ਸੋਮਵਾਰ, ਜੁਲਾਈ 6, 2026 10:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

Weather Forecast: ਪੰਜਾਬ, ਹਰਿਆਣਾ, ਦਿੱਲੀ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਚਲੇਗੀ ਹੱਡ ਚੀਰਵੀਂ ਸੀਤ ਲਹਿਰ, ਜਾਣੋ ਅਗਲੇ 4 ਦਿਨਾਂ ਦੀ ਸਥਿਤੀ

Weather Report Update: MeT ਨੇ ਉੱਤਰੀ ਰਾਜਸਥਾਨ 'ਚ ਅਗਲੇ ਕੁਝ ਦਿਨਾਂ ਤੱਕ ਅਤੇ ਪੰਜਾਬ, ਹਰਿਆਣਾ, ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੋਮਵਾਰ ਤੱਕ ਕੜਾਕੇ ਦੀ ਠੰਢ ਦੀ ਚੇਤਾਵਨੀ ਜਾਰੀ ਕੀਤੀ ਹੈ।

by ਮਨਵੀਰ ਰੰਧਾਵਾ
ਦਸੰਬਰ 26, 2022
in ਖੇਤੀਬਾੜੀ
0

Weather Update Today in Punjab: ਭਾਰਤ ਦੇ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਕਿਹਾ ਕਿ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ-ਪੱਛਮੀ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀਤ ਲਹਿਰ ਦੇ ਹਾਲਾਤ ਦੇਖਣ ਨੂੰ ਮਿਲੇ।

ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਉੱਤਰ-ਪੱਛਮੀ ਰਾਜਸਥਾਨ ਦੇ ਲੋਕ ਸ਼ੀਤ ਲਹਿਰ ਦਾ ਅਹਿਸਾਸ ਕਰਨਗੇ।

ਅੱਜ ਅਤੇ ਕੱਲ੍ਹ ਤਾਪਮਾਨ ‘ਚ ਹੋ ਸਕਦੀ ਹੋਰ ਗਿਰਾਵਟ: IMD

ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਉੱਤਰੀ ਰਾਜਸਥਾਨ ਅਤੇ ਪੰਜਾਬ, ਹਰਿਆਣਾ, ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੋਮਵਾਰ ਤੱਕ ਕੜਾਕੇ ਦੀ ਠੰਡ ਦੀ ਚੇਤਾਵਨੀ ਜਾਰੀ ਕੀਤੀ ਹੈ। ਅਗਲੇ 24 ਘੰਟਿਆਂ ‘ਚ ਦਿੱਲੀ ‘ਚ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ 25 ਅਤੇ 26 ਦਸੰਬਰ ਨੂੰ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। IMD ਨੇ ਆਪਣੀ ਵੈੱਬਸਾਈਟ ‘ਤੇ ਅਗਲੇ ਕੁਝ ਦਿਨਾਂ ਲਈ ਪੂਰਵ ਅਨੁਮਾਨ ਜਾਰੀ ਕੀਤਾ ਹੈ।

ਆਪਣੀ ਵੈੱਬਸਾਈਟ ‘ਤੇ ਪੋਸਟ ਕੀਤੀ ਗਈ ਇੱਕ ਰੀਲੀਜ਼ ਵਿੱਚ IMD ਨੇ ਕਿਹਾ, “ਅਗਲੇ 24 ਘੰਟਿਆਂ ਦੌਰਾਨ ਪੰਜਾਬ ਅਤੇ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਕਈ ਥਾਵਾਂ ‘ਤੇ ਠੰਢੇ ਦਿਨ ਦੇ ਹਾਲਾਤ ਰਹਿਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਆਈਐਮਡੀ ਨੇ ਕਿਹਾ ਸੀ, “ਅਗਲੇ ਦੋ ਦਿਨਾਂ ਦੌਰਾਨ ਦਿੱਲੀ ਵਿੱਚ ਜ਼ਿਆਦਾਤਰ ਥਾਵਾਂ ‘ਤੇ ਸੀਤ ਲਹਿਰ ਦੇ ਹਾਲਾਤ ਬਣੇ ਰਹਿਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chandigarh WeatherColdwavedelhi weatherfogIMDpro punjab tvpunjab weatherpunjabi newsweather reportWineter
Share214Tweet134Share53

Related Posts

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ

ਜੂਨ 2, 2026

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

ਮੁੱਖ ਮੰਤਰੀ ਨੇ ਕਿਸਾਨਾਂ ਨੂੰ 409.4 ਕਰੋੜ ਰੁਪਏ ਦਾ ਦਿੱਤਾ ਮੁਆਵਜ਼ਾ

ਮਈ 8, 2026

PM ਕਿਸਾਨ ਯੋਜਨਾ ਤਹਿਤ 6,000 ਦੀ ਥਾਂ 9000 ਰੁਪਏ ਕਰਨ ਦੀ ਤਿਆਰੀ!

ਮਈ 5, 2026
Load More

Recent News

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026

ਈਰਾਨ ‘ਚ ਖ਼ਾਮੇਨੇਈ ਦੀ ਅੰਤਿਮ ਯਾਤਰਾ, 10 KM ਲੰਬੇ ਰਸਤੇ ‘ਤੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ ਲੱਖਾਂ ਲੋਕ

ਜੁਲਾਈ 6, 2026

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਜੁਲਾਈ 6, 2026

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਸ਼ੇਅਰ ਬਜ਼ਾਰ : ਬੁੱਲਸ ਨੇ ਲਗਾਤਾਰ ਚੌਥੇ ਦਿਨ ਕੀਤੀ ਜ਼ੋਰਦਾਰ ਸ਼ੁਰੂਆਤ, 20 ਮਿੰਟਾਂ ਵਿੱਚ 2.41 ਲੱਖ ਕਰੋੜ ਰੁਪਏ ਕਮਾਏ

ਜੁਲਾਈ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.