ਟੋਰਾਂਟੋ ‘ਚ ਦਹਿਸ਼ਤ ਦਾ ਮਾਹੌਲ, ਪੁਲਿਸ ਅਧਿਕਾਰੀ ਦੇ ਗੋਲ਼ੀ ਮਾਰੀ

ਮਿਸੀਸਾਗਾ ਵਿੱਚ ਸੋਮਵਾਰ ਨੂੰ ਲੰਚ ਬ੍ਰੇਕ ਦੌਰਾਨ ਕੀਤੇ ਗਏ ਹਮਲੇ ਵਿੱਚ ਟੋਰਾਂਟੋ ਦੇ 48 ਸਾਲਾ ਪੁਲਿਸ ਅਧਿਕਾਰੀ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ

ਪੁਲਿਸ ਅਧਿਕਾਰੀ ਦੀ ਪਛਾਣ ਕਾਂਸਟੇਬਲ ਐਂਡਰਿਊ ਹੌਂਗ ਵਜੋਂ ਕੀਤੀ ਗਈ ਹੈ ਜੋ 22 ਸਾਲਾਂ ਤੋਂ ਪੁਲਿਸ ਦੀ ਨੌਕਰੀ ਕਰ ਰਿਹਾ ਸੀ

ਇਸ ਘਟਨਾ ਮਗਰੋਂ ਸ਼ੱਕੀ ਸਿਆਹ ਰੰਗ ਦਾ ਹਮਲਾਵਰ ਚੋਰੀ ਦੀ ਜੀਪ ਲੈ ਕੇ ਫ਼ਰਾਰ ਹੋ ਗਿਆ

ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ

ਸ਼ੱਕੀ ਦੀ ਪਛਾਣ 30 ਸਾਲਾ ਸ਼ਾਅਨ ਪੈਟਰੀ ਵਜੋਂ ਕੀਤੀ ਗਈ

ਦੂਜੇ ਦੋ ਵਿਅਕਤੀਆਂ ਨੂੰ ਨਾਜ਼ੁਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ

Click here to read more about this story ....