ਬੁੱਧਵਾਰ, ਸਤੰਬਰ 30, 2026 01:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਪੰਜਾਬ ‘ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

by Gurjeet Kaur
ਮਾਰਚ 22, 2024
in weather update, ਪੰਜਾਬ
0

ਪੰਜਾਬ-ਹਰਿਆਣਾ ਵਿੱਚ ਗਰਮੀਆਂ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਮਾਰਚ ਮਹੀਨੇ ਦੇ ਅੱਧ ਵਿਚ ਤਾਪਮਾਨ ਵਿਚ ਅਚਾਨਕ ਵਾਧਾ ਹੋਣ ਕਾਰਨ ਗਰਮੀ ਸ਼ੁਰੂ ਹੋ ਗਈ ਹੈ।

ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਅਚਾਨਕ ਮੌਸਮ ਬਦਲ ਗਿਆ ਹੈ। ਸ਼ੁੱਕਰਵਾਰ ਸਵੇਰੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਦਰਮਿਆਨੀ ਬਾਰਿਸ਼ ਹੋਈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਤੋਂ ਹੀ ਸੰਘਣੇ ਬੱਦਲ ਛਾਏ ਹੋਏ ਸਨ। ਇਸ ਤੋਂ ਇਲਾਵਾ ਆਈਐਮਡੀ ਨੇ 22 ਅਤੇ 24 ਮਾਰਚ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।ਮੌਸਮ ਵਿਭਾਗ ਨੇ 22 ਤੋਂ 24 ਮਾਰਚ ਦੌਰਾਨ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਹਲਕੀ ਬਾਰਿਸ਼ ਜਾਂ ਬਰਫ਼ਬਾਰੀ ਦੀ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 22 ਤੋਂ 24 ਮਾਰਚ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਹਲਕੀ ਬਾਰਿਸ਼ ਜਾਂ ਬਰਫਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ 23 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।

Tags: latest newspro punjab tvpunjab weatherpunjab weather updaterainRain AlertweatherWeather Today
Share253Tweet158Share63

Related Posts

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.