ਸੋਮਵਾਰ, ਮਾਰਚ 23, 2026 08:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

Weather Update: ਪੰਜਾਬ ‘ਚ ਮੁੜ ਵਿਗੜੇਗਾ ਮੌਸਮ, ਤੂਫਾਨ ਦੇ ਨਾਲ ਹੋਵੇਗੀ ਤੇਜ਼ ਬਾਰਸ਼

by Gurjeet Kaur
ਜੂਨ 8, 2024
in weather update, ਪੰਜਾਬ
0

ਦੇਸ਼ ਦੇ ਕਈ ਹਿੱਸਿਆਂ ਵਿਚ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲ ਰਹੀ ਹੈ। ਮਾਨਸੂਨ ਵੀ ਸਰਗਰਮ ਹੋ ਗਿਆ ਹੈ ਅਤੇ ਹੋਰ ਹਿੱਸਿਆਂ ਵਿੱਚ ਵੀ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 8 ਜੂਨ ਤੋਂ ਕਰਨਾਟਕ ਅਤੇ ਮਹਾਰਾਸ਼ਟਰ ਦੇ ਤੱਟ ‘ਤੇ ਇਸ ਦੇ ਸਰਗਰਮੀ ਵਧਣ ਦੀ ਭਵਿੱਖਬਾਣੀ ਕੀਤੀ ਹੈ।

ਇਸ ਤੋਂ ਇਲਾਵਾ ਆਈਐਮਡੀ ਨੇ ਉੱਤਰ-ਪੱਛਮੀ ਭਾਰਤ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੱਛਮੀ ਰਾਜਸਥਾਨ, ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ, ਪੰਜਾਬ ਅਤੇ ਹਰਿਆਣਾ ਵਿੱਚ ਕਈ ਥਾਵਾਂ ‘ਤੇ ਗਰਜ਼-ਤੂਫ਼ਾਨ ਦੇ ਨਾਲ ਧੂੜ ਭਰੀ ਹਨੇਰੀ ਆ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ ਉੱਤਰੀ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ ਦੱਖਣ-ਪੱਛਮੀ ਮਾਨਸੂਨ ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਤੱਟਵਰਤੀ ਆਂਧਰਾ ਪ੍ਰਦੇਸ਼, ਉੱਤਰ-ਪੱਛਮੀ ਬੰਗਾਲ ਦੀ ਖਾੜੀ ਅਤੇ ਮੱਧ ਅਰਬ ਸਾਗਰ ਤੱਕ ਪਹੁੰਚ ਗਿਆ ਹੈ।

ਮੌਸਮ ਵਿਭਾਗ ਨੇ ਇਹ ਵੀ ਭਵਿੱਖਬਾਣੀ ਕੀਤੀ ਹੈ ਕਿ ਮਾਨਸੂਨ ਅਗਲੇ 2-3 ਦਿਨਾਂ ਵਿੱਚ ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਦੱਖਣੀ ਉੜੀਸਾ, ਦੱਖਣੀ ਛੱਤੀਸਗੜ੍ਹ ਅਤੇ ਉੱਤਰ ਪੱਛਮੀ ਬੰਗਾਲ ਦੀ ਖਾੜੀ ਦੇ ਬਾਕੀ ਹਿੱਸਿਆਂ ਵਿੱਚ ਪਹੁੰਚ ਜਾਵੇਗਾ।

ਦਿੱਲੀ ‘ਚ ਫਿਰ ਤੋਂ ਹੀਟ ਵੇਵ ਅਲਰਟ
ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਹੀਟ ਵੇਵ ਦੀ ਸੰਭਾਵਨਾ ਜਤਾਈ ਹੈ। ਨਾਲ ਹੀ ਇਸ ਸਬੰਧੀ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਦਿੱਲੀ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਕਾਰਨ ਐਤਵਾਰ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਦੀ ਸੰਭਾਵਨਾ ਹੈ।

ਦੇਸ਼ ਦੇ ਹੋਰ ਹਿੱਸਿਆਂ ਵਿੱਚ ਮੌਸਮ ਦੀ ਸਥਿਤੀ
ਸਕਾਈਮੇਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਕਰਨਾਟਕ, ਕੇਰਲ ਦੇ ਕੁਝ ਹਿੱਸਿਆਂ, ਲਕਸ਼ਦੀਪ, ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਵਿਦਰਭ, ਸਿੱਕਮ, ਉੱਤਰ-ਪੂਰਬੀ ਭਾਰਤ, ਦੱਖਣੀ ਗੁਜਰਾਤ, ਜੰਮੂ ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Tags: Bad weather weather IMD Weather Update Punjab Weather Alert
Share1622Tweet1014Share406

Related Posts

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026
Load More

Recent News

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.