ਸ਼ੁੱਕਰਵਾਰ, ਅਕਤੂਬਰ 9, 2026 04:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

by Pro Punjab Tv
ਅਗਸਤ 8, 2026
in Featured, Featured News, weather update, ਪੰਜਾਬ
0

ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੌਸਮ ਨੇ ਮੁੜ ਕਰਵਟ ਲੈ ਲਈ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ ਚੰਡੀਗੜ੍ਹ, ਮੋਹਾਲੀ, ਰੂਪਨਗਰ, ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਲਈ IMD ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਭਾਰਤ ਮੌਸਮ ਵਿਗਿਆਨ ਚੰਡੀਗੜ੍ਹ ਕੇਂਦਰ ਵੱਲੋਂ 8 ਅਗਸਤ ਤੋਂ 11 ਅਗਸਤ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਲਈ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ਸਣੇ ਕੀ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ ਤੇ ਦੂਜੇ ਪਾਸੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ ਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿਚ 25 ਤੋਂ 50 ਫੀਸਦੀ ਮੀਂਹ ਪੈ ਸਕਦਾ ਹੈ। ਅੱਜ ਮੀਂਹ ਦੀ ਰਫਤਾਰ ਵਿਚ ਕਮੀ ਆਉਣ ਦੀ ਸੰਭਾਵਨਾ ਹੈ ।

Tags: latest newspunjab newsPunjab weather news
Share208Tweet130Share52

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result