ਠੰਢ ਦੇ ਮੌਸਮ ਵਿੱਚ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਚੰਗੀ ਸਿਹਤ ਲਈ ਖਾਣ-ਪੀਣ ਦਾ ਧਿਆਨ ਰੱਖਣਾ ਵੀ ਜ਼ਰੂਰੀ ਹੈ।

ਠੰਢ ਦੇ ਮੌਸਮ 'ਚ ਅਜਿਹੀਆਂ ਚੀਜ਼ਾਂ ਦਾ ਸੇਵਨ ਕਰਨਾ ਜ਼ਰੂਰੀ ਹੈ, ਜਿਸ ਨਾਲ ਸਰੀਰ ਨੂੰ ਠੰਡ ਤੋਂ ਬਚਾਇਆ ਜਾ ਸਕੇ।

ਠੰਢ ਦੇ ਮੌਸਮ ਵਿੱਚ ਰੋਜ਼ਾਨਾ ਸਵੇਰੇ ਇੱਕ ਚਮਚ ਚਵਨਪ੍ਰਾਸ਼ ਖਾਓ।

ਸ਼ਿਲਾਜੀਤ ਨੂੰ ਦੁੱਧ ਵਿੱਚ ਮਿਲਾ ਕੇ ਪੀਣ ਨਾਲ ਜ਼ੁਕਾਮ ਨਹੀਂ ਹੁੰਦਾ।

ਰੋਜ਼ ਸਵੇਰੇ ਖਾਲੀ ਪੇਟ ਇੱਕ ਸੇਬ ਖਾਣ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ।

ਠੰਡ ਤੋਂ ਬਚਣ ਅਤੇ ਸਿਹਤਮੰਦ ਰਹਿਣ ਲਈ ਰੋਜ਼ਾਨਾ ਸਵੇਰੇ ਸਿਹਤਮੰਦ ਅਤੇ ਭਾਰੀ ਨਾਸ਼ਤਾ ਕਰੋ।

ਡ੍ਰਾਈਫਰੂਟਸ ਊਰਜਾ ਦਾ ਇੱਕ ਬਹੁਤ ਵੱਡਾ ਸਰੋਤ ਹਨ, ਜਿਸਦੀ ਸਾਨੂੰ ਠੰਢ ਦੇ ਮੌਸਮ ਵਿੱਚ ਵੀ ਲੋੜ ਹੁੰਦੀ ਹੈ।

ਠੰਢ ਦੇ ਮੌਸਮ ਵਿੱਚ ਬਹੁਤ ਸਾਰੀਆਂ ਹਰੀਆਂ ਸਬਜ਼ੀਆਂ ਮਿਲਦੀਆਂ ਹਨ, ਜੋ ਸਾਡੀ ਇਮਿਊਨਿਟੀ ਨੂੰ ਵਧਾਉਂਦੀਆਂ ਹਨ।

ਗਰਮੀਆਂ ਅਤੇ ਠੰਢ ਦੋਹਾਂ ਵਿੱਚ ਸ਼ਹਿਦ ਦਾ ਸੇਵਨ ਕੀਤਾ ਜਾ ਸਕਦਾ ਹੈ।

ਅਦਰਕ ਦਾ ਸੇਵਨ ਕਰਨ ਨਾਲ ਵੀ ਸਰੀਰ ਨੂੰ ਗਰਮ ਰੱਖਿਆ ਜਾ ਸਕਦਾ ਹੈ।