ਸ਼ਨੀਵਾਰ, ਜਨਵਰੀ 17, 2026 10:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

Weather Forecast: ਇੱਕ ਵਾਰ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਇਨ੍ਹਾਂ ਸੂਬਿਆਂ ‘ਚ ਮੀਂਹ ਦੀ ਸੰਭਾਵਨਾ, ਜਾਣੋ ਦੇਸ਼ ਭਰ ਦੇ ਮੌਸਮ ਦਾ ਹਾਲ

IMD Rainfall: ਦੇਸ਼ 'ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ। ਹਾਲਾਂਕਿ 29 ਮਾਰਚ ਤੱਕ ਦੇਸ਼ ਦੇ ਜ਼ਿਆਦਾਤਰ ਇਲਾਕਿਆਂ 'ਚ ਮੌਸਮ ਖੁਸ਼ਕ ਰਹੇਗਾ। ਪੜ੍ਹੋ ਅੱਜ ਦੇ ਮੌਸਮ 'ਤੇ IMD ਦਾ ਅਪਡੇਟ

by ਮਨਵੀਰ ਰੰਧਾਵਾ
ਮਾਰਚ 28, 2023
in ਖੇਤੀਬਾੜੀ, ਦੇਸ਼
0

Weather Update, 28 March, 2023: ਦੇਸ਼ ਭਰ ਦੇ ਸਾਰੇ ਸੂਬਿਆਂ ਦਾ ਮੌਸਮ ਇੱਕ ਵਾਰ ਫਿਰ ਯੂ-ਟਰਨ ਲੈਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ 29 ਮਾਰਚ ਤੋਂ ਉੱਤਰ ਪੱਛਮੀ ਭਾਰਤ ਦੇ ਕਈ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਸ਼ੁਰੂ ਹੋ ਸਕਦੀ ਹੈ। ਇਸ ਦੇ ਨਾਲ ਹੀ 30 ਅਤੇ 31 ਮਾਰਚ ਨੂੰ ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ।

ਮਾਰਚ ਮਹੀਨੇ ਵਿੱਚ ਵੀ ਕਈ ਥਾਈਂ ਬਾਰਸ਼ ਹੁੰਦੀ ਰਹੀ। ਜਿਸ ਕਾਰਨ ਮੌਸਮ ਸੁਹਾਵਣਾ ਬਣਿਆ ਰਹੀਆ। ਹਾਲਾਂਕਿ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਬਰਸਾਤ ਦਾ ਮੌਸਮ ਖ਼ਤਮ ਹੋਣ ਤੋਂ ਬਾਅਦ ਇੱਕ ਵਾਰ ਫਿਰ ਕਈ ਇਲਾਕਿਆਂ ਵਿਚ ਤਾਪਮਾਨ ਹੌਲੀ-ਹੌਲੀ ਵਧਣਾ ਸ਼ੁਰੂ ਹੋ ਗਿਆ ਹੈ।

ਇਸ ਦੇ ਨਾਲ ਹੀ, ਇੱਕ ਹੋਰ ਪੱਛਮੀ ਗੜਬੜੀ ਅਫਗਾਨਿਸਤਾਨ ਦੇ ਹੇਠਲੇ ਪੱਧਰ ਅਤੇ ਆਸਪਾਸ ਦੇ ਖੇਤਰਾਂ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਦੇ ਰੂਪ ਵਿੱਚ ਸਰਗਰਮ ਦਿਖਾਈ ਦੇ ਰਹੀ ਹੈ। ਅਗਲੇ ਕੁਝ ਘੰਟਿਆਂ ਵਿੱਚ ਇਸ ਦੇ ਉੱਤਰੀ ਭਾਰਤ ਵੱਲ ਵਧਣ ਦੀ ਸੰਭਾਵਨਾ ਹੈ। ਇਸ ਕਾਰਨ ਮੌਸਮ ਦਾ ਪੈਟਰਨ ਇੱਕ ਵਾਰ ਫਿਰ ਬਦਲ ਜਾਵੇਗਾ। ਇਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਮੀਂਹ ਅਤੇ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਦੂਜੇ ਪਾਸੇ 30 ਤੇ 31 ਮਾਰਚ ਨੂੰ ਦਿੱਲੀ-ਐਨਸੀਆਰ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਕਾਰਨ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਦੇ ਵਿਚਕਾਰ ਰਹੇਗਾ। ਕੁੱਲ ਮਿਲਾ ਕੇ ਦਿੱਲੀ-ਐਨਸੀਆਰ ਦਾ ਮੌਸਮ ਸੁਹਾਵਣਾ ਰਹੇਗਾ।

ਨਿੱਜੀ ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਮੌਸਮ ਮੁਤਾਬਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਦੱਖਣੀ ਅੰਦਰੂਨੀ ਕਰਨਾਟਕ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ। ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: IMDpro punjab tvPunjab Haryana Weatherpunjab newspunjab weather reportpunjabi newsweatherWeather in indiaweather reportWestern Disturbance
Share258Tweet162Share65

Related Posts

ਮਾਘ ਮੇਲੇ ਦੌਰਾਨ ਪ੍ਰਯਾਗਰਾਜ ‘ਚ ਵਾਪਰ ਗਿਆ ਵੱਡਾ ਹਾਦਸਾ, ਲੋਕਾਂ ‘ਚ ਮਚੀ ਭਗਦੜ

ਜਨਵਰੀ 16, 2026

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026

ਪ੍ਰਧਾਨ ਮੰਤਰੀ ਮੋਦੀ ਨੇ 9 ਨਵੀਆਂ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨਾਂ ਦੇ ਐਲਾਨ ਦੀ ਕੀਤੀ ਸ਼ਲਾਘਾ

ਜਨਵਰੀ 15, 2026

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਜਨਵਰੀ 12, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਜਨਵਰੀ ਨੂੰ ‘Viksit Bharat Young Leaders’ Dialogue’ ਵਿੱਚ ਨੌਜਵਾਨ ਆਗੂਆਂ ਨੂੰ ਕਰਨਗੇ ਸੰਬੋਧਨ

ਜਨਵਰੀ 10, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਭਾਰਤ ਏ ਆਈ’ ਪ੍ਰੀ-ਸਮਿੱਟ ਦਾ ਆਯੋਜਨ

ਜਨਵਰੀ 17, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026

ਟਰੰਪ ਨੇ ਗਾਜ਼ਾ ਨੂੰ ਐਲਾਨਿਆ ‘ਪੀਸ ਬੋਰਡ’: ਭਾਰਤੀ ਮੂਲ ਦੇ ਇਸ ਵਿਅਕਤੀ ਨੂੰ ਦਿੱਤੀ ਗਈ ਮੁੱਖ ਭੂਮਿਕਾ

ਜਨਵਰੀ 17, 2026

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਜਨਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.