ਅਗਲੇ ਚਾਰ ਦਿਨਾਂ ‘ਚ ਪੰਜਾਬ ‘ਚ ਮੌਸਮ ‘ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 27 ਨਵੰਬਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਮੀਂਹ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਦੋ ਡਿਗਰੀ ਦੀ ਗਿਰਾਵਟ ਆ ਸਕਦੀ ਹੈ।

Copyright © 2022 Pro Punjab Tv. All Right Reserved.