੀ ਦੇਖਿਆ ਜਾਵੇਗਾ।

ਜੂਨ ਮਹੀਨੇ ਦੇ ਰਿਕਾਰਡ ਟੁੱਟੇ
ਜੂਨ ਮਹੀਨੇ ਵਿੱਚ ਵੀ ਬਰਸਾਤ ਦੇ ਰਿਕਾਰਡ ਟੁੱਟ ਗਏ ਹਨ। ਅੰਮ੍ਰਿਤਸਰ ਵਿੱਚ 109.7mm ਬਾਰਿਸ਼ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 295% ਵੱਧ ਸੀ। ਅੰਮ੍ਰਿਤਸਰ ਵਿੱਚ ਇਸ ਸਾਲ ਜੂਨ ਮਹੀਨੇ ਦੇ ਸਾਰੇ ਪੁਰਾਣੇ ਰਿਕਾਰਡ ਟੁੱਟ ਗਏ ਹਨ। ਜਦੋਂ ਕਿ ਗੁਰਦਾਸਪੁਰ ਵਿੱਚ 75.2 ਐਮਐਮ, ਲੁਧਿਆਣਾ ਵਿੱਚ 36.1 ਐਮਐਮ, ਕਪੂਰਥਲਾ ਵਿੱਚ 62.7 ਐਮਐਮ, ਤਰਨਤਾਰਨ ਵਿੱਚ 36 ਐਮਐਮ ਅਤੇ ਜਲੰਧਰ ਵਿੱਚ 44.4 ਐਮਐਮ ਮੀਂਹ ਦਰਜ ਕੀਤਾ ਗਿਆ।

ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਇਸ ਮਹੀਨੇ ਹੁਣ ਤੱਕ 43.6 MM ਬਾਰਿਸ਼ ਦਰਜ ਕੀਤੀ ਜਾ ਚੁੱਕੀ ਹੈ, ਜਦਕਿ ਆਮ ਤੌਰ ‘ਤੇ 31.9 MM ਬਾਰਿਸ਼ ਹੁੰਦੀ ਹੈ। ਪੰਜਾਬ ਵਿੱਚ ਇਸ ਸਾਲ 37 ਫੀਸਦੀ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ 24 ਤਰੀਕ ਨੂੰ ਪੂਰੇ ਮਾਝਾ, ਦੁਆਬਾ ਅਤੇ ਮਾਲਵੇ ਦੇ ਲੁਧਿਆਣਾ, ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਮੁਹਾਲੀ ਅਤੇ ਰੂਪ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

25-26 ਜੂਨ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvpunjab weatherpunjabi newsrainweatherweather update
Share1223Tweet765Share306

Related Posts

CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ

ਜੂਨ 2, 2026

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

ਮੁੱਖ ਮੰਤਰੀ ਨੇ ਕਿਸਾਨਾਂ ਨੂੰ 409.4 ਕਰੋੜ ਰੁਪਏ ਦਾ ਦਿੱਤਾ ਮੁਆਵਜ਼ਾ

ਮਈ 8, 2026

PM ਕਿਸਾਨ ਯੋਜਨਾ ਤਹਿਤ 6,000 ਦੀ ਥਾਂ 9000 ਰੁਪਏ ਕਰਨ ਦੀ ਤਿਆਰੀ!

ਮਈ 5, 2026

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਅਪ੍ਰੈਲ 26, 2026
Load More

Recent News

ਵਿਆਹ ਦੇ ਕਾਰਡਾਂ ‘ਤੇ ਲਿਖੀ ਜਾਵੇਗੀ ”ਲਾੜੇ ਲਾੜੀ” ਦੀ ਜਨਮ ਮਿਤੀ: ਸਰਕਾਰ ਦਾ ਇੱਕ ਵੱਡਾ ਕਦਮ

ਜੂਨ 25, 2026

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

Weather update: ਚਾਰ ਦਿਨਾਂ ਲਈ ਤੇਜ਼ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ; ਅੱਜ 17 ਰਾਜਾਂ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ

ਜੂਨ 25, 2026

ਵੈਨੇਜ਼ੁਏਲਾ ‘ਚ ਭੂਚਾਲ ਦੇ ਤੇਜ਼ ਝਟਕੇ; 7.1 ਤੇ 7.5 ਤੀਬਰਤਾ ਦੇ ਭੂਚਾਲਾਂ ਨੇ ਮਚਾਈ ਭਾਰੀ ਤਬਾਹੀ

ਜੂਨ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.