ਸ਼ੁੱਕਰਵਾਰ, ਅਪ੍ਰੈਲ 17, 2026 11:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

Weather Update- ਪੰਜਾਬ ‘ਚ ਅੱਜ ਸ਼ਾਮ ਬਦਲੇਗਾ ਮੌਸਮ, ਅਗਲੇ 5 ਦਿਨਾਂ ਬਾਰੇ ਅਲਰਟ…

by Gurjeet Kaur
ਨਵੰਬਰ 22, 2024
in weather update, ਪੰਜਾਬ
0

Weather Update- ਉੱਤਰੀ ਭਾਰਤ ਵਿਚ ਸੰਘਣੀ ਧੁੰਦ ਅਤੇ ਠੰਢ ਨੇ ਜ਼ੋਰ ਫੜ ਲਿਆ ਹੈ, ਉੱਥੇ ਹੀ ਦੱਖਣੀ ਭਾਰਤ ਵਿੱਚ ਬੇਮੌਸਮੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰ ਪ੍ਰਦੇਸ਼, ਝਾਰਖੰਡ, ਬਿਹਾਰ, ਪੰਜਾਬ ਅਤੇ ਹਰਿਆਣਾ ਵਿਚ ਤਾਪਮਾਨ ਵਿੱਚ ਇਕਦਮ ਗਿਰਾਵਟ ਆਈ ਹੈ। ਦਿੱਲੀ-ਐਨਸੀਆਰ ਵਿਚ ਧੁੰਦ ਅਤੇ ਧੂੰਏਂ ਦੀ ਪਰਤ ਤੋਂ ਲੋਕ ਅਜੇ ਵੀ ਪ੍ਰੇਸ਼ਾਨ ਹਨ। ਦਿੱਲੀ-ਐਨਸੀਆਰ ਦੀ ਹਵਾ ਅਜੇ ਵੀ ਜ਼ਹਿਰੀਲੀ ਬਣੀ ਹੋਈ ਹੈ। ਆਈ.ਐਮ.ਡੀ. ਯਾਨੀ ਮੌਸਮ ਵਿਭਾਗ ਦੇ ਅਨੁਸਾਰ ਅੱਜ ਯਾਨੀ 22 ਨਵੰਬਰ ਨੂੰ ਦਿੱਲੀ-ਏਸੀਆਰ ਵਿਚ ਮੌਸਮ ਠੰਢਾ ਰਹੇਗਾ।

ਇਸ ਦੇ ਨਾਲ ਹੀ ਪੰਜਾਬ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਧੁੰਦ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸ਼ਾਮ ਨੂੰ ਪੰਜਾਬ ਵਿਚ ਮੌਸਮ  Weather Update- ਉੱਤਰੀ ਭਾਰਤ ਵਿਚ ਸੰਘਣੀ ਧੁੰਦ ਅਤੇ ਠੰਢ ਨੇ ਜ਼ੋਰ ਫੜ ਲਿਆ ਹੈ, ਉੱਥੇ ਹੀ ਦੱਖਣੀ ਭਾਰਤ ਵਿੱਚ ਬੇਮੌਸਮੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰ ਪ੍ਰਦੇਸ਼, ਝਾਰਖੰਡ, ਬਿਹਾਰ, ਪੰਜਾਬ ਅਤੇ ਹਰਿਆਣਾ ਵਿਚ ਤਾਪਮਾਨ ਵਿੱਚ ਇਕਦਮ ਗਿਰਾਵਟ ਆਈ ਹੈ। ਦਿੱਲੀ-ਐਨਸੀਆਰ ਵਿਚ ਧੁੰਦ ਅਤੇ ਧੂੰਏਂ ਦੀ ਪਰਤ ਤੋਂ ਲੋਕ ਅਜੇ ਵੀ ਪ੍ਰੇਸ਼ਾਨ ਹਨ। ਦਿੱਲੀ-ਐਨਸੀਆਰ ਦੀ ਹਵਾ ਅਜੇ ਵੀ ਜ਼ਹਿਰੀਲੀ ਬਣੀ ਹੋਈ ਹੈ। ਆਈ.ਐਮ.ਡੀ. ਯਾਨੀ ਮੌਸਮ ਵਿਭਾਗ ਦੇ ਅਨੁਸਾਰ ਅੱਜ ਯਾਨੀ 22 ਨਵੰਬਰ ਨੂੰ ਦਿੱਲੀ-ਏਸੀਆਰ ਵਿਚ ਮੌਸਮ ਠੰਢਾ ਰਹੇਗਾ। ਇਸ ਦੇ ਨਾਲ ਹੀ ਪੰਜਾਬ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਧੁੰਦ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸ਼ਾਮ ਨੂੰ ਪੰਜਾਬ ਵਿਚ ਮੌਸਮ ਬਦਲ ਸਕਦਾ ਹੈ। ਕਈ ਜ਼ਿਲ੍ਹਿਆਂ ਵਿਚ ਬਾਰਸ਼ ਦੀ ਸੰਭਾਵਨਾ ਹੈ, ਜਿਸ ਕਾਰਨ ਠੰਢ ਹੋਰ ਵਧੇਗੀ।

ਦਰਅਸਲ, ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ ਸਮੇਤ ਆਸਪਾਸ ਦੇ ਇਲਾਕਿਆਂ ਵਿਚ ਠੰਡ ‘ਚ ਭਾਰੀ ਵਾਧਾ ਹੋਇਆ ਹੈ। ਦਿੱਲੀ ‘ਚ ਵੀਰਵਾਰ ਨੂੰ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 10.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈਐਮਡੀ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਹਲਕੇ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਵਾਸੀਆਂ ਨੂੰ ਪ੍ਰਦੂਸ਼ਣ ਤੋਂ ਫਿਲਹਾਲ ਛੁਟਕਾਰਾ ਨਹੀਂ ਮਿਲਣ ਵਾਲਾ ਹੈ। ਅਗਲੇ ਕੁਝ ਦਿਨਾਂ ‘ਚ ਹਵਾ ਦੀ ਰਫਤਾਰ ‘ਚ ਕਮੀ ਕਾਰਨ AQI ‘ਚ ਜ਼ਿਆਦਾ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ।

ਠੰਢ ਬਾਰੇ ਚਿਤਾਵਨੀ ਕੀ ਹੈ?
ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਸਵੇਰੇ ਬਿਹਾਰ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਵਿਚ ਸੰਘਣੀ ਧੁੰਦ ਪੈ ਸਕਦੀ ਹੈ। ਇਨ੍ਹਾਂ ਰਾਜਾਂ ਸਮੇਤ ਉੱਤਰੀ ਭਾਰਤ ਵਿਚ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ। ਸਵੇਰ ਅਤੇ ਸ਼ਾਮ ਨੂੰ ਠੰਢ ਵਧ ਗਈ ਹੈ। ਦਿੱਲੀ ਅਤੇ ਐਨਸੀਆਰ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ‘ਬਹੁਤ ਖਰਾਬ’ ਤੋਂ ‘ਗੰਭੀਰ’ ਸ਼੍ਰੇਣੀ ਵਿੱਚ ਰਹੇਗਾ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ ‘ਚ ਬਰਫਬਾਰੀ ਸ਼ੁਰੂ ਹੋ ਗਈ ਹੈ। ਇਸ ਕਾਰਨ ਉੱਤਰੀ ਭਾਰਤ ਵਿੱਚ ਠੰਢ ਵਧ ਗਈ ਹੈ। ਬਰਫਬਾਰੀ ਵਧਣ ਦੇ ਨਾਲ ਹੀ ਉੱਤਰੀ ਭਾਰਤ ਵਿੱਚ ਪਾਰਾ ਹੋਰ ਡਿੱਗਦਾ ਰਹੇਗਾ।

ਮੀਂਹ ਕਿੱਥੇ ਪਵੇਗਾ?
ਮੌਸਮ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਵੇਦਰ ਦੇ ਮੁਤਾਬਕ ਅੱਜ ਯਾਨੀ 22 ਨਵੰਬਰ ਨੂੰ ਤਾਮਿਲਨਾਡੂ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਲਕਸ਼ਦੀਪ, ਕੇਰਲ, ਮਣੀਪੁਰ ਅਤੇ ਮਿਜ਼ੋਰਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਸਿੱਕਮ, ਦੱਖਣੀ ਅਸਾਮ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਗਿਲਗਿਤ ਬਾਲਟਿਸਤਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੂਰਬੀ ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਕਈ ਥਾਵਾਂ ਉਤੇ ਬਾਰਸ਼ ਵੀ ਹੋ ਸਕਦੀ ਹੈ।ਦਲ ਸਕਦਾ ਹੈ। ਕਈ ਜ਼ਿਲ੍ਹਿਆਂ ਵਿਚ ਬਾਰਸ਼ ਦੀ ਸੰਭਾਵਨਾ ਹੈ, ਜਿਸ ਕਾਰਨ ਠੰਢ ਹੋਰ ਵਧੇਗੀ।

ਦਰਅਸਲ, ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ ਸਮੇਤ ਆਸਪਾਸ ਦੇ ਇਲਾਕਿਆਂ ਵਿਚ ਠੰਡ ‘ਚ ਭਾਰੀ ਵਾਧਾ ਹੋਇਆ ਹੈ। ਦਿੱਲੀ ‘ਚ ਵੀਰਵਾਰ ਨੂੰ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 10.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈਐਮਡੀ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਹਲਕੇ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਵਾਸੀਆਂ ਨੂੰ ਪ੍ਰਦੂਸ਼ਣ ਤੋਂ ਫਿਲਹਾਲ ਛੁਟਕਾਰਾ ਨਹੀਂ ਮਿਲਣ ਵਾਲਾ ਹੈ। ਅਗਲੇ ਕੁਝ ਦਿਨਾਂ ‘ਚ ਹਵਾ ਦੀ ਰਫਤਾਰ ‘ਚ ਕਮੀ ਕਾਰਨ AQI ‘ਚ ਜ਼ਿਆਦਾ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ।

ਠੰਢ ਬਾਰੇ ਚਿਤਾਵਨੀ ਕੀ ਹੈ?
ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਸਵੇਰੇ ਬਿਹਾਰ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਵਿਚ ਸੰਘਣੀ ਧੁੰਦ ਪੈ ਸਕਦੀ ਹੈ। ਇਨ੍ਹਾਂ ਰਾਜਾਂ ਸਮੇਤ ਉੱਤਰੀ ਭਾਰਤ ਵਿਚ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ। ਸਵੇਰ ਅਤੇ ਸ਼ਾਮ ਨੂੰ ਠੰਢ ਵਧ ਗਈ ਹੈ। ਦਿੱਲੀ ਅਤੇ ਐਨਸੀਆਰ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ‘ਬਹੁਤ ਖਰਾਬ’ ਤੋਂ ‘ਗੰਭੀਰ’ ਸ਼੍ਰੇਣੀ ਵਿੱਚ ਰਹੇਗਾ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ ‘ਚ ਬਰਫਬਾਰੀ ਸ਼ੁਰੂ ਹੋ ਗਈ ਹੈ। ਇਸ ਕਾਰਨ ਉੱਤਰੀ ਭਾਰਤ ਵਿੱਚ ਠੰਢ ਵਧ ਗਈ ਹੈ। ਬਰਫਬਾਰੀ ਵਧਣ ਦੇ ਨਾਲ ਹੀ ਉੱਤਰੀ ਭਾਰਤ ਵਿੱਚ ਪਾਰਾ ਹੋਰ ਡਿੱਗਦਾ ਰਹੇਗਾ।

ਮੀਂਹ ਕਿੱਥੇ ਪਵੇਗਾ?
ਮੌਸਮ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਵੇਦਰ ਦੇ ਮੁਤਾਬਕ ਅੱਜ ਯਾਨੀ 22 ਨਵੰਬਰ ਨੂੰ ਤਾਮਿਲਨਾਡੂ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਲਕਸ਼ਦੀਪ, ਕੇਰਲ, ਮਣੀਪੁਰ ਅਤੇ ਮਿਜ਼ੋਰਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਸਿੱਕਮ, ਦੱਖਣੀ ਅਸਾਮ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਗਿਲਗਿਤ ਬਾਲਟਿਸਤਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੂਰਬੀ ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਕਈ ਥਾਵਾਂ ਉਤੇ ਬਾਰਸ਼ ਵੀ ਹੋ ਸਕਦੀ ਹੈ।

Tags: #densefogalert #Fog #heavyrainalert #rainfall #redalert #Punjabweather #LatestNews #ProPunjabTvlatest newspro punjab tv
Share201Tweet126Share50

Related Posts

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਅਪ੍ਰੈਲ 17, 2026

ਜਿਨ੍ਹਾਂ ਦੇ ਹੱਥ ਮਾਸੂਮ ਬੱਚੀਆਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣ ਵਾਲੇ ਧੰਦਿਆਂ ਨਾਲ ਰੰਗੇ ਹੋਣ, ਉਨ੍ਹਾਂ ਨੂੰ ਪੰਜਾਬ ਬਚਾਉਣ ਦੀ ਗੱਲ ਕਰਨੀ ਸ਼ੋਭਾ ਨਹੀਂ ਦਿੰਦੀ: ਬਲਤੇਜਪੰਨੂ

ਅਪ੍ਰੈਲ 17, 2026

ਪੰਜਾਬ ਪੁਲਿਸ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਅਪਣਾਏਗੀ ਆਧੁਨਿਕ ਏਆਈ ਟੂਲ; ਏਆਈ-ਆਧਾਰਿਤ ਅਪਰਾਧ ਨਿਯੰਤਰਣ ਨੂੰ ਮਜ਼ਬੂਤ ਕਰਨ ਲਈ ਆਈਆਈਟੀ ਰੋਪੜ ਨਾਲ ਸਾਂਝੇਦਾਰੀ

ਅਪ੍ਰੈਲ 17, 2026

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਅਪ੍ਰੈਲ 17, 2026

ਸਰਕਾਰ ਨੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ

ਅਪ੍ਰੈਲ 16, 2026

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅਪ੍ਰੈਲ 16, 2026
Load More

Recent News

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਅਪ੍ਰੈਲ 17, 2026

ਜਿਨ੍ਹਾਂ ਦੇ ਹੱਥ ਮਾਸੂਮ ਬੱਚੀਆਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣ ਵਾਲੇ ਧੰਦਿਆਂ ਨਾਲ ਰੰਗੇ ਹੋਣ, ਉਨ੍ਹਾਂ ਨੂੰ ਪੰਜਾਬ ਬਚਾਉਣ ਦੀ ਗੱਲ ਕਰਨੀ ਸ਼ੋਭਾ ਨਹੀਂ ਦਿੰਦੀ: ਬਲਤੇਜਪੰਨੂ

ਅਪ੍ਰੈਲ 17, 2026

ਪੰਜਾਬ ਪੁਲਿਸ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਅਪਣਾਏਗੀ ਆਧੁਨਿਕ ਏਆਈ ਟੂਲ; ਏਆਈ-ਆਧਾਰਿਤ ਅਪਰਾਧ ਨਿਯੰਤਰਣ ਨੂੰ ਮਜ਼ਬੂਤ ਕਰਨ ਲਈ ਆਈਆਈਟੀ ਰੋਪੜ ਨਾਲ ਸਾਂਝੇਦਾਰੀ

ਅਪ੍ਰੈਲ 17, 2026

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਅਪ੍ਰੈਲ 17, 2026

ਸਰਕਾਰ ਨੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ

ਅਪ੍ਰੈਲ 16, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result